ਪੜਚੋਲ ਕਰੋ

ਭਾਰਤ 'ਚ ਪਹੁੰਚਿਆ HMPV Virus, 8 ਮਹੀਨੇ ਦੀ ਬੱਚੀ ਹੋਈ ਪੀੜਤ

HMPV First Case in India: ਭਾਰਤ ਵਿੱਚ ਚੀਨ ਦਾ HMPV ਵਾਇਰਸ ਪਹੁੰਚ ਗਿਆ ਹੈ। ਬੈਂਗਲੁਰੂ 'ਚ ਇਸ ਦਾ ਪਹਿਲਾ ਮਾਮਲਾ ਦਰਜ ਕੀਤਾ ਗਿਆ ਹੈ।

HMPV First Case in India: ਚੀਨ ਦਾ HMPV ਵਾਇਰਸ ਭਾਰਤ ਵਿੱਚ ਵੀ ਪਹੁੰਚ ਗਿਆ ਹੈ। ਇਸ ਦਾ ਪਹਿਲਾ ਮਾਮਲਾ ਬੈਂਗਲੁਰੂ 'ਚ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅੱਠ ਮਹੀਨੇ ਦੀ ਬੱਚੀ ਇਸ ਤੋਂ ਪੀੜਤ ਹੈ। ਇਹ ਮਾਮਲਾ ਸ਼ਹਿਰ ਦੇ ਬੈਪਟਿਸਟ ਹਸਪਤਾਲ ਵਿੱਚ ਦਰਜ ਕੀਤਾ ਗਿਆ ਸੀ। ਰਾਜ ਦੇ ਸਿਹਤ ਵਿਭਾਗ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਲੈਬਾਰਟਰੀ ਵਿੱਚ ਸੈਂਪਲਾਂ ਦੀ ਜਾਂਚ ਨਹੀਂ ਕੀਤੀ ਹੈ। ਹਸਪਤਾਲ ਦੀ ਲੈਬਾਰਟਰੀ ਵਿੱਚ ਕੀਤੇ ਗਏ ਟੈਸਟ ਵਿੱਚ ਐਚਐਮਪੀਵੀ ਵਾਇਰਸ ਦੀ ਪੁਸ਼ਟੀ ਹੋਈ ਹੈ। ਕਰਨਾਟਕ ਦੇ ਸਿਹਤ ਵਿਭਾਗ ਨੇ ਇਹ ਜਾਣਕਾਰੀ ਕੇਂਦਰ ਸਰਕਾਰ ਨੂੰ ਦਿੱਤੀ ਹੈ।

ਕੀ ਹੈ ਵਾਇਰਸ?

ਹਿਊਮਨ ਮੈਟਾਪਨਿਓਮੋਵਾਇਰਸ, ਜਿਸਨੂੰ hMPV ਵੀ ਕਿਹਾ ਜਾਂਦਾ ਹੈ, ਇਹ ਇੱਕ ਕਿਸਮ ਦਾ ਆਮ ਸਾਹ ਸੰਬੰਧੀ ਵਾਇਰਸ ਹੈ ਜੋ ਹਰ ਉਮਰ ਦੇ ਲੋਕਾਂ ਵਿੱਚ ਫੈਲ ਸਕਦਾ ਹੈ। ਇਸ ਵਾਇਰਸ ਦਾ ਬਜ਼ੁਰਗਾਂ ਅਤੇ ਛੋਟੇ ਬੱਚਿਆਂ 'ਤੇ ਜ਼ਿਆਦਾ ਪ੍ਰਭਾਵ ਪੈਣ ਦੀ ਸੰਭਾਵਨਾ ਹੈ। ਜੇਕਰ ਤੁਸੀਂ ਵਾਇਰਸ ਨਾਲ ਸੰਕਰਮਿਤ ਵਿਅਕਤੀ ਦੇ ਸੰਪਰਕ ਵਿੱਚ ਆਉਂਦੇ ਹੋ, ਤਾਂ ਤੁਸੀਂ ਵੀ ਇਸ ਵਾਇਰਸ ਨਾਲ ਸੰਕਰਮਿਤ ਹੋ ਸਕਦੇ ਹੋ। ਇਸ ਦੇ ਕੁਝ ਆਮ ਲੱਛਣ ਹਨ। ਜਿਵੇਂ ਕਿ ਨੱਕ ਵੱਗਣਾ, ਗਲੇ ਵਿੱਚ ਖਰਾਸ਼, ਸਿਰ ਦਰਦ, ਥਕਾਵਟ, ਖੰਘ, ਬੁਖਾਰ ਜਾਂ ਜ਼ੁਕਾਮ ਮਹਿਸੂਸ ਹੋਣਾ।

