HP Election 2022 Dates :  ਚੋਣ ਕਮਿਸ਼ਨ ਨੇ ਹਿਮਾਚਲ ਚੋਣਾਂ ਦਾ ਐਲਾਨ ਕਰ ਦਿੱਤਾ ਹੈ।  ਹਿਮਾਚਲ ਵਿਧਾਨ ਸਭਾ ਦੀਆਂ ਚੋਣਾਂ 12 ਨਵੰਬਰ ਨੂੰ ਹੋਣਗੀਆਂ ਅਤੇ 8 ਦਸੰਬਰ ਨੂੰ ਨਤੀਜਾ ਆਏਗਾ। ਮੁੱਖ ਚੋਣ ਕਮਿਸ਼ਨ ਨੇ ਕਿਹਾ, ਹਿਮਾਚਲ ਵਿੱਚ 17 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਹਿਮਾਚਲ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। 27 ਤੱਕ ਨਾਮਜ਼ਦਗੀਆਂ ਦੀ ਪੜਤਾਲ ਹੋਣੀ ਹੈ। 29 ਅਕਤੂਬਰ ਨੂੰ ਨਾਂ ਵਾਪਸ ਲਏ ਜਾ ਸਕਦੇ ਹਨ। 12 ਨਵੰਬਰ ਨੂੰ ਵੋਟਾਂ ਪੈਣਗੀਆਂ, 8 ਦਸੰਬਰ ਨੂੰ ਗਿਣਤੀ ਹੋਵੇਗੀ।


ਇਹ ਵੀ ਪੜ੍ਹੋ : B.Tech Chaiwali : ਬਿਹਾਰ ਦੀ ਵਿਦਿਆਰਥਣ ਨੇ B.Tech ਚਾਹਵਾਲੀ ਦੇ ਨਾਂ 'ਤੇ ਖੋਲ੍ਹੀ ਚਾਹ ਦੀ ਦੁਕਾਨ, ਵੀਡੀਓ ਦੇਖ ਕੇ ਕਰੋਗੇ ਸਲਾਮ