ਪੜਚੋਲ ਕਰੋ

ਜ਼ਮਾਨਤ 'ਤੇ ਬਾਹਰ ਆਈ ਹਨੀਪ੍ਰੀਤ ਨੂੰ ਵੱਡਾ ਝਟਕਾ

ਜ਼ਮਾਨਤ 'ਤੇ ਬਾਹਰ ਆਈ ਹਨੀਪ੍ਰੀਤ ਨੂੰ ਪੰਚਕੁਲਾ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਹਨੀਪ੍ਰੀਤ ਖਿਲਾਫ਼ ਹਿੰਸਾ ਭੜਕਾਉਣ ਦੇ ਮਾਮਲੇ ਵਿੱਚ ਦੋਸ਼ ਤੈਅ ਕਰ ਦਿੱਤੇ ਹਨ। ਹਨੀਪ੍ਰੀਤ ਦੇ ਨਾਲ-ਨਾਲ ਬਾਕੀ ਦੋਸ਼ੀਆਂ ਖਿਲਾਫ਼ ਵੀ ਦੋਸ਼ ਤੈਅ ਕਰ ਦਿੱਤੇ ਗਏ ਹਨ।

ਚੰਡੀਗੜ੍ਹ: ਜ਼ਮਾਨਤ 'ਤੇ ਬਾਹਰ ਆਈ ਹਨੀਪ੍ਰੀਤ ਨੂੰ ਪੰਚਕੁਲਾ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਹਨੀਪ੍ਰੀਤ ਖਿਲਾਫ਼ ਹਿੰਸਾ ਭੜਕਾਉਣ ਦੇ ਮਾਮਲੇ ਵਿੱਚ ਦੋਸ਼ ਤੈਅ ਕਰ ਦਿੱਤੇ ਹਨ। ਹਨੀਪ੍ਰੀਤ ਦੇ ਨਾਲ-ਨਾਲ ਬਾਕੀ ਦੋਸ਼ੀਆਂ ਖਿਲਾਫ਼ ਵੀ ਦੋਸ਼ ਤੈਅ ਕਰ ਦਿੱਤੇ ਗਏ ਹਨ।

ਦੱਸ ਦੇਈਏ 2 ਨਵੰਬਰ ਨੂੰ ਅਦਾਲਤ ਨੇ ਹਨਪ੍ਰੀਤ 'ਤੇ ਰਾਜਧ੍ਰੋਹ ਦੀ ਧਾਰਾ 121 ਤੇ 121-A ਨੂੰ ਹਟਾ ਦਿੱਤਾ ਸੀ ਤੇ ਬਾਕੀ ਧਾਰਾਵਾਂ 216, 145, 150, 151, 152, 153 ਤੇ 120-B ਨੂੰ ਬਰਕਰਾਰ ਰੱਖਿਆ ਸੀ। ਅੱਜ ਇਨ੍ਹਾਂ 'ਤੇ ਅਦਾਲਤ 'ਚ ਬਹਿਸ ਹੋਈ ਤੇ ਅਦਾਲਤ ਨੇ ਹਨਪ੍ਰੀਤ ਤੇ ਬਾਕੀਆਂ ਖਿਲਾਫ਼ ਹਿੰਸਾ ਭੜਕਾਉਣ ਦੇ ਦੋਸ਼ ਤੈਅ ਕਰ ਦਿੱਤੇ।

ਪੰਚਕੁਲਾ ਦੀ ਅਦਾਲਤ ਨੇ ਦੋ ਸਾਲ ਪਹਿਲਾ 25 ਅਗਸਤ 2017 ਨੂੰ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰਾ ਦਿੱਤਾ ਸੀ। ਇਸ ਦੌਰਾਨ ਡੇਰਾ ਪ੍ਰੇਮੀਆਂ ਵੱਲੋਂ ਪੰਚਕੁਲਾ 'ਚ ਵੱਡੀ ਹਿੰਸਾ ਕੀਤੀ ਗਈ ਸੀ। ਪੰਚਕੁਲਾ ਨੂੰ ਅੱਗ ਦੇ ਹਵਾਲ ਕਰ ਦਿੱਤਾ ਗਿਆ ਸੀ। ਪੁਲਿਸ 'ਤੇ ਪੱਥਰਬਾਜ਼ੀ ਵੀ ਕੀਤੀ ਗਈ, ਸੜਕਾਂ 'ਤੇ ਖੜ੍ਹੇ ਵਾਹਨਾਂ ਨੂੰ ਅੱਗ ਅੱਗ ਲਾ ਦਿੱਤੀ ਗਈ ਤੇ ਇਸ ਹਿੰਸਾ 'ਚ 40 ਲੋਕਾਂ ਦੀ ਜਾਨ ਗਈ ਸੀ।

ਪੁਲਿਸ ਨੇ ਦੰਗਾ ਭੜਕਉਣ ਦੇ ਮਾਮਲੇ 'ਚ ਹਨੀਪ੍ਰੀਤ ਖਿਲਾਫ਼ ਕੇਸ ਦਰਜ ਕੀਤਾ ਤੇ ਉਸ ਦੀ ਭਾਲ ਸ਼ੁਰੂ ਕੀਤੀ। ਤਕਰੀਬਨ 38 ਦਿਨ ਹਨਪ੍ਰੀਤ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਰਹੀ। ਆਖਰਕਾਰ 3 ਅਕਤੂਬਰ, 2017 ਨੂੰ ਹਰਿਆਣਾ ਪੁਲਿਸ ਨੇ ਹਨੀਪ੍ਰੀਤ ਗ੍ਰਿਫ਼ਤਾਰ ਕਰਨ ਦਾ ਦਾਵਆ ਕੀਤਾ। ਇਸ ਤੋਂ ਬਾਅਦ ਉਸ ਨੂੰ ਅੰਬਾਲਾ ਜੇਲ੍ਹ 'ਚ ਬੰਦ ਕੀਤਾ ਗਿਆ।

ਗ੍ਰਿਫ਼ਤਾਰੀ ਦੌਰਾਨ ਹਨਪ੍ਰੀਤ 'ਤੇ ਰਾਜਧ੍ਰੋਹ ਦੀਆਂ ਨੂੰ ਵੀ ਜੋੜਿਆ ਗਿਆ ਸੀ, ਪਰ ਪੁਲਿਸ ਇਸ ਨੂੰ ਸਾਬਤ ਨਹੀਂ ਕਰ ਸਕੀ। ਇਸ ਤੋਂ ਬਾਅਦ 2 ਨਵੰਬਰ, 2019 ਨੂੰ ਰਾਜ ਧ੍ਰੋਹ ਦੀਆਂ ਧਾਰਾ ਨੂੰ ਹਟਾ ਦਿੱਤਾ ਗਿਆ ਸੀ। ਇਹ ਧਾਰਾਵਾਂ ਹਟਣ ਤੋਂ ਬਾਅਦ ਹਨੀਪ੍ਰੀਤ ਨੇ ਅਦਾਲਤ 'ਚ ਜ਼ਮਾਨਤ ਲਈ ਅਰਜ਼ੀ ਲਾਈ ਤੇ 6 ਨਵੰਬਰ ਨੂੰ ਹਨੀਪ੍ਰੀਤ ਨੂੰ ਇੱਕ ਇੱਕ ਲੱਖ ਰੁਪਏ ਦੇ 2 ਮੁੱਚਲਕੇ 'ਤੇ ਜ਼ਮਾਨਤ ਮਿਲ ਗਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ

Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ

ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ

Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ

for smartphones
and tablets

ਵੀਡੀਓਜ਼

Bhagwant Mann| CM ਨੇ ਕੀ ਅਤੇ ਕਿੱਥੋਂ ਰੱਖਿਆ ਧੀ ਦਾ ਨਾਮ, ਕੀ ਦੱਸਿਆ ਮਤਲਬ ?Kisan Protest| BJP ਲੀਡਰਾਂ ਖ਼ਿਲਾਫ਼ ਲੱਗੇ ਪੋਸਟਰ, ਪਿੰਡ 'ਚ ਐਂਟਰੀ ਬੈਨHarjot Bains| ਰੈਲੀ ਦੀ ਤਿਆਰੀ, ਗ੍ਰਿਫ਼ਤਾਰੀ ਦਾ ਵਿਰੋਧ ਭਾਰੀArwind Kejriwal Wife Statement| ਕੇਜਰੀਵਾਲ ਲਈ AAP ਦੀ ਨਵੀਂ ਮੁਹਿੰਮ, ਪਤਨੀ ਨੇ WhatsApp ਨੰਬਰ ਕੀਤਾ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ

ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?

ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?

Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ

Embed widget