ਪੜਚੋਲ ਕਰੋ

PM Modi Security Breach: ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਹੋਈ ਕੁਤਾਹੀ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਅਜਿਹੀ ਲਾਪਰਵਾਹੀ ਪੂਰੀ ਤਰ੍ਹਾਂ ਬਰਦਾਸ਼ਤਯੋਗ ਨਹੀਂ ਹੈ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ।

PM Modi Security Breach in Punjab: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਹੋਈ ਕੁਤਾਹੀ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਅਜਿਹੀ ਲਾਪਰਵਾਹੀ ਪੂਰੀ ਤਰ੍ਹਾਂ ਬਰਦਾਸ਼ਤਯੋਗ ਨਹੀਂ ਹੈ ਅਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਟਵੀਟ ਕੀਤਾ ਕਿ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿੱਚ ਪੰਜਾਬ ਵਿੱਚ ਸੁਰੱਖਿਆ ਵਿੱਚ ਢਿੱਲ-ਮੱਠ ਬਾਰੇ ਵਿਸਤ੍ਰਿਤ ਰਿਪੋਰਟ ਮੰਗੀ ਹੈ। 

ਅਮਿਤ ਸ਼ਾਹ ਨੇ ਕਿਹਾ, “ਪੰਜਾਬ ਵਿੱਚ ਅੱਜ ਕਾਂਗਰਸ ਵੱਲੋਂ ਪੈਦਾ ਕੀਤੀ ਘਟਨਾ ਇਸ ਗੱਲ ਦਾ ਟ੍ਰੇਲਰ ਹੈ ਕਿ ਇਹ ਪਾਰਟੀ ਕਿਵੇਂ ਸੋਚਦੀ ਹੈ ਅਤੇ ਕੰਮ ਕਰਦੀ ਹੈ। ਕਾਂਗਰਸ ਨੂੰ ਲੋਕਾਂ ਵੱਲੋਂ ਵਾਰ-ਵਾਰ ਨਕਾਰੇ ਜਾਣ ਕਾਰਨ ਇਹ ਪਾਰਟੀ ਜਨੂੰਨ ਦੇ ਰਾਹ ਤੁਰ ਪਈ ਹੈ। ਕਾਂਗਰਸ ਦੇ ਸਿਖਰਲੇ ਨੇਤਾਵਾਂ ਨੂੰ ਆਪਣੇ ਕੀਤੇ ਲਈ ਭਾਰਤ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

ਪ੍ਰਧਾਨ ਮੰਤਰੀ ਮੋਦੀ ਅੱਜ ਪੰਜਾਬ ਵਿੱਚ ਸਨ। ਉਹ ਫਿਰੋਜ਼ਪੁਰ ਵਿੱਚ ਕਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਰੈਲੀ ਨੂੰ ਸੰਬੋਧਨ ਕਰਨ ਵਾਲੇ ਸਨ। ਸੜਕ ਤੋਂ ਜਾਂਦੇ ਸਮੇਂ ਉਹ 15 ਤੋਂ 20 ਮਿੰਟ ਤੱਕ ਫਲਾਈਓਵਰ ਪਿੰਡ ਪਿਆਰੇਆਨਾ 'ਤੇ ਫਸ ਗਏ ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਘਟਨਾ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਗੰਭੀਰ ਖਾਮੀ ਕਰਾਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪ੍ਰਧਾਨ ਮੰਤਰੀ ਦੇ ਕਾਰਜਕ੍ਰਮ ਅਤੇ ਯਾਤਰਾ ਯੋਜਨਾਵਾਂ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ।

 

 

ਰੈਲੀ ਰੱਦ ਹੋਣ ਤੋਂ ਬਾਅਦ ਜਦੋਂ ਪ੍ਰਧਾਨ ਮੰਤਰੀ ਮੋਦੀ ਬਠਿੰਡਾ ਦੇ ਹਵਾਈ ਅੱਡੇ 'ਤੇ ਵਾਪਸ ਆਏ ਤਾਂ ਉਨ੍ਹਾਂ ਨੇ ਸੀਐਮ (ਚਰਨਜੀਤ ਸਿੰਘ ਚੰਨੀ) ਦਾ ਧੰਨਵਾਦ ਕਰਨ ਲਈ ਹਵਾਈ ਅੱਡੇ 'ਤੇ ਅਧਿਕਾਰੀਆਂ ਨੂੰ ਕਿਹਾ ਕਿ, "ਮੈਂ ਬਠਿੰਡਾ ਹਵਾਈ ਅੱਡੇ ਤੱਕ ਜਿਉਂਦਾ ਵਾਪਸ ਪਹੁੰਚ ਗਿਆ ਹਾਂ।"


ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸਾਨੂੰ ਦੁੱਖ ਹੈ ਕਿ ਪੀਐਮ ਮੋਦੀ ਨੂੰ ਵਾਪਸ ਪਰਤਣਾ ਪਿਆ। ਉਨ੍ਹਾਂ ਦੱਸਿਆ ਕਿ ਰਾਤ ਨੂੰ ਧਰਨਾਕਾਰੀਆਂ ਨੂੰ ਸੜਕ ਤੋਂ ਹਟਾ ਦਿੱਤਾ ਗਿਆ। ਚੰਨੀ ਨੇ ਕਿਹਾ ਕਿ ਅਸੀਂ ਆਪਣੇ ਪੀ.ਐੱਮ. ਮੁੱਖ ਮੰਤਰੀ ਨੇ ਕਿਹਾ ਕਿ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਆਈ ਅਤੇ ਨਾ ਹੀ ਕੋਈ ਹਮਲੇ ਵਰਗੀ ਸਥਿਤੀ ਹੈ।"

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget