ਪੜਚੋਲ ਕਰੋ

ਬਜਟ ਦਾ ਇਤਿਹਾਸ: ਜਾਣੋਂ ਹੁਣ ਤੱਕ ਕਿਸ ਸਾਲ ਰਿਹਾ ਸਭ ਤੋਂ ਲੰਬਾ ਤੇ ਸਭ ਤੋਂ ਛੋਟਾ ਬਜਟ ਭਾਸ਼ਣ

ਅੱਜ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਦੂਸਰਾ ਬਜਟ ਪੇਸ਼ ਕੀਤਾ ਗਿਆ। ਇਸਦੇ ਨਾਲ ਹੀ ਇਹ ਬਜਟ ਨਿਰਮਲਾ ਸੀਤਾਰਮਨ ਦੇ ਕਾਰਜਕਾਲ ਦਾ ਵੀ ਦੂਸਰਾ ਬਜਟ ਹੋਵੇਗਾ। ਮੋਦੀ ਸਰਕਾਰ ਦੇ ਬਜਟ ਦੀ ਗੱਲ ਕਰੀਏ ਤਾਂ ਸਭ ਤੋਂ ਪਹਿਲਾ ਖਜ਼ਾਨਾ ਮੰਤਰੀ

ਨਵੀਂ ਦਿੱਲੀ: ਅੱਜ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਦੂਸਰਾ ਬਜਟ ਪੇਸ਼ ਕੀਤਾ ਗਿਆ। ਇਸਦੇ ਨਾਲ ਹੀ ਇਹ ਬਜਟ ਨਿਰਮਲਾ ਸੀਤਾਰਮਨ ਦੇ ਕਾਰਜਕਾਲ ਦਾ ਵੀ ਦੂਸਰਾ ਬਜਟ ਹੋਵੇਗਾ। ਮੋਦੀ ਸਰਕਾਰ ਦੇ ਬਜਟ ਦੀ ਗੱਲ ਕਰੀਏ ਤਾਂ ਸਭ ਤੋਂ ਪਹਿਲਾ ਖਜ਼ਾਨਾ ਮੰਤਰੀ ਅਰੁਣ ਜੇਤਲੀ ਨੇ 2014 'ਚ 2014-15 ਵਿੱਤੀ ਸਾਲ ਦੇ ਲਈ ਪਹਿਲਾ ਬਜਟ ਪੇਸ਼ ਕੀਤਾ ਸੀ। ਇਹ ਬਜਟ ਮੋਦੀ ਸਰਕਾਰ ਦੇ ਕਾਰਜਕਾਲ ਦਾ ਸਭ ਤੋਂ ਲੰਬਾ ਬਜਟ ਸੀ, ਜਿਸ ਨੂੰ ਪੇਸ਼ ਕਰਨ ਲਈ ਜੇਤਲੀ ਨੇ 130 ਮਿੰਟ ਲਏ ਸੀ। 2015 'ਚ ਅਰੁਣ ਜੇਤਲੀ ਨੇ ਮੋਦੀ ਸਰਕਾਰ ਦੇ ਕਾਰਜਕਾਲ ਦਾ ਸਭ ਤੋਂ ਛੋਟਾ ਬਜਟ ਪੇਸ਼ ਕੀਤਾ ਸੀ, ਜਿਸ ਨੂੰ ਪੇਸ਼ ਕਰਨ ਲਈ 95 ਮਿੰਟ ਦਾ ਸਮਾਂ ਲਿਆ ਸੀ। ਇਸ ਦੇ ਨਾਲ ਹੀ ਸਮੇਂ ਦੇ ਹਿਸਾਬ ਨਾਲ ਸਭ ਤੋਂ ਲੰਬਾ ਬਜਟ  ਖਜ਼ਾਨਾ ਮੰਤਰੀ ਜਸਵੰਤ ਸਿੰਘ ਨੇ 2003 'ਚ ਪੇਸ਼ ਕੀਤਾ ਸੀ, ਜਿਸ ਨੂੰ 2 ਘੰਟੇ 13 ਮਿੰਟ 'ਚ ਪੇਸ਼ ਕੀਤਾ ਗਿਆ ਸੀ। ਉੱਥੇ ਹੀ ਸ਼ਬਦਾਂ ਦੇ ਹਿਸਾਬ ਨਾਲ ਖਜ਼ਾਨਾ ਮੰਤਰੀ ਮਨਮੋਹਨ ਸਿੰਘ ਨੇ ਸਭ ਤੋਂ ਲੰਬਾ ਬਜਟ 1991 'ਚ 18 ਹਜ਼ਾਰ 177 ਸ਼ਬਦਾਂ 'ਚ ਪੇਸ਼ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸ਼ਬਦਾਂ ਦੇ ਹਿਸਾਬ ਨਾਲ ਸਭ ਤੋਂ ਛੋਟਾ ਬਜਟ 1977 'ਚ ਖਜ਼ਾਨਾ ਮੰਤਰੀ ਐਚਐਮ ਪਟੇਲ ਨੇ 800 ਸ਼ਬਦਾਂ 'ਚ ਪੇਸ਼ ਕੀਤਾ ਸੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

Embed widget