ਪੜਚੋਲ ਕਰੋ

ਹੁਣ ਸਮਲਿੰਗੀ ਹੋਣਾ ਨਹੀਂ ਰਿਹਾ ਅਪਰਾਧ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਭਾਰਤ ਵਿੱਚ ਹੁਣ ਸਮਲਿੰਗੀ ਰਿਸ਼ਤੇ ਗ਼ੈਰ-ਕਾਨੂੰਨੀ ਨਹੀਂ ਰਹੇ। ਸੁਪਰੀਮ ਕੋਰਟ ਨੇ ਸੰਵਿਧਾਨ ਦੀ ਧਾਰਾ 377 ਉੱਪਰ ਅੱਜ ਫੈਸਲਾ ਸੁਣਾ ਦਿੱਤਾ ਹੈ ਕਿ ਸਮਲਿੰਗੀ ਰਿਸ਼ਤੇ ਅਪਰਾਧ ਨਹੀਂ ਹਨ। ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਉਂਦਿਆਂ ਕਿਹਾ ਕਿ ਸਮਲਿੰਗੀ ਸਬੰਧਾਂ ਵਿੱਚ ਬੱਝੇ ਹੋਏ ਲੋਕਾਂ ਨੂੰ ਵੀ ਦੇਸ਼ ਦੇ ਆਮ ਨਾਗਰਿਕਾਂ ਵਾਂਗ ਸਾਰੇ ਅਧਿਕਾਰ ਹਾਸਲ ਹਨ ਤੇ ਇੱਕ-ਦੂਜੇ ਦੇ ਅਧਿਕਾਰਾਂ ਦਾ ਸਨਮਾਨ ਕਰਨਾ ਹੀ ਮਨੁੱਖਤਾ ਦੀ ਸਰਵਉੱਚ ਨਿਸ਼ਾਨੀ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਅਤੇ ਜਸਟਿਸ ਆਰ.ਐਫ. ਨਰੀਮਨ, ਜਸਟਿਸ ਏ.ਐਮ. ਖਾਨਵਿਲਕਰ, ਜਸਟਿਸ ਡੀ.ਵਾਈ. ਚੰਦਰਚੂੜ੍ਹ ਤੇ ਜਸਟਿਸ ਇੰਦੂ ਮਲਹੋਤਰਾ ਦੀ ਸ਼ਮੂਲੀਅਤ ਵਾਲੀ ਬੈਂਚ ਨੇ ਕਿਹਾ ਕਿ ਸਮਲਿੰਗੀ ਸਬੰਧਾਂ ਨੂੰ ਜੁਰਮ ਦੀ ਸ਼੍ਰੇਣੀ ਵਿੱਚ ਰੱਖਣਾ ਬੇਤੁਕਾ ਹੈ। ਬੈਂਟ ਨੇ ਕਿਹਾ ਕਿ ਜੇਕਰ ਦੋ ਬਾਲਗ ਬੰਦ ਕਮਰੇ ਵਿੱਚ ਸਹਿਮਤੀ ਨਾਲ ਸਬੰਧ ਬਣਾਉਂਦੇ ਹਨ ਤਾਂ ਉਸ ਨੂੰ ਜੁਰਮ ਨਹੀਂ ਮੰਨਿਆ ਜਾ ਸਕਦਾ। ਹਾਲਾਂਕਿ, ਅਦਾਲਤ ਨੇ ਇਹ ਵੀ ਸਾਫ ਕੀਤਾ ਕਿ ਬੱਚਿਆਂ ਤੇ ਜਾਨਵਰਾਂ ਨਾਲ ਗ਼ੈਰ ਕੁਦਰਤੀ ਸਬੰਧ ਹਾਲੇ ਵੀ ਅਪਰਾਧ ਹੈ। ਦੱਸਣਾ ਬਣਦਾ ਹੈ ਕਿ ਸਾਲ 2009 ਵਿੱਚ ਦਿੱਲੀ ਹਾਈਕੋਰਟ ਨੇ ਦੋ ਬਾਲਗਾਂ ਦਰਮਿਆਨ ਸਹਿਮਤੀ ਨਾਲ ਸਬੰਧਾਂ ਨੂੰ ਜੁਰਮ ਦੇ ਸ਼੍ਰੇਣੀ ਵਿੱਚੋਂ ਬਾਹਰ ਕਰ ਦਿੱਤਾ ਸੀ, ਪਰ ਸਾਲ 2013 ਵਿੱਚ ਸੁਪਰੀਮ ਕੋਰਟ ਨੇ ਦਿੱਲੀ ਉੱਚ ਅਦਾਲਤ ਦੇ ਫੈਸਲੇ ਨੂੰ ਉਲਟਾ ਦਿੱਤਾ ਸੀ ਤੇ ਧਾਰਾ 377 ਤਹਿਤ ਸਮਲਿੰਗੀ ਸਬੰਧਾਂ ਨੂੰ ਮੁੜ ਤੋਂ ਜੁਰਮ ਕਰਾਰ ਦੇ ਦਿੱਤਾ ਸੀ। ਹੁਣ ਸੁਪਰੀਮ ਕੋਰਟ ਨੇ ਆਪਣੇ ਹੀ ਫੈਸਲੇ ਨੂੰ ਬਦਲ ਦਿੱਤਾ ਹੈ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਣ ਤੋਂ ਮਨ੍ਹਾ ਕਰਦਿਆਂ ਖ਼ੁਦ ਨੂੰ ਵੱਖ ਕਰ ਲਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ

ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ

Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ

Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Advertisement
ABP Premium

ਵੀਡੀਓਜ਼

ਗੁਣਰਤਨ ਨੇ ਬਿਗ ਬੌਸ 'ਚ ਪਾਇਆ ਵੱਡਾ ਕਲੇਸ਼ਬਿਗ ਬੌਸ 'ਚ ਮੀਡਿਆ ਦੇ ਨਾਲ ਹੋਇਆ ਮਾੜਾ , ਹੋ ਗਈ ਜੇਲਬਿਗ ਬੌਸ 'ਚ ਮੀਡਿਆ ਦੇ ਨਾਲ ਆਇਆ ਇਕ ਚੋਰਬਿਗ ਬੌਸ 'ਚ ਮੀਡਿਆ ਦੀ ਮਸਤੀ ਤੇ ਮਜ਼ਾਕ Bigg Boss 18 | Experience Media Episode | Bigg Boss Video |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ
ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ
Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ
Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ
Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ
Pakistan Balochistan: ਪਾਕਿਸਤਾਨ ਤੋਂ ਆਈ ਮਾੜੀ ਖਬਰ! ਕੋਲੇ ਦੀ ਖਾਨ 'ਤੇ ਵੱਡਾ ਹ*ਮ*ਲਾ, ਅਣਪਛਾਤੇ ਬੰ*ਦੂਕਧਾਰੀਆਂ ਨੇ 20 ਲੋਕਾਂ ਨੂੰ ਉਤਾਰਿਆ ਮੌ*ਤ ਦੇ ਘਾਟ, 7 ਜ਼ਖਮੀ

Jio Financial Services ਨੇ ਲਾਂਚ ਕੀਤੀ JioFinance ਐਪ, ਯੂਜ਼ਰਸ ਨੂੰ ਮਿਲਣਗੇ ਕਈ ਆਫਰ

GST ਦੇ ਹੱਥੇ ਚੜ੍ਹੇ ਧੋਖਾਧੜੀ ਕਰਨ ਵਾਲੇ 2 ਮਾਸਟਰਮਾਈਂਡ, 700 ਕਰੋੜ ਦੀ ਕਰ ਚੁੱਕੇ ਫਰਜ਼ੀ ਬਿਲਿੰਗ

CBSE CTET 2024: ਸੀਬੀਐਸਈ ਵਲੋਂ CTET 2024 ਦੀ ਤਰੀਕ ਵਿੱਚ ਫਿਰ ਬਦਲਾਅ, ਜਾਣੋ ਕਿਸ ਦਿਨ ਹੋਵੇਗੀ ਪ੍ਰੀਖਿਆ

Embed widget