ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਨਾਲ ਹੁਣ ਤਕ 70 ਮੌਤਾਂ, ਸ਼ਰਾਬ ’ਚ ਚੂਹੇ ਮਾਰਨ ਦੀ ਦਵਾਈ ਮਿਲਾਏ ਜਾਣ ਦਾ ਖ਼ਦਸ਼ਾ

ਲਖਨਊ: ਯੂਪੀ ਤੇ ਉੱਤਰਾਖੰਡ ਵਿੱਚ ਨਾਜਾਇਜ਼ ਸ਼ਰਾਬ ਪੀਣ ਬਾਅਦ ਹੁਣ ਤਕ 70 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਤਰਾਖੰਡ ਦੇ ਹਰਿਦੁਆਰ ਵਿੱਚ 13, ਸਹਾਰਨਪੁਰ ਵਿੱਚ 46 ਅਤੇ ਕੁਸ਼ੀਨਗਰ ਵਿੱਚ 11 ਜਣਿਆਂ ਦੀ ਮੌਤ ਹੋਈ ਹੈ। ਇੰਨੀ ਵੱਡੀ ਗਿਣਤੀ ਮੌਤਾਂ ਬਾਅਦ ਯੂਪੀ ਪੁਲਿਸ, ਪ੍ਰਸ਼ਾਸਨ ਤੇ ਆਬਕਾਰੀ ਵਿਭਾਗ ਪੂਰੀ ਤਰ੍ਹਾਂ ਹਿੱਲ ਗਿਆ ਹੈ। ਸਹਾਰਨਪੁਰ ਦੇ ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਸ਼ਰਾਬ ਦੀ ਜਾਂਚ ਕਰਨ ਲਈ ਇਸ ਨੂੰ ਲਖਨਊ ਲੈਬ ਭੇਜਿਆ ਜਾ ਰਿਹਾ ਹੈ। 405 ਲੀਟਰ ਨਾਜਾਇਜ਼ ਸ਼ਰਾਬ ਜ਼ਬਤ ਕਰ ਲਈ ਗਈ ਹੈ। ਹੁਣ ਤਕ ਦੀ ਹਾਸਲ ਜਾਣਕਾਰੀ ਵਿੱਚ ਸੰਕੇਤ ਮਿਲੇ ਹਨ ਕਿ ਸ਼ਰਾਬ ਨੂੰ ਤੇਜ਼ ਬਣਾਉਣ ਲਈ ਚੂਹੇ ਮਾਰਨ ਦੀ ਦਵਾਈ ਦਾ ਵੀ ਇਸਤੇਮਾਲ ਕੀਤਾ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਸਹਾਰਨਪੁਰ ਦੇ ਕੁਝ ਲੋਕ ਮੇਰਠ ਦੇ ਹਸਪਤਾਲ ਵਿੱਚ ਦਾਖ਼ਲ ਹਨ। ਤਿੰਨ ਥਾਣਿਆਂ ਵਿੱਚ ਆਫਆਈਆਰ ਦਰਜ ਕੀਤੀ ਗਈ ਹੈ। 30 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ ਕੁਝ ’ਤੇ ਐਨਐਸਏ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਹਾਰਨਪੁਰ-ਉੱਤਰਾਖੰਡ ਸਰਹੱਦ ’ਤੇ ਅਭਿਆਨ ਚਲਾਇਆ ਜਾਏਗਾ। ਦੱਸਿਆ ਜਾਂਦਾ ਹੈ ਕਿ ਇਹ ਸ਼ਰਾਬ ਉੱਥੇ ਹੀ ਬਣਾਈ ਜਾਂਦੀ ਸੀ।

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget