ਪੜਚੋਲ ਕਰੋ

ਅਫਸਰਾਂ ਤੇ ਲੀਡਰਾਂ ਨੂੰ ਫਸਾ ਕੇ ਮੋਟੀਆਂ ਰਕਮਾਂ ਵਸੂਲੀਆਂ ਕੁੜੀਆਂ, ਹਨੀ ਟ੍ਰੈਪ ਗੈਂਗ ਦਾ ਪਰਦਾਫਾਸ਼

ਮੱਧ ਪ੍ਰਦੇਸ਼ ‘ਚ ਹਨੀ ਟ੍ਰੈਪ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ‘ਚ ਦੋ ਕੁੜੀਆਂ ਨੂੰ ਇੰਦੌਰ ਤੋਂ ਤੇ ਤਿੰਨ ਕੁੜੀਆਂ ਨੂੰ ਭੋਪਾਲ ਤੋਂ ਹਿਰਾਸਤ ‘ਚ ਲਿਆ ਗਿਆ ਹੈ। ਇਹ ਗੈਂਗ ਵੱਡੇ ਅਧਿਕਾਰੀਆਂ, ਸਿਆਸੀ ਲੀਡਰਾਂ ਤੇ ਹੋਰ ਵੱਡੇ ਲੋਕਾਂ ਨੂੰ ਫਸਾ ਪੈਸਾ ਵਸੂਲ ਕਰਦਾ ਸੀ।

ਭੋਪਾਲ: ਮੱਧ ਪ੍ਰਦੇਸ਼ ‘ਚ ਹਨੀ ਟ੍ਰੈਪ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ‘ਚ ਦੋ ਕੁੜੀਆਂ ਨੂੰ ਇੰਦੌਰ ਤੋਂ ਤੇ ਤਿੰਨ ਕੁੜੀਆਂ ਨੂੰ ਭੋਪਾਲ ਤੋਂ ਹਿਰਾਸਤ ‘ਚ ਲਿਆ ਗਿਆ ਹੈ। ਇਹ ਗੈਂਗ ਵੱਡੇ ਅਧਿਕਾਰੀਆਂ, ਸਿਆਸੀ ਲੀਡਰਾਂ ਤੇ ਹੋਰ ਵੱਡੇ ਲੋਕਾਂ ਨੂੰ ਫਸਾ ਪੈਸਾ ਵਸੂਲ ਕਰਦਾ ਸੀ। ਇੰਦੌਰ ਈਸਟ ਦੇ ਪੁਲਿਸ ਅਧਿਕਾਰੀ ਮੁਹੰਮਦ ਯੂਸੁਫ ਕੁਰੈਸ਼ੀ ਨੇ ਦੱਸਿਆ ਕਿ ਸਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਜਾਂਚ ਵੀ ਕੀਤੀ ਜਾ ਰਹੀ ਹੈ ਕਿ ਆਖਰ ਇਹ ਗੈਂਗ ਕਿਸ-ਕਿਸ ਨੂੰ ਹੁਣ ਤਕ ਆਪਣਾ ਨਿਸ਼ਾਨਾ ਬਣਾ ਚੁੱਕਿਆ ਹੈ। ਇੰਦੌਰ ਨਗਰ ਦੇ ਇੱਕ ਅਧਿਕਾਰੀ ਨੇ ਇਸ ਬਲੈਕਮੇਲਿੰਗ ਦੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਗਈ ਤਾਂ ਦੋ ਕੁੜੀਆਂ ਨੂੰ ਇੰਦੌਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਫੇਰ ਬਾਅਦ ‘ਚ ਏਟੀਐਸ ਨੇ ਬੁੱਧਵਾਰ ਰਾਤ ਨੂੰ ਭੋਪਾਲ ਦੀਆਂ ਪੌਸ਼ ਕਾਲੋਨੀਆਂ ਵਿੱਚੋਂ ਤਿੰਨ ਕੁੜੀਆਂ ਨੂੰ ਇਸ ਮਾਮਲੇ ‘ਚ ਗ੍ਰਿਫ਼ਤਾਰ ਕਰ ਇੰਦੌਰ ਪੁਲਿਸ ਦੇ ਹਵਾਲੇ ਕੀਤਾ। ਇਸ ਮਾਮਲੇ ‘ਚ ਛੇ ਲੋਕਾਂ ਨੂੰ ਫੜਿਆ ਗਿਆ ਹੈ ਜਿਸ ‘ਚ ਪੰਜ ਕੁੜੀਆਂ ਤੇ ਉਨ੍ਹਾਂ ਦਾ ਡ੍ਰਾਈਵਰ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਨੇ ਵਧੇਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਹੁਣ ਤਕ ਦੀ ਜਾਂਚ ‘ਚ ਪਤਾ ਲੱਗਿਆ ਹੈ ਕਿ ਗੈਂਗ ਨੇ ਹੁਣ ਤਕ ਕਈ ਨੇਤਾਵਾਂ ਤੇ ਵੱਡੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ।

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget