ਪੜਚੋਲ ਕਰੋ

ਡੇਰਾ ਮੁਖੀ ਨੂੰ ਮਿਲਣ ਲਈ ਬੇਤਾਬ ਹਨੀਪ੍ਰੀਤ, ਜ਼ਮਾਨਤ ਮਗਰੋਂ ਪਹਿਲੀ ਵਾਰ ਪਹੁੰਚੀ ਕੋਰਟ

ਜ਼ਮਾਨਤ ‘ਤੇ ਰਿਹਾਅ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹਿਮ ਦੀ ਧੀ ਸੁਰਖੀਆਂ ‘ਚ ਛਾਈ ਹੋਈ ਹੈ। ਪਿਛਲੇ ਕਈ ਦਿਨਾਂ ਤੋਂ ਖ਼ਬਰਾਂ ਹਨ ਕਿ ਹਨੀਪ੍ਰੀਤ ਡੇਰਾ ਮੁਖੀ ਨੂੰ ਮਿਲਣ ਦੀ ਇੱਛਾ ਜ਼ਾਹਿਰ ਕਰ ਚੁੱਕੀ ਹੈ।

ਪੰਚਕੂਲਾ: ਜ਼ਮਾਨਤ ‘ਤੇ ਰਿਹਾਅ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹਿਮ ਦੀ ਧੀ ਸੁਰਖੀਆਂ ‘ਚ ਛਾਈ ਹੋਈ ਹੈ। ਪਿਛਲੇ ਕਈ ਦਿਨਾਂ ਤੋਂ ਖ਼ਬਰਾਂ ਹਨ ਕਿ ਹਨੀਪ੍ਰੀਤ ਡੇਰਾ ਮੁਖੀ ਨੂੰ ਮਿਲਣ ਦੀ ਇੱਛਾ ਜ਼ਾਹਿਰ ਕਰ ਚੁੱਕੀ ਹੈ। ਉਸ ਦੀ ਮੰਗ ਨੂੰ ਸੁਨਾਰੀਆ ਜੇਲ੍ਹ ਪ੍ਰਸਾਸ਼ਨ ਨੇ ਜ਼ਿਲ੍ਹੇ ‘ਚ ਕਾਨੂੰਨ ਵਿਵਸਥਾ ਵਿਗੜਣ ਦਾ ਹਵਾਲਾ ਦੇ ਕੇ ਖਾਰਜ ਕਰ ਦਿੱਤਾ। ਅੱਜ ਹਨੀਪ੍ਰੀਤ ਦੀ ਅੰਬਾਲਾ ਜੇਲ੍ਹ ਵਿੱਚੋਂ ਰਿਹਾਈ ਮਗਰੋਂ ਪਹਿਲੀ ਪੇਸ਼ੀ ਹੈ ਜਿਸ ਲਈ ਉਹ ਪੰਚਕੂਲਾ ਅਦਾਲਤ ਪਹੁੰਚੀ। ਹਨੀਪ੍ਰੀਤ ‘ਤੇ ਪੰਚਕੂਲਾ ‘ਚ 2017 ‘ਚ ਹੋਈ ਹਿੰਸਾ ਮਾਮਲੇ ‘ਚ ਪੇਸ਼ੀ ਸੀ ਜਿਸ ‘ਚ ਉਸ ਨਾਲ ਬਾਕੀ ਮੁਜ਼ਲਮ ਵੀ ਅਦਾਲਤ ‘ਚ ਪੇਸ਼ ਹੋਏ। ਦੱਸ ਦਈਏ ਕਿ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 13 ਦਸੰਬਰ ਦੀ ਤਾਰੀਖ ਤੈਅ ਕੀਤੀ ਹੈ। ਡੇਰਾ ਮੁਖੀ ਨੂੰ ਮਿਲਣ ਲਈ ਬੇਤਾਬ ਹਨੀਪ੍ਰੀਤ, ਜ਼ਮਾਨਤ ਮਗਰੋਂ ਪਹਿਲੀ ਵਾਰ ਪਹੁੰਚੀ ਕੋਰਟ ਹਨੀਪ੍ਰੀਤ ਨੂੰ 6 ਨਵੰਬਰ, 2019 ਨੂੰ ਜ਼ਮਾਨਤ ਮਿਲੀ ਸੀ ਜਿਸ ਤੋਂ ਬਾਅਦ ਉਹ ਜੇਲ੍ਹ ਵਿੱਚੋਂ ਨਿਕਲ ਸਿੱਧਾ ਡੇਰਾ ਸਿਰਸਾ ਪਹੁੰਚੀ ਸੀ। ਡੇਰੇ ‘ਚ ਉਸ ਨੇ ਰਾਮ ਰਹੀਮ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਸੀ। ਹੁਣ ਵੀ ਹਨੀਪ੍ਰੀਤ ਡੇਰੇ ‘ਚ ਹੀ ਰਹਿ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ

ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ

ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ

ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

Happy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ

LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!

Embed widget