ਪੜਚੋਲ ਕਰੋ

ਬਿਨਾਂ ਵਾਸਨਾ ਦੇ ਇਰਾਦੇ ਤੋਂ ਹੱਥ ਫੜਨਾ ਅਤੇ ਧਮਕੀ ਦੇਣਾ ਔਰਤ ਦੀ ਇੱਜ਼ਤ ਨੂੰ ਠੇਸ ਨਹੀਂ ਪਹੁੰਚਾਉਂਦਾ-ਹਾਈਕੋਰਟ

ਅਦਾਲਤ ਨੇ ਕਿਹਾ ਕਿ ਜੇ ਕੋਈ ਮਰਦ ਬਿਨਾਂ ਕਿਸੇ ਕਾਮ-ਵਾਸਨਾ ਦੇ ਕਿਸੇ ਔਰਤ ਦਾ ਹੱਥ ਫੜ ਕੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਾ ਹੈ ਤਾਂ ਇਹ ਨਹੀਂ ਕਿਹਾ ਜਾ ਸਕਦਾ ਕਿ ਇਸ ਨਾਲ ਔਰਤ ਦੀ ਇੱਜ਼ਤ ਨੂੰ ਠੇਸ ਪਹੁੰਚੀ ਹੈ।

ਕੇਰਲ ਦੀ ਅਦਾਲਤ ਨੇ ਇੱਕ ਮਾਮਲੇ ਵਿੱਚ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਬਿਨਾਂ ਕਿਸੇ ਕਾਮ ਦੇ ਹੱਥ ਫੜਨਾ ਜਾਂ ਧਮਕੀ ਦੇਣ ਵਰਗੀਆਂ ਚੀਜ਼ਾਂ ਕਿਸੇ ਔਰਤ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਦੇ ਦਾਇਰੇ ਵਿੱਚ ਨਹੀਂ ਆਉਂਦੀਆਂ। ਅਦਾਲਤ ਨੇ ਕਿਹਾ ਕਿ ਇਹ ਸਾਬਤ ਕੀਤਾ ਜਾਵੇ ਕਿ ਉਸ ਨੇ ਔਰਤ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਅਜਿਹਾ ਕੀਤਾ ਸੀ।

ਕੇਰਲ ਦੇ ਏਰਨਾਕੁਲਮ ਵਿੱਚ ਅਲਵਾ ਸਥਿਤ ਫਸਟ-ਕਲਾਸ ਮੈਜਿਸਟਰੇਟ II ਕੋਰਟ ਨੇ 13 ਜੁਲਾਈ ਨੂੰ ਇੱਕ ਕੇਸ ਦੀ ਸੁਣਵਾਈ ਕਰਦੇ ਹੋਏ ਇਹ ਟਿੱਪਣੀ ਕੀਤੀ। ਇਹ ਟਿੱਪਣੀ ਇੱਕ ਮੰਦਰ 'ਚ ਇੱਕ ਔਰਤ ਦਾ ਹੱਥ ਫੜ ਕੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ 'ਚ ਸੁਣਵਾਈ ਦੌਰਾਨ ਕੀਤੀ ਗਈ। ਮੈਜਿਸਟ੍ਰੇਟ ਟੀਕੇ ਸੰਤੋਸ਼ ਨੇ ਕਿਹਾ ਕਿ ਜੇ ਕੋਈ ਮਰਦ ਬਿਨਾਂ ਕਿਸੇ ਕਾਮ-ਵਾਸਨਾ ਦੇ ਕਿਸੇ ਔਰਤ ਦਾ ਹੱਥ ਫੜ ਕੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਾ ਹੈ ਤਾਂ ਇਹ ਨਹੀਂ ਕਿਹਾ ਜਾ ਸਕਦਾ ਕਿ ਇਸ ਨਾਲ ਔਰਤ ਦੀ ਇੱਜ਼ਤ ਨੂੰ ਠੇਸ ਪਹੁੰਚੀ ਹੈ। ਅਦਾਲਤ ਨੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਤਹਿਤ ਦਰਜ ਕੀਤਾ ਕੇਸ ਰੱਦ ਕਰ ਦਿੱਤਾ ਹੈ। ਹਾਲਾਂਕਿ ਔਰਤ ਨੂੰ ਧਮਕਾਉਣ ਦੇ ਦੋਸ਼ 'ਚ ਉਸ ਨੂੰ ਜੁਰਮਾਨੇ ਦੇ ਨਾਲ-ਨਾਲ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ।

ਕੀ ਹੈ ਪੂਰਾ ਮਾਮਲਾ

ਇਸ ਮਾਮਲੇ 'ਚ ਅਦਾਲਤ 'ਚ ਸੁਣਵਾਈ ਚੱਲ ਰਹੀ ਸੀ, ਇੱਕ ਔਰਤ ਨੇ ਦੋਸ਼ ਲਗਾਇਆ ਕਿ ਮੰਦਰ 'ਚ ਇੱਕ ਵਿਅਕਤੀ ਨੇ ਉਸ ਦਾ ਹੱਥ ਫੜਿਆ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਔਰਤ ਦਾ ਦੋਸ਼ ਹੈ ਕਿ ਦੋਸ਼ੀ ਨੇ ਉਸ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਦੇ ਮਕਸਦ ਨਾਲ ਅਜਿਹਾ ਕੀਤਾ ਹੈ। ਇਸ ਘਟਨਾ ਵਿੱਚ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 354 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਧਾਰਾ 354 ਤਹਿਤ ਦਰਜ ਕੇਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਇਸ ਧਾਰਾ ਤਹਿਤ ਕੇਸ ਦਰਜ ਕੀਤਾ ਜਾਂਦਾ ਹੈ ਜਦੋਂ ਕੋਈ ਵਿਅਕਤੀ ਅਜਿਹਾ ਕੰਮ ਕਰਦਾ ਹੈ, ਜਿਸ ਨਾਲ ਔਰਤ ਦੀ ਇੱਜ਼ਤ ਨੂੰ ਠੇਸ ਪਹੁੰਚਦੀ ਹੈ।

ਅਦਾਲਤ ਨੇ ਮੰਨਿਆ ਕਿ ਪੀੜਤ ਧਿਰ ਇਹ ਸਾਬਤ ਕਰਨ ਵਿੱਚ ਸਫਲ ਰਹੀ ਕਿ ਮੁਲਜ਼ਮ ਨੇ ਔਰਤ ਦਾ ਹੱਥ ਫੜ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਹਾਲਾਂਕਿ ਉਹ ਇਹ ਸਾਬਤ ਨਹੀਂ ਕਰ ਸਕਿਆ ਕਿ ਇਹ ਔਰਤ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ 'ਚ ਦੋਸ਼ੀ ਨੂੰ 2 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਅਤੇ ਨਾਲ ਹੀ 50,000 ਰੁਪਏ ਦਾ ਜੁਰਮਾਨਾ ਵੀ ਲਗਾਇਆ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget