ਪੜਚੋਲ ਕਰੋ

ਚੋਣ ਨਤੀਜੇ 2024

(Source:  ECI | ABP NEWS)

ਹਿੰਦੂ ਮਹਾਂਸਭਾ ਦਾ ਖ਼ਤਰਨਾਕ ਐਲਾਨ

ਨਵੀਂ ਦਿੱਲੀ: ਪ੍ਰਸਿੱਧ ਅਦਾਕਾਰ ਕਮਲ ਹਾਸਨ ਦੇ ਹਿੰਦੂ ਅੱਤਵਾਦ ਵਾਲੇ ਬਿਆਨ 'ਤੇ ਪੂਰੇ ਦੇਸ਼ ਵਿੱਚ ਘਮਾਸਾਨ ਮੱਚਿਆ ਹੋਇਆ ਹੈ। ਕੋਈ ਉਨ੍ਹਾਂ ਦੇ ਬਿਆਨ ਦੇ ਸਮਰਥਨ ਵਿੱਚ ਖੜ੍ਹਾ ਹੈ ਤੇ ਕੋਈ ਹਾਸਨ ਖਿਲਾਫ ਖੜ੍ਹਾ ਨਜ਼ਰ ਆ ਰਿਹਾ ਹੈ। ਇਸੇ ਹੀ ਕੜੀ ਵਿੱਚ ਨਵਾਂ ਨਾਮ ਅਖਿਲ ਭਾਰਤੀ ਹਿੰਦੂ ਮਹਾਸਭਾ ਦਾ ਜੁੜਿਆ ਹੈ, ਜਿਸ ਨੇ ਹਾਸਨ ਦੇ ਬਿਆਨ 'ਤੇ ਕਰੜਾ ਵਿਰੋਧ ਦਰਜ ਕਰਵਾਇਆ ਹੈ। ਇੰਨ ਹੀ ਨਹੀਂ ਅਖਿਲ ਭਾਰਤੀ ਹਿੰਦੂ ਮਹਾਸਭਾ ਦੇ ਰਾਸ਼ਟਰੀ ਉਪ ਪ੍ਰਧਾਨ ਅਸ਼ੋਕ ਸ਼ਰਮਾ ਨੇ ਤਾਂ ਹਾਸਨ ਨੂੰ ਚੌਹਾਰੇ ਵਿੱਚ ਗੋਲੀ ਮਾਰਨ ਤੱਕ ਦੀ ਗੱਲ ਕਹਿ ਦਿੱਤੀ। ਅਸ਼ੋਕ ਸ਼ਰਮਾ ਨੇ ਕਿਹਾ ਕਿ ਕਮਲ ਹਾਸਨ ਤੇ ਉਨ੍ਹਾਂ ਵਰਗੇ ਬਾਕੀ ਲੋਕਾਂ ਨੂੰ ਗੋਲੀ ਮਾਰ ਦੇਣੀ ਚਾਹੀਦੀ ਹੈ ਜਾਂ ਫਿਰ ਫਾਂਸੀ 'ਤੇ ਲਟਕਾ ਦੇਣਾ ਚਾਹੀਦਾ ਹੈ ਤਾਂ ਕਿ ਉਹ ਲੋਕ ਕੁਝ ਸਬਕ ਸਿੱਖ ਸਕਣ। ਕੋਈ ਵੀ ਵਿਅਕਤੀ ਹਿੰਦੂ ਧਰਮ ਨਾਲ ਸਬੰਧ ਰੱਖਣ ਵਾਲਿਆਂ ਲਈ ਅਪਸ਼ਬਦਾਂ ਦਾ ਇਸਤੇਮਾਲ ਕਰਦਾ ਹੈ, ਉਸ ਨੂੰ ਪਾਵਨ ਧਰਤੀ 'ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੋਣਾ ਚਾਹੀਦਾ। ਅਪਸ਼ਬਦਾਂ ਬਦਲੇ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਤੁਹਾਨੂੰ ਦੱਸ ਦਈਏ ਕਿ ਹਿੰਦੂ ਅੱਤਵਾਦ 'ਤੇ ਹਾਸਨ ਦਾ ਇਹ ਵਿਵਾਦਤ ਬਿਆਨ ਉਸ ਵੇਲੇ ਆਇਆ ਹੈ ਜਦੋਂ ਰਾਜਨੀਤੀ ਵਿੱਚ ਉਨ੍ਹਾਂ ਦੀ ਐਂਟਰੀ ਦੀਆਂ ਖ਼ਬਰਾਂ ਜ਼ੋਰ-ਸ਼ੋਰ ਨਾਲ ਚਰਚਾ ਵਿੱਚ ਹਨ। ਤਾਮਿਲ ਹਫਤਾਵਾਰੀ ਪੱਤ੍ਰਿਕਾ "ਅਨੰਦਾ ਵਿਕਟਨ" ਵਿੱਚ ਲਿਖੇ ਆਪਣੇ ਲੇਖ ਵਿੱਚ ਹਾਸਨ ਨੇ ਲਿਖਿਆ ਸੀ,"ਰਾਈਟ ਵਿੰਗ ਨੇ ਹੁਣ ਮਸਲ ਪਾਵਰ ਦਾ ਇਸਤੇਮਾਲ ਕਰਨਾ ਸ਼ੁਰੂ ਕਰ ਦਿੱਤਾ ਹੈ।" ਰਾਈਟ ਵਿੰਗ ਹਿੰਸਾ ਵਿੱਚ ਸ਼ਾਮਲ ਹੈ ਤੇ ਹਿੰਦੂ ਕੈਂਪਾਂ ਵਿੱਚ ਅੱਤਵਾਦ ਦਾਖਲ ਹੋ ਚੁੱਕਾ ਹੈ। ਹਿੰਦੂ ਕੱਟੜਪੰਥੀ ਪਹਿਲਾਂ ਗੱਲਬਾਤ ਵਿੱਚ ਯਕੀਨ ਰੱਖਦੇ ਸੀ ਪਰ ਹੁਣ ਹਿੰਸਾ ਵਿੱਚ ਸ਼ਾਮਲ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ

Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ

Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ

Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ

ABP Premium

ਵੀਡੀਓਜ਼

Vinesh Phogat | Haryana Result | ਜਿੱਤ 'ਤੋਂ ਬਾਅਦ Phogat  ਦਾ ਪਹਿਲਾਂ ਵੱਡਾ ਬਿਆਨ ! | Abp SanjhaPunjab Cabine ਦੀ ਮੀਟਿੰਗ ਸ਼ੁਰੂ , Meeting 'ਚ ਹੋ ਸਕਦੇ ਨੇ ਅਹਿਮ ਫ਼ੈਸਲੇ ! |Abp Sanjhaਬੱਗਾ ਦੀ ਆਜ਼ਾਦੀ ਲਈ ਲੜੀ ਜਾ ਰਹੀ ਲੜਾਈਐਸ਼ ਦੇ ਬਿਗ ਬੌਸ ਚ Gadharaj ਨਾਲ ਦੋਸਤੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ
Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Dry Day: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ

PDP ਨਾਲ ਗੱਠਜੋੜ ਹੋਵੇਗਾ ਜਾਂ ਨਹੀਂ? ਰੁਝਾਨਾਂ ਵਿਚਾਲੇ ਅਮਰ ਅਬਦੁੱਲਾ ਨੇ ਆਖੀ ਵੱਡੀ ਗੱਲ

Haryana Elections Results: 9 ਵਜੇ ਤੱਕ ਰੁਝਾਨਾਂ 'ਚ ਕਾਂਗਰਸ ਦਾ ਤੂਫਾਨ, ਦੰਗਲ 'ਚ BJP ਹੋ ਸਕਦੀ ਢੇਰ, ਜਾਣੋ ਦੁਸ਼ਯੰਤ ਚੌਟਾਲਾ ਦਾ ਕੀ ਹੈ ਹਾਲ?

ECI Haryana Election Result 2024: ਚੋਣ ਕਮਿਸ਼ਨ ਦੀ ਵੈੱਬਸਾਈਟ ਦੇ ਅਨੁਸਾਰ ਰੁਝਾਨਾਂ 'ਚ BJP ਅੱਗੇ ਕਾਂਗਰਸ ਪਿੱਛੇ

Embed widget