ਪੜਚੋਲ ਕਰੋ

ਜਠੇਰੇ ਪੂਜਣ ਹਿਮਾਚਲ ਚੱਲੇ 24 ਪੰਜਾਬੀਆਂ ਦੀ ਬੱਸ ਖੱਡ 'ਚ ਡਿੱਗੀ

ਹੁਸ਼ਿਆਰਪੁਰ: ਜ਼ਿਲ੍ਹੇ ਦੇ ਪਿੰਡ ਅਜਡਾਮ ਤੋਂ ਬੱਸ ਭਰ ਕੇ ਹਿਮਾਚਲ ਪ੍ਰਦੇਸ਼ ਵਿੱਚ ਆਪਣੇ ਜਠੇਰੇ ਪੂਜਣ ਚੱਲੇ 24 ਪੰਜਾਬੀਆਂ ਦੀ ਬੱਸ ਊਨਾ ਜ਼ਿਲ੍ਹੇ ਵਿੱਚ ਖੱਡ 'ਚ ਡਿੱਗ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 23 ਜਣੇ ਜ਼ਖ਼ਮੀ ਹਨ। ਫੱਟੜਾਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਅਜਡਾਮ ਪਿੰਡ ਤੋਂ ਸਕੂਲ ਬੱਸ ਵਿੱਚ ਸਵਾਰ ਹੋ ਕੇ ਕਈ ਪਰਿਵਾਰ ਹਿਮਾਚਲ ਵੱਲ ਜਾ ਰਹੇ ਸਨ। ਉਨ੍ਹਾਂ ਪੰਜਾਬ ਤੇ ਹਿਮਾਚਲ ਦੀ ਹੱਦ 'ਤੇ ਬਣੇ ਪਿੰਡ ਮਹਿਟਬਨੀ ਵਿੱਚ ਆਪਣੇ ਜਠੇਰੇ ਪੂਜਣ ਲਈ ਜਾ ਰਹੇ ਸਨ ਪਰ ਜੈਜੋਂ ਨੇੜੇ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਡੂੰਘੀ ਖੱਡ ਵਿੱਚ ਜਾ ਡਿੱਗੀ। ਜ਼ਖ਼ਮੀਆਂ ਨੂੰ ਊਨਾ ਤੇ ਮਾਹਿਲਪੁਰ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਦੋ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਹੁਸ਼ਿਆਰਪੁਰ ਰੈਫ਼ਰ ਕਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget