ਪੜਚੋਲ ਕਰੋ

TMC leader: TMC ਮੁਸਲਿਮ ਲੀਡਰ ਨੇ CM ਯੋਗੀ ਨੂੰ ਦਿੱਤੀ ਚੇਤਾਵਨੀ, ਕਿਹਾ- ‘ਬੰਗਾਲ ਆਏ ਤਾਂ ਪਾਵਾਂਗੇ ਘੇਰਾ’, ਜਾਣੋ ਕੀ ਹੈ ਪੂਰਾ ਮਾਮਲਾ

Gyanvapi masjid case:ਗਿਆਨਵਾਪੀ ਮਸਜਿਦ 'ਚ ਹਿੰਦੂਆਂ ਨੂੰ ਪੂਜਾ ਕਰਨ ਇਜਾਜ਼ਤ ਮਿਲਣ ਤੋਂ ਬਾਅਦ ਤ੍ਰਿਣਮੂਲ ਪਾਰਟੀ ਦੇ ਮੁਸਲਿਮ ਨੇਤਾ ਨੇ CM ਯੋਗੀ ਨੂੰ ਚੇਤਾਵਨੀ ਦਿੱਤੀ ਹੈ।

Gyanvapi case: 31 ਜਨਵਰੀ ਨੂੰ ਵਾਰਾਣਸੀ ਜ਼ਿਲ੍ਹਾ ਅਦਾਲਤ ਨੇ ਗਿਆਨਵਾਪੀ ਮਸਜਿਦ ਦੇ ਪਰਿਸਰ ਵਿੱਚ ਵਾਕੇ ਵਿਆਸ ਜੀ ਦੇ ਬੇਸਮੈਂਟ ਵਿੱਚ ਹਿੰਦੂਆਂ ਨੂੰ ਪੂਜਾ ਕਰਨ ਦਾ ਅਧਿਕਾਰ ਦੇਣ ਦਾ ਹੁਕਮ ਦਿੱਤਾ ਸੀ। ਹੁਣ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਨੇਤਾ ਸਿੱਦੀਕੁੱਲਾ ਚੌਧਰੀ ਨੇ ਇਸ ਮੁੱਦੇ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਉਹ ਬੰਗਾਲ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਦਾ ਘਿਰਾਓ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਗਿਆਨਵਾਪੀ ਮਸਜਿਦ ਵਿੱਚ ਮੌਜੂਦ ਹਿੰਦੂ ਪੁਜਾਰੀਆਂ ਨੂੰ ਤੁਰੰਤ ਮਸਜਿਦ ਖਾਲੀ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ: Anurag thakur: ਸੰਸਦ ‘ਚ ਨਮੋ ਹੈਟ੍ਰਿਕ ਵਾਲੀ ਹੁੱਡੀ ਪਾ ਕੇ ਪਹੁੰਚੇ ਅਨੁਰਾਗ ਠਾਕੁਰ, ਕਿਹਾ- ਇਸ ਵਾਰ 400 ਤੋਂ ਪਾਰ...

ਕੋਲਕਾਤਾ ਵਿੱਚ ਜਮੀਅਤ ਉਲੇਮਾ-ਏ-ਹਿੰਦ ਦੀ ਰੈਲੀ ਵਿੱਚ ਮਸਜਿਦਾਂ ਵਿੱਚ 'ਪੂਜਾ' 'ਤੇ ਪਾਬੰਦੀ ਲਗਾਉਣ ਦੀ ਮੰਗ ਨੂੰ ਲੈ ਕੇ ਹਿੱਸਾ ਲੈਂਦਿਆਂ ਹੋਇਆਂ ਚੌਧਰੀ ਨੇ ਇਹ ਵੀ ਸਵਾਲ ਕੀਤਾ ਕਿ ਕੀ ਮੁੱਖ ਮੰਤਰੀ ਕੋਲ ਅਜਿਹੇ ਕਦਮ ਦੀ ਇਜਾਜ਼ਤ ਦੇਣ ਦਾ "ਕੋਈ ਅਧਿਕਾਰ" ਸੀ? "ਸਮਝਿਆ"? ਉਨ੍ਹਾਂ ਨੇ ਕਿਹਾ ਕਿ "ਜੇਕਰ ਉਹ ਕਿਤੇ ਬੈਠਦੇ ਹਨ (ਬੰਗਾਲ ਵਿੱਚ ਰਹਿੰਦਿਆਂ ਹੋਇਆਂ), ਤਾਂ ਉਨ੍ਹਾਂ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।"

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: I.N.D.I.A.: ਟੁੱਟ ਗਈ ਤੜੱਕ ਕਰਕੇ ! ਪੰਜਾਬ ‘ਚ ਅਗਲੇ 2 ਹਫ਼ਤਿਆਂ ‘ਚ ਹੋ ਜਾਵੇਗਾ ਆਪ ਦੇ ਉਮੀਦਵਾਰਾਂ ਦੇ ਨਾਂਅ ਦਾ ਐਲਾਨ 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ

ABP Premium

ਵੀਡੀਓਜ਼

Bhagwant Mann| CM ਨੇ ਕਾਂਗਰਸ ਉਮੀਦਵਾਰ ਬਾਰੇ ਕਿਹੜੀ ਗੱਲ ਕਹਿ ਦਿੱਤੀ ?Amritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀAccident| 25 ਸਾਲਾ ਨੌਜਵਾਨ ਨੂੰ PRTC ਨੇ ਦਰੜਿਆSamrala Nihang| ਨਿਹੰਗ ਸਿੰਘਾਂ ਤੇ ਟਰੈਫਿਕ ਪੁਲਿਸ ਮੁਲਾਜ਼ਮਾਂ 'ਚ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
Jagannath Rath Yatra 2024: 53 ਸਾਲਾਂ ਬਾਅਦ ਨਿਕਲੇਗੀ 2 ਦਿਨਾਂ ਦੀ ਰੱਥ ਯਾਤਰਾ, ਰਾਸ਼ਟਰਪਤੀ ਮੁਰਮੂ ਵੀ ਹੋਣਗੇ ਸ਼ਾਮਲ

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?

ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ

Embed widget