ਇਸ ਬਿਮਾਰੀ ਸਬੰਧੀ ਆਈਏਐਨਐਸ ਨਾਲ ਗੱਲਬਾਤ ਕਰਦਿਆਂ ਹੋਮਿਓਪੈਥ ਡਾਕਟਰ ਦਿਵੇਦੀ ਨੇ ਕਿਹਾ ਕਿ ਇਹ ਆਮ ਲੱਛਣ ਭਵਿੱਖ ਵਿੱਚ ਵੱਡੀ ਮੁਸੀਬਤ ਦਾ ਕਾਰਨ ਬਣ ਸਕਦੇ ਹਨ। ਫੇਫੜੇ ਪ੍ਰਭਾਵਿਤ ਹੋ ਸਕਦੇ ਹਨ। ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ, ਘਰਰ-ਘਰਾਹਟ ਸੁਣਾਈ ਦਿੰਦੀ ਹੈ, ਦਮੇ ਨਾਲ ਸਬੰਧਤ ਸਮੱਸਿਆਵਾਂ ਵੱਧ ਜਾਂਦੀਆਂ ਹਨ, ਸਾਹ ਚੜ੍ਹਨਾ ਸ਼ੁਰੂ ਹੋ ਜਾਂਦਾ ਹੈ, ਥਕਾਵਟ ਵਧ ਜਾਂਦੀ ਹੈ, ਬੱਚਿਆਂ ਵਿੱਚ ਛਾਤੀ ਵਿੱਚ ਇਨਫੈਕਸ਼ਨ ਘਾਤਕ ਸਾਬਤ ਹੋ ਸਕਦੀ ਹੈ।

HMPV ਵਾਇਰਸ ਦੇ ਲੱਛਣ

ਇਸ ਵਾਇਰਸ ਤੋਂ ਬੱਚੇ ਅਤੇ ਬਜ਼ੁਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਸਕਦੇ ਹਨ।
ਇਸ 'ਚ ਸਾਹ ਅਤੇ ਫੇਫੜਿਆਂ ਦੀਆਂ ਨਲੀਆਂ 'ਚ ਇਨਫੈਕਸ਼ਨ ਹੋ ਜਾਂਦੀ ਹੈ, ਜਿਸ ਕਾਰਨ ਖੰਘ ਅਤੇ ਸਾਹ ਲੈਣ 'ਚ ਤਕਲੀਫ ਹੁੰਦੀ ਹੈ।
ਇਸ ਤੋਂ ਇਲਾਵਾ ਗਲੇ 'ਚ ਖਰਾਸ਼, ਸਿਰਦਰਦ, ਖਾਂਸੀ, ਬੁਖਾਰ, ਠੰਢ ਅਤੇ ਥਕਾਵਟ ਵੀ ਹੁੰਦੀ ਹੈ।

ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ 

ਕਿਸੇ ਵੀ ਸੰਕਰਮਿਤ ਵਿਅਕਤੀ ਤੋਂ ਦੂਰ ਰਹਿਣਾ ਜਾਂ ਮਾਸਕ ਦੀ ਵਰਤੋਂ ਕਰਨਾ ਬਿਹਤਰ ਹੈ।
ਆਪਣੇ ਹੱਥਾਂ ਨੂੰ ਨਿਯਮਿਤ ਤੌਰ 'ਤੇ ਸਾਬਣ ਨਾਲ ਧੋਵੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਢੱਕੋ।
ਕਿਸੇ ਤੋਂ ਦੂਰ ਹੋ ਕੇ ਛਿੱਕ ਮਾਰੋ ਅਤੇ ਛਿੱਕ ਮਾਰਨ ਜਾਂ ਖੰਘਣ ਤੋਂ ਬਾਅਦ ਆਪਣੇ ਹੱਥਾਂ ਨੂੰ ਧੋਵੋ। 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget