ਪੜਚੋਲ ਕਰੋ

ਸ਼ਾਹ ਦਾ ਵੱਡਾ ਦਾਅਵਾ, 5 ਅਗਸਤ ਮਗਰੋਂ ਕਸ਼ਮੀਰ ‘ਚ ਨਹੀਂ ਚੱਲੀ ਇੱਕ ਵੀ ਗੋਲੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਹੈ ਕਿ ਕਸ਼ਮੀਰ ‘ਚ ਖੁੱਲ੍ਹਾ ਵਾਤਾਵਰਣ ਹੈ। ਉੱਥੇ ਸ਼ਾਂਤੀ ਦਾ ਮਾਹੌਲ ਹੈ। ਸ਼ਾਹ ਨੇ ਕਿਹਾ ਕਿ 5 ਅਗਸਤ ਤੋਂ 17 ਸਤੰਬਰ ਤਕ ਜੰਮੂ-ਕਸ਼ਮੀਰ ‘ਚ ਇੱਕ ਵੀ ਗੋਲੀ ਨਹੀਂ ਚੱਲੀ ਤੇ ਨਾ ਹੀ ਕਿਸੇ ਨਾਗਰਿਕ ਦੀ ਜਾਨ ਗਈ ਹੈ।

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਹੈ ਕਿ ਕਸ਼ਮੀਰ ‘ਚ ਖੁੱਲ੍ਹਾ ਵਾਤਾਵਰਣ ਹੈ। ਉੱਥੇ ਸ਼ਾਂਤੀ ਦਾ ਮਾਹੌਲ ਹੈ। ਸ਼ਾਹ ਨੇ ਕਿਹਾ ਕਿ 5 ਅਗਸਤ ਤੋਂ 17 ਸਤੰਬਰ ਤਕ ਜੰਮੂ-ਕਸ਼ਮੀਰ ‘ਚ ਇੱਕ ਵੀ ਗੋਲੀ ਨਹੀਂ ਚੱਲੀ ਤੇ ਨਾ ਹੀ ਕਿਸੇ ਨਾਗਰਿਕ ਦੀ ਜਾਨ ਗਈ ਹੈ। ਉਨ੍ਹਾਂ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇਸ਼ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰੇਗੀ। ਸ਼ਾਹ ਆਲ ਇੰਡੀਆ ਮੈਨੇਜਮੈਂਟ ਐਸੋਸੀਏਸ਼ਨ ਦੇ ਪ੍ਰੋਗਰਾਮ ‘ਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਕਿਹਾ, “ਇੱਥੇ ਭਾਰਤ ਦੀ ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਅਸੀਂ ਆਪਣੇ ਖੇਤਰ ‘ਚ ਜ਼ਰਾ ਵੀ ਉਲੰਘਣਾ ਬਰਦਾਸ਼ਤ ਨਹੀਂ ਕਰਾਂਗੇ। ਅਸੀਂ ਆਪਣੇ ਸੈਨਿਕਾਂ ਦੇ ਖੂਨ ਦਾ ਇੱਕ ਕਤਰਾ ਵੀ ਬੇਕਾਰ ਨਹੀਂ ਜਾਣ ਦਿਆਂਗੇ।” ਗ੍ਰਹਿ ਮੰਤਰੀ ਨੇ ਕਿਹਾ, “ਸਰਜੀਕਲ ਸਟ੍ਰਾਈਕ ਤੇ ਬਾਲਾਕੋਟ ਏਅਰ-ਸਟ੍ਰਾਈਕ ਤੋਂ ਬਾਅਦ ਦੁਨੀਆ ‘ਚ ਭਾਰਤ ਪ੍ਰਤੀ ਹੋਰ ਦੇਸ਼ਾਂ ਦੇ ਨਜ਼ਰੀਏ ‘ਚ ਬਦਲਾਅ ਆਇਆ ਹੈ। ਗਲੋਬਲ ਪੱਧਰ ‘ਤੇ ਭਾਰਤ ਇੱਕ ਨਵੀਂ ਤਾਕਤ ਦੇ ਤੌਰ ‘ਤੇ ਉੱਭਰਿਆ ਹੈ। ਹੋਰ ਦੇਸ਼ਾਂ ਨੇ ਵੀ ਭਾਰਤ ਦੀ ਤਾਕਤ ਨੂੰ ਮੰਨਿਆ ਹੈ।” ਹਾਲ ਹੀ ‘ਚ ਕੇਂਦਰ ਸਰਕਾਰ ਨੇ ਵੀ ਸੁਪਰੀਮ ਕੋਰਟ ਨੂੰ ਨੋਟਿਸ ਦਾ ਜਵਾਬ ਦਿੰਦੇ ਹੋਏ ਕਿਹਾ ਸੀ ਕਿ 5 ਅਗਸਤ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਇੱਕ ਵੀ ਗੋਲੀ ਨਹੀਂ ਚੱਲੀ ਤੇ ਨਾ ਕੋਈ ਜਾਨ ਗਈ ਹੈ। ਜਦਕਿ 1990 ਤੋਂ 5 ਅਗਸਤ ਤਕ ਇੱਥੇ 41,866 ਲੋਕਾਂ ਦੀ ਮੌਤ ਹੋਈ। ਹਿੰਸਾ ਦੀਆਂ 71,038 ਘਟਨਾਵਾਂ ਸਾਹਮਣੇ ਆਈਆਂ ਤੇ 15,292 ਸੁਰੱਖਿਆ ਬਲਾਂ ਨੂੰ ਜਾਨ ਗੁਆਉਣੀ ਪਈ। ਸੁਪਰੀਮ ਕੋਰਟ ‘ਚ ਕਸ਼ਮੀਰ ਨੇਤਾਵਾਂ ਦੀ ਨਜ਼ਰਬੰਦੀ ਖਿਲਾਫ 8 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ। ਇਸ ਮਾਮਲੇ ‘ਚ ਅਗਲੀ ਸੁਣਵਾਈ 30 ਸਤੰਬਰ ਨੂੰ ਹੋਵੇਗੀ।

ਟਾਪ ਹੈਡਲਾਈਨ

Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Weather Update: ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
2.5 ਕਰੋੜ ਦੇ ਰਿਸ਼ਵਤ ਕੇਸ 'ਚ ED ਦੀ ਵੱਡੀ ਚੂਕ, ਹਿਮਾਚਲ ਸਕਾਲਰਸ਼ਿਪ ਘੁਟਾਲੇ 'ਚ 332 ਪੰਨਿਆਂ ਦੇ ਦਸਤਾਵੇਜ਼ ਗਾਇਬ
2.5 ਕਰੋੜ ਦੇ ਰਿਸ਼ਵਤ ਕੇਸ 'ਚ ED ਦੀ ਵੱਡੀ ਚੂਕ, ਹਿਮਾਚਲ ਸਕਾਲਰਸ਼ਿਪ ਘੁਟਾਲੇ 'ਚ 332 ਪੰਨਿਆਂ ਦੇ ਦਸਤਾਵੇਜ਼ ਗਾਇਬ
ਸਿਆਸੀ ਜਗਤ 'ਚ ਮੱਚੀ ਹਲਚਲ, 20 ਤੋਂ 22 ਵਿਧਾਇਕ ਛੱਡਣਗੇ ਪਾਰਟੀ....
ਸਿਆਸੀ ਜਗਤ 'ਚ ਮੱਚੀ ਹਲਚਲ, 20 ਤੋਂ 22 ਵਿਧਾਇਕ ਛੱਡਣਗੇ ਪਾਰਟੀ....

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Embed widget