ਪੜਚੋਲ ਕਰੋ

ਹੁਸ਼ਿਆਰਪੁਰ ਬਲਾਤਕਾਰ ਮਾਮਲੇ 'ਚ ਰਾਹੁਲ ਗਾਂਧੀ ਦਾ ਭਾਜਪਾ ਲੀਡਰਾਂ ਨੂੰ ਕਰਾਰਾ ਜਵਾਬ

ਪੰਜਾਬ ਦੇ ਹੁਸ਼ਿਆਰਪੁਰ 'ਚ ਬਿਹਾਰ ਦੇ ਪ੍ਰਵਾਸੀ ਪਰਿਵਾਰ ਦੀ ਧੀ ਨਾਲ ਹੋਈ ਬੇਰਹਿਮੀ 'ਤੇ ਭਾਜਪਾ ਨੇ ਰਾਹੁਲ ਗਾਂਧੀ ਨੂੰ ਘੇਰਿਆ ਸੀ। ਸੂਚਨਾ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਸੀ ਕਿ ਹਾਥਰਸ ਨੂੰ ਲੈ ਕੇ ਅੰਦੋਲਨ ਕਰਨ ਵਾਲੇ ਰਾਹੁਲ ਗਾਂਧੀ ਹੁਸ਼ਿਆਰਪੁਰ ਕਿਉਂ ਨਹੀਂ ਜਾਂਦੇ?

ਨਵੀਂ ਦਿੱਲੀ: ਪੰਜਾਬ ਦੇ ਹੁਸ਼ਿਆਰਪੁਰ 'ਚ ਬਿਹਾਰ ