ਪੜਚੋਲ ਕਰੋ

India Floods 2023: ਅਸਮਾਨ ਤੋਂ ਪਾਣੀ ਨਾਲ ਆਈ ਤਬਾਹੀ, ਸਿਰਫ ਇਸ ਸੂਬੇ 'ਚ ਹੜ੍ਹਾਂ ਨੇ ਵਹਾਏ 8000 ਕਰੋੜ

India Floods 2023: ਇਸ ਸਾਲ ਦਾ ਬਰਸਾਤ ਦਾ ਮੌਸਮ ਭਾਰਤ ਲਈ ਤਬਾਹਕੁਨ ਸਾਬਤ ਹੋ ਰਿਹਾ ਹੈ। ਜਿੱਥੇ ਇੱਕ ਪਾਸੇ ਕਈ ਇਲਾਕੇ ਮੀਂਹ ਨੂੰ ਤਰਸ ਰਹੇ ਹਨ, ਉੱਥੇ ਹੀ ਦੂਜੇ ਪਾਸੇ ਦਿੱਲੀ ਸਮੇਤ ਕਈ ਸ਼ਹਿਰ ਪਾਣੀ ਵਿੱਚ ਡੁੱਬੇ ਹੋਏ ਹਨ।

ਮੌਜੂਦਾ ਬਰਸਾਤ ਦਾ ਮੌਸਮ ਭਾਰਤ ਲਈ ਚੰਗਾ ਸਾਬਤ ਨਹੀਂ ਹੋ ਰਿਹਾ ਹੈ। ਦੇਸ਼ ਦੇ ਕਈ ਰਾਜਾਂ ਵਿੱਚ ਇਸ ਸਾਲ ਅਚਾਨਕ ਭਾਰੀ ਮੀਂਹ ਪੈ ਰਿਹਾ ਹੈ। ਰਾਜਧਾਨੀ ਦਿੱਲੀ ਤੋਂ ਲੈ ਕੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਤਬਾਹੀ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਕਾਫੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ ਅਤੇ ਆਰਥਿਕਤਾ ਨੂੰ ਹਜ਼ਾਰਾਂ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਹਿਮਾਚਲ ਪ੍ਰਦੇਸ਼ ਦਾ ਨਾਂ ਵੀ ਉਨ੍ਹਾਂ ਰਾਜਾਂ ਵਿੱਚ ਸ਼ਾਮਲ ਹੈ, ਜਿਨ੍ਹਾਂ ਨੂੰ ਇਸ ਸਾਲ ਦੀ ਬਾਰਸ਼ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਸੂਬੇ 'ਚ ਕਈ ਥਾਵਾਂ 'ਤੇ ਮੀਂਹ ਕਾਰਨ ਕਾਫੀ ਤਬਾਹੀ ਹੋਈ ਹੈ। ਭਾਰੀ ਮੀਂਹ ਕਾਰਨ ਕਈ ਨਦੀਆਂ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਬੰਨ੍ਹ, ਪੁਲ, ਸੈਂਕੜੇ ਘਰ, ਬਾਜ਼ਾਰ ਅਤੇ ਵਾਹਨ ਇਸ ਪਾਣੀ ਦਾ ਸ਼ਿਕਾਰ ਹੋ ਗਏ ਹਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਮੰਨੀਏ ਤਾਂ ਪਿਛਲੇ ਕੁਝ ਹਫ਼ਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਸੂਬੇ ਨੂੰ ਕਰੀਬ 8000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹਿਮਾਚਲ ਸਰਕਾਰ ਨੇ ਕਰੀਬ 4000 ਕਰੋੜ ਰੁਪਏ ਦੇ ਨੁਕਸਾਨ ਬਾਰੇ ਦੱਸਿਆ ਸੀ। ਨਿਊਜ਼ ਏਜੰਸੀ ਏਐਨਆਈ ਦੀ ਇੱਕ ਰਿਪੋਰਟ ਵਿੱਚ ਰਾਜ ਸਰਕਾਰ ਦੇ ਮਾਲ ਵਿਭਾਗ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਹੜ੍ਹਾਂ ਅਤੇ ਮੀਂਹ ਕਾਰਨ ਸੂਬੇ ਨੂੰ 3,738.28 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸੂਬੇ 'ਚ ਹੋਈ ਤਬਾਹੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਖ਼ਤਰਾ ਅਜੇ ਟਲਿਆ ਨਹੀਂ 

ਵੱਖੋ-ਵੱਖਰੇ ਅੰਦਾਜ਼ੇ ਦੱਸ ਰਹੇ ਹਨ ਕਿ ਇਸ ਮੌਸਮ ਵਿਚ ਕੁਦਰਤੀ ਤਬਾਹੀ ਦਾ ਸਭ ਤੋਂ ਵੱਧ ਨੁਕਸਾਨ ਹਿਮਾਚਲ ਪ੍ਰਦੇਸ਼ ਨੂੰ ਹੋਇਆ ਹੈ। ਦੁੱਖ ਦੀ ਗੱਲ ਹੈ ਕਿ ਮੌਸਮ ਦਾ ਇਹ ਰੁਝਾਨ ਅਤੇ ਖ਼ਤਰਾ ਵੀ ਟਲ ਨਹੀਂ ਸਕਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ 18 ਜੁਲਾਈ ਤੱਕ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਕੇਂਦਰ ਸਰਕਾਰ ਨੇ ਮਦਦ ਭੇਜੀ

ਇਸ ਦੌਰਾਨ ਕੇਂਦਰ ਸਰਕਾਰ ਨੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਦੀ ਦੂਜੀ ਕਿਸ਼ਤ ਅਗਾਊਂ ਜਾਰੀ ਕਰ ਦਿੱਤੀ ਹੈ। ਇਸ ਤਹਿਤ ਕੇਂਦਰ ਸਰਕਾਰ ਵੱਲੋਂ 180.40 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਕੇਂਦਰ ਸਰਕਾਰ ਪਹਿਲਾਂ ਹੀ 180.40 ਕਰੋੜ ਰੁਪਏ ਦੀ ਕਿਸ਼ਤ ਦੇ ਚੁੱਕੀ ਹੈ। ਪਹਿਲੀ ਕਿਸ਼ਤ 10 ਜੁਲਾਈ ਨੂੰ ਜਾਰੀ ਕੀਤੀ ਗਈ ਸੀ। ਰਾਜ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਲਈ NDRF ਦੀਆਂ 11 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ

Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ

TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ

Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ

Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ

Embed widget