ਪੜਚੋਲ ਕਰੋ
Advertisement
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਦਾ ਕੋਰੋਨਾ ਨਾਲ ਦੇਹਾਂਤ
ਟਾਂਡਾ ਮੈਡੀਕਲ ਕਾਲਜ 'ਚ ਅੱਜ ਸਵੇਰੇ 4 ਵਜੇ ਉਨ੍ਹਾਂ ਨੇ ਅੰਤਿਮ ਸਾਹ ਲਏ। ਕੋਰੋਨਾ ਪੌਜ਼ੋਟਿਵ ਆਉਣ ਤੋਂ ਬਾਅਦ ਟਾਂਡਾ ਮੈਡੀਕਲ ਕਾਲਜ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਦਾ ਦੇਹਾਂਤ ਹੋ ਗਿਆ। ਟਾਂਡਾ ਮੈਡੀਕਲ ਕਾਲਜ 'ਚ ਅੱਜ ਸਵੇਰੇ 4 ਵਜੇ ਉਨ੍ਹਾਂ ਨੇ ਅੰਤਿਮ ਸਾਹ ਲਏ। ਕੋਰੋਨਾ ਪੌਜ਼ੋਟਿਵ ਆਉਣ ਤੋਂ ਬਾਅਦ ਟਾਂਡਾ ਮੈਡੀਕਲ ਕਾਲਜ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪਾਲਮਪੁਰ ਦੀ ਸ਼ੋਕ ਲਹਿਰ ਹੈ। ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ (Former CM Shanta Kumar) ਅਤੇ ਉਸ ਦੇ ਪਰਿਵਾਰ ਦੇ ਪੰਜ ਮੈਂਬਰ ਸ਼ੁੱਕਰਵਾਰ ਨੂੰ ਕੋਰੋਨਾਵਾਇਰਸ (Coronavirus) ਤੋਂ ਸੰਕਰਮਿਤ ਪਾਏ ਗਏ ਸਨ।
ਇੱਕ ਫੇਸਬੁੱਕ ਪੋਸਟ 'ਤੇ ਚਿੰਤਾ ਜ਼ਾਹਰ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸਾਬਕਾ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪੰਜਾਬ
ਪੰਜਾਬ
Advertisement