ਪੜਚੋਲ ਕਰੋ

Government Awards : ਮੋਦੀ ਸਰਕਾਰ ਇਨ੍ਹਾਂ ਸਰਕਾਰੀ ਐਵਾਰਡਾਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ, ਜਾਣੋ ਕਿਉਂ ਲਿਆ ਗਿਆ ਫੈਸਲਾ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਦੁਆਰਾ ਦਿੱਤੇ ਜਾਣ ਵਾਲੇ ਪੁਰਸਕਾਰਾਂ (Central Government Award) ਦੀ ਗਿਣਤੀ ਘਟਾਈ ਜਾ ਸਕਦੀ ਹੈ। ਗ੍ਰਹਿ ਮੰਤਰਾਲੇ ਨੇ ਵੀ ਇਸ ਦਿਸ਼ਾ ਵਿੱਚ ਪਹਿਲਾ ਕਦਮ ਵੀ ਵਧਾ ਦਿੱਤਾ ਹੈ।

Central Government Award : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਦੁਆਰਾ ਦਿੱਤੇ ਜਾਣ ਵਾਲੇ ਪੁਰਸਕਾਰਾਂ (Central Government Award) ਦੀ ਗਿਣਤੀ ਘਟਾਈ ਜਾ ਸਕਦੀ ਹੈ। ਗ੍ਰਹਿ ਮੰਤਰਾਲੇ ਨੇ ਵੀ ਇਸ ਦਿਸ਼ਾ ਵਿੱਚ ਪਹਿਲਾ ਕਦਮ ਵੀ ਵਧਾ ਦਿੱਤਾ ਹੈ। ਬੁੱਧਵਾਰ ਨੂੰ ਇਕ ਨੋਟੀਫਿਕੇਸ਼ਨ ਰਾਹੀਂ ਗ੍ਰਹਿ ਮੰਤਰਾਲੇ ਨੇ ਕੁਝ ਪੁਰਸਕਾਰਾਂ ਨੂੰ ਘਟਾਉਣ ਦਾ ਐਲਾਨ ਕੀਤਾ। ਇਹਨਾਂ ਵਿੱਚ ਉਤਕ੍ਰਿਸ਼ਟ ਸੇਵਾ ਮੈਡਲ ਅਤੇ ਅਤਿ ਉਤਕ੍ਰਿਸ਼ਟ ਸੇਵਾ ਮੈਡਲ ਵਰਗੇ ਪੁਰਸਕਾਰ ਹਨ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਨਕਸਲੀ ਖੇਤਰਾਂ ਲਈ ਗਠਿਤ ਪੁਲਿਸ ਅੰਦਰੂਨੀ ਸੁਰੱਖਿਆ ਸੇਵਾ ਮੈਡਲ ਨਾਮਕ ਪੁਰਸਕਾਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

'ਏਬੀਪੀ ਨਿਊਜ਼' ਨੂੰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 14 ਸਤੰਬਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਪੁਰਸਕਾਰਾਂ ਦੀ ਗਿਣਤੀ ਅਤੇ ਇਸ ਦੇ ਡਿੱਗਦੇ ਪੱਧਰ ਨੂੰ ਲੈ ਕੇ ਨਾਰਾਜ਼ਗੀ ਪ੍ਰਗਟਾਈ ਗਈ ਸੀ। ਉਨ੍ਹਾਂ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਪੁਰਸਕਾਰਾਂ ਦੀ ਸੂਚੀ ਬਣਾਉਣ ਦੀ ਸਲਾਹ ਦਿੱਤੀ ਸੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਸਰਕਾਰ ਦੇ ਸਾਰੇ ਵਿਭਾਗ ਇਸ ਕੰਮ ਵਿੱਚ ਲੱਗੇ ਹੋਏ ਹਨ।

ਇਨ੍ਹਾਂ ਲੋਕਾਂ ਨੂੰ ਮਿਲਦਾ ਰਹੇਗਾ ਪੁਰਸਕਾਰ 

ਸੂਤਰਾਂ ਅਨੁਸਾਰ ਸਰਕਾਰ ਦੀ ਤਰਜੀਹ ਉਨ੍ਹਾਂ ਲੋਕਾਂ, ਅਧਿਕਾਰੀਆਂ ਜਾਂ ਸੰਸਥਾਵਾਂ ਨੂੰ ਪੁਰਸਕਾਰ ਦੇਣਾ ਹੈ ਜੋ ਅਸਲ ਵਿੱਚ ਇਸ ਦੇ ਹੱਕਦਾਰ ਹਨ। ਅਜਿਹਾ ਨਹੀਂ ਹੈ ਕਿ ਸਾਰੇ ਪੁਰਸਕਾਰ ਖ਼ਤਮ ਕਰ ਦਿੱਤੇ ਜਾਣਗੇ ਪਰ ਸਰਕਾਰ ਦਾ ਜ਼ੋਰ ਇਨ੍ਹਾਂ ਦੀ ਗਿਣਤੀ ਘਟਾਉਣ ਅਤੇ ਇਨ੍ਹਾਂ ਨੂੰ ਸੁਧਾਰਨ 'ਤੇ ਹੈ। ਉਦਾਹਰਣ ਵਜੋਂ ਨਾਰੀ ਸ਼ਕਤੀ ਪੁਰਸਕਾਰ, ਸਵੱਛ ਭਾਰਤ ਪੁਰਸਕਾਰ ਅਤੇ ਸੜਕ ਸੁਰੱਖਿਆ ਪੁਰਸਕਾਰ ਵਰਗੇ ਐਵਾਰਡ ਨੂੰ ਪ੍ਰਾਪਤ ਕਰਨ ਵਾਲੇ ਲੋਕਾਂ ਦੀ ਗਿਣਤੀ ਘਟਾਈ ਜਾ ਸਕਦੀ ਹੈ। ਸਰਕਾਰ ਦੇ ਅੰਦਰ ਇਸ ਮਾਮਲੇ 'ਤੇ ਵੱਖ-ਵੱਖ ਮੰਤਰਾਲਿਆਂ 'ਚ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget