ਪੜਚੋਲ ਕਰੋ

ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਸਿਹਤ ਨਾਸਾਜ਼, ਪੀਜੀਆਈ ਦਾਖ਼ਲ

ਚੰਡੀਗੜ੍ਹ: ਤਿੰਨ ਵਾਰ ਓਲੰਪਿਕ ਸੋਨ ਤਗ਼ਮਾ ਜੇਤੂ ਹਾਕੀ ਦੇ ਮੰਨੇ ਪ੍ਰਮੰਨੇ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਹੈ। ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਇਸ ਸਮੇਂ ਉਹ ਪੀਜੀਆਈ ਵਿੱਚ ਇਲਾਜ ਅਧੀਨ ਹਨ। ਬਲਬੀਰ ਸਿੰਘ ਸੀਨੀਅਰ ਦਾ ਇਲਾਜ ਕਰਨ ਵਾਲੇ ਡਾਕਟਰ ਮੁਤਾਬਕ ਉਨ੍ਹਾਂ ਦੇ ਫੇਫੜਿਆਂ ਵਿੱਚ ਵਿਸ਼ੇਸ਼ ਨਾਲ਼ਾਂ ਰਾਹੀਂ ਸਾਹ ਲੈਣ ਵਿੱਚ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਬੁੱਧਵਾਰ ਦੇਰ ਸ਼ਾਮ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਕ ਉਦੋਂ ਤੋਂ ਲੈ ਕੇ ਹੁਣ ਤਕ ਉਨ੍ਹਾਂ ਦੀ ਹਾਲਤ ਵਿੱਚ ਕੁਝ ਸੁਧਾਰ ਆਇਆ ਹੈ। ਓਲੰਪਿਕ ਦੇ ਫਾਈਨਲ ਮੈਚਾਂ ਵਿੱਚ ਕੀਤੇ ਬਲਬੀਰ ਸਿੰਘ ਸੀਨੀਅਰ ਵੱਲੋਂ ਕੀਤੇ ਸਭ ਤੋਂ ਵੱਧ ਗੋਲਾਂ ਦਾ ਰਿਕਾਰਡ ਹਾਲੇ ਤਕ ਵੀ ਬਰਕਰਾਰ ਹੈ। ਸਨ 1952 'ਚ ਹਲਸਿੰਕੀ ਵਿੱਚ ਹੋਈਆਂ ਓਲੰਪਿਕ ਖੇਡਾਂ ਦੇ ਫੈਸਲਾਕੁਨ ਮੁਕਾਬਲੇ ਦੌਰਾਨ ਭਾਰਤ ਨੇ ਨੀਦਰਲੈਂਡ ਨੂੰ 6-1 ਨਾਲ ਹਰਾਇਆ ਸੀ, ਇਨ੍ਹਾਂ ਵਿੱਚੋਂ ਪੰਜ ਗੋਲ ਬਲਬੀਰ ਸਿੰਘ ਸੀਨੀਅਰ ਦੇ ਸਨ। ਹਾਕੀ ਵਿੱਚ ਬੇਮਿਸਾਲ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਸੰਨ 1957 ਵਿੱਚ ਪਦਮ ਸ੍ਰੀ ਨਾਲ ਨਿਵਾਜਿਆ ਗਿਆ ਸੀ। ਉਹ ਸੰਨ 1975 ਵਿੱਚ ਭਾਰਤ ਦੀ ਵਿਸ਼ਵ ਕੱਪ ਜੇਤੂ ਟੀਮ ਦੇ ਪ੍ਰਬੰਧਕ ਵੀ ਰਹੇ ਹਨ ਅਤੇ ਸਾਲ 2012 ਵਿੱਚ ਕੌਮਾਂਤਰੀ ਓਲੰਪਿਕ ਕਮੇਟੀ ਦੇ ਇਕਲੌਤੇ ਭਾਰਤੀ ਮੈਂਬਰ ਵੀ ਰਹੇ ਹਨ।

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget