ਪੜਚੋਲ ਕਰੋ

ਖੌਫਨਾਕ ਵਾਰਦਾਤ : ਇਕੋ ਹੀ ਪਰਿਵਾਰ ਦੇ ਚਾਰ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ, 16 ਸਾਲਾ ਬੱਚੀ ਨਾਲ ਬਲਾਤਕਾਰ ਦਾ ਖ਼ਦਸ਼ਾ

ਪੁਲਿਸ ਨੇ ਦੱਸਿਆ ਕਿ ਅਜੇ ਤਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਫੁੱਲਚੰਦ ਨੇ ਸਾਲ 2019 ਅਤੇ 2021 'ਚ ਜ਼ਮੀਨੀ ਵਿਵਾਦ 'ਚ ਐੱਸਐੱਸਟੀ ਐਕਟ ਤਹਿਤ ਮਾਮਲਾ ਦਰਜ ਕਰਵਾਇਆ ਸੀ।

ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਇਲਾਕੇ 'ਚ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ। ਪੁਲਿ ਸੂਤਰਾਂ ਨੇ ਦੱਸਿਆ ਕਿ ਲਾਲ ਮੋਹਨ ਗੰਜ ਪਿੰਡ ਦਾ ਰਹਿਣ ਵਾਲਾ ਫੂਲਚੰਦ (50) ਪਤਨੀ ਮੀਨੂੰ (45), ਬੇਟੀ ਸਪਨਾ (16) ਤੇ ਬੇਟੇ ਸ਼ਿਵ (13) ਨਾਲ ਰਹਿੰਦਾ ਸੀ। ਦੇਰ ਰਾਤ ਕੁਝ ਸਮੇਂ ਬਾਅਦ ਅਣਪਛਾਤੇ ਵਿਅਕਤੀ ਘਰ 'ਚ ਦਾਖਲ ਹੋ ਕੇ ਚਾਰਾਂ ਦਾ ਕਤਲ ਕਰ ਕੇ ਫ਼ਰਾਰ ਹੋ ਗਏ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਸੁਪਰਡੈਂਟ ਆਫ਼ ਪੁਲਿਸ ਸਰਵਸ੍ਰੇਸ਼ਠ ਤ੍ਰਿਪਾਠੀ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ ਘਟਨਾ ਦੀ ਜਾਣਕਾਰੀ ਮਿਲੀ। ਪੁਲਿਸ ਮ੍ਰਿਤਕਾਂ ਨੂੰ ਮਿਲਣ ਵਾਲਿਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ। ਘਰ ਦੇ ਅੰਦਰੋਂ ਚਾਰ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਉਸ ਦੇ ਸਿਰ 'ਤੇ ਕੁਹਾੜੀ ਨਾਲ ਵਾਰ ਕੀਤੇ ਹਨ। ਉਨ੍ਹਾਂ ਦੱਸਿਆ ਕਿ ਤਿੰਨਾਂ ਵਿਅਕਤੀਆਂ ਦੀਆਂ ਲਾਸ਼ਾਂ ਵਰਾਂਡੇ ਦੇ ਬਾਹਰ ਪਈਆਂ ਸਨ ਜਦੋਂ ਕਿ ਲੜਕੀ ਦੀ ਲਾਸ਼ ਘਰ ਦੇ ਅੰਦਰੋਂ ਮਿਲੀ ਸੀ। ਪੀੜਤ ਪਰਿਵਾਰ ਦੇ ਰਿਸ਼ਤੇਦਾਰਾਂ ਦਾ ਦਾਅਵਾ ਹੈ ਕਿ ਲੜਕੀ ਨੂੰ ਮਾਰਨ ਤੋਂ ਪਹਿਲਾਂ ਉਸ ਨਾਲ ਬਲਾਤਕਾਰ ਕੀਤਾ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਅਜੇ ਤਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਫੁੱਲਚੰਦ ਨੇ ਸਾਲ 2019 ਅਤੇ 2021 'ਚ ਜ਼ਮੀਨੀ ਵਿਵਾਦ 'ਚ ਐੱਸਐੱਸਟੀ ਐਕਟ ਤਹਿਤ ਮਾਮਲਾ ਦਰਜ ਕਰਵਾਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਬਾਰੇ ਪਤਾ ਲੱਗਣ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ। ਤ੍ਰਿਪਾਠੀ ਨੇ ਦੱਸਿਆ ਕਿ ਨਾਮ ਦੇ ਆਧਾਰ 'ਤੇ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਗਿਆ ਹੈ। ਘਟਨਾ ਦੇ ਵੇਰਵੇ ਜਲਦੀ ਹੀ ਸਾਹਮਣੇ ਆਉਣਗੇ।

ਪ੍ਰਿਅੰਕਾ ਪੀੜਤ ਪਰਿਵਾਰ ਨੂੰ ਮਿਲਣ ਪ੍ਰਯਾਗਰਾਜ ਪਹੁੰਚੇਗੀ

ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੂੰ ਕਾਨੂੰਨ ਤੇ ਵਿਵਸਥਾ ਦੇ ਮੋਰਚੇ 'ਤੇ ਘੇਰਨ ਦਾ ਕੋਈ ਮੌਕਾ ਨਹੀਂ ਛੱਡਦੇ ਸ਼ੁੱਕਰਵਾਰ ਸ਼ਾਮ ਨੂੰ ਪ੍ਰਯਾਗਰਾਜ 'ਚ ਚਾਰ ਮੈਂਬਰਾਂ ਦੀ ਹੱਤਿਆ ਕਰ ਦਿੱਤੇ ਗਏ ਦਲਿਤ ਪਰਿਵਾਰ ਨਾਲ ਮੁਲਾਕਾਤ ਕਰਨਗੇ। ਪਾਰਟੀ ਸੂਤਰਾਂ ਨੇ ਦੱਸਿਆ ਕਿ ਪ੍ਰਿਯੰਕਾ ਦਿੱਲੀ ਤੋਂ ਪ੍ਰਯਾਗਰਾਜ ਪਹੁੰਚਣਗੇ ਜਿੱਥੇ ਉਹ ਪੀੜਿਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਜਾਣਗੇ ਜਿਨ੍ਹਾਂ ਦੇ ਪਰਿਵਾਰ ਦੇ ਚਾਰ ਮੈਂਬਰਾਂ ਦੀ ਬੁੱਧਵਾਰ ਰਾਤ ਨੂੰ ਹੱਤਿਆ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ:Katrina-Vicky Car Collection: ਲਗਜ਼ਰੀ ਕਾਰਾਂ ਦੇ ਸ਼ੌਕੀਨ ਹੈ ਅਦਾਕਾਰਾ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ, ਦੇਖੋ ਸ਼ਾਨਦਾਰ ਕਾਰ ਕੁਲੈਕਸ਼ਨ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਇਸ ਹਾਲਤ 'ਚ ਮਿਲੀਆਂ ਲਾ*ਸ਼ਾਂ, ਜਾਣੋ ਮਾਮਲਾ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
ਪੰਜਾਬ 'ਚ ਸਖ਼ਤ ਹੁਕਮ ਜਾਰੀ, ਜਾਣੋ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲੋਕ ਕਿਉਂ ਨਹੀਂ ਕਰ ਸਕਣਗੇ ਇਹ ਕੰਮ ?
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
Punjab and Chandigarh Weather: ਚੰਡੀਗੜ੍ਹ ਸਣੇ ਪੰਜਾਬ ਦੇ 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 6 'ਚ ਪਵੇਗੀ ਧੁੰਦ, ਜਾਣੋ ਤਾਜ਼ਾ ਅਪਡੇਟ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
ਲੋਕ ਸਭਾ 'ਚ ਅੱਜ ਪੇਸ਼ ਹੋਵੇਗਾ 'One Nation One Election' ਬਿੱਲ, ਵਿਰੋਧੀਆਂ ਦੇ ਵਿਰੋਧ ਕਰਨ 'ਤੇ ਮੋਦੀ ਸਰਕਾਰ ਨੇ ਕੀਤੀ ਤਿਆਰੀ
Embed widget