ਪੜਚੋਲ ਕਰੋ

ABP C-Voter Survey : ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਬਿਜਲੀ-ਪਾਣੀ... ਕੀ ਹੈ ਹਿਮਾਚਲ ਚੋਣਾਂ ਵਿੱਚ ਵੱਡਾ ਮੁੱਦਾ ? ਓਪੀਨੀਅਨ ਪੋਲ 'ਚ ਮਿਲਿਆ ਹੈਰਾਨ ਕਰਨ ਵਾਲਾ ਜਵਾਬ

Himachal Pradesh Opinion Poll 2022 : ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 8 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ।

Himachal Pradesh Opinion Poll 2022 : ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 8 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ। ਇਸ ਦੌਰਾਨ ਸੀ-ਵੋਟਰ ਨੇ ਹਿਮਾਚਲ ਪ੍ਰਦੇਸ਼ ਚੋਣਾਂ ਦੇ ਸਬੰਧ ਵਿੱਚ ਏਬੀਪੀ ਨਿਊਜ਼ ਲਈ ਇੱਕ ਓਪੀਨੀਅਨ ਪੋਲ ਕੀਤਾ ਹੈ। ਅੱਜ ਦੇ ਇਸ ਸਰਵੇਖਣ ਵਿੱਚ ਮਾਰਜਿਨ ਆਫ਼ error plan ਮਾਇਨਸ 3 ਤੋਂ ਪਲੱਸ ਮਾਈਨਸ 5 ਫੀਸਦੀ ਹੈ।


ਇਸ ਸਰਵੇਖਣ ਵਿੱਚ ਸਵਾਲ ਪੁੱਛਿਆ ਗਿਆ ਸੀ ਕਿ ਹਿਮਾਚਲ ਚੋਣਾਂ ਵਿੱਚ ਸਭ ਤੋਂ ਅਹਿਮ ਮੁੱਦਾ ਕੀ ਹੈ? ਇਸ ਸਵਾਲ ਦੇ ਹੈਰਾਨੀਜਨਕ ਜਵਾਬ ਸਾਹਮਣੇ ਆਏ ਹਨ। 49 ਫੀਸਦੀ ਲੋਕਾਂ ਨੇ ਕਿਹਾ ਕਿ ਬੇਰੁਜ਼ਗਾਰੀ ਸਭ ਤੋਂ ਵੱਡਾ ਮੁੱਦਾ ਹੈ। 15 ਫੀਸਦੀ ਲੋਕਾਂ ਨੇ ਬਿਜਲੀ, ਸੜਕ, ਪਾਣੀ ਨੂੰ ਸਭ ਤੋਂ ਅਹਿਮ ਮੁੱਦਾ ਦੱਸਿਆ। 7 ਫੀਸਦੀ ਲੋਕਾਂ ਲਈ ਭ੍ਰਿਸ਼ਟਾਚਾਰ ਇਕ ਵੱਡਾ ਮੁੱਦਾ ਹੈ ਅਤੇ 29 ਫੀਸਦੀ ਲੋਕਾਂ ਨੇ ਹੋਰ ਮੁੱਦਿਆਂ ਬਾਰੇ ਦੱਸਿਆ ਹੈ।
 

ਸਰੋਤ- ਸੀ ਵੋਟਰ

ਬੇਰੁਜ਼ਗਾਰੀ - 49%
ਬਿਜਲੀ, ਸੜਕ, ਪਾਣੀ - 15%
ਭ੍ਰਿਸ਼ਟਾਚਾਰ- 7%
ਹੋਰ - 29%

ਨੋਟ- ਏਬੀਪੀ ਨਿਊਜ਼ ਲਈ ਇਹ ਓਪੀਨੀਅਨ ਪੋਲ ਸੀ-ਵੋਟਰ ਦੁਆਰਾ ਕੀਤਾ ਗਿਆ ਹੈ। ਅੱਜ ਦੇ ਓਪੀਨੀਅਨ ਪੋਲ ਵਿੱਚ ਹਰ ਜਾਤੀ ਦੇ ਲੋਕਾਂ ਤੋਂ ਉਨ੍ਹਾਂ ਦੀ ਰਾਏ ਜਾਣੀ ਗਈ ਹੈ। ਇਸ ਸਰਵੇਖਣ ਵਿੱਚ ਮਾਰਜਿਨ ਆਫ਼ error plan ਮਾਇਨਸ 3 ਤੋਂ ਪਲੱਸ ਮਾਈਨਸ 5 ਫੀਸਦੀ ਹੈ। ਸਰਵੇਖਣ ਦੇ ਨਤੀਜੇ ਪੂਰੀ ਤਰ੍ਹਾਂ ਲੋਕਾਂ ਨਾਲ ਕੀਤੀ ਗਈ ਗੱਲਬਾਤ ਅਤੇ ਉਨ੍ਹਾਂ ਵੱਲੋਂ ਪ੍ਰਗਟਾਏ ਗਏ ਵਿਚਾਰਾਂ 'ਤੇ ਆਧਾਰਿਤ ਹਨ। ਏਬੀਪੀ ਨਿਊਜ਼ ਇਸ ਲਈ ਜ਼ਿੰਮੇਵਾਰ ਨਹੀਂ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget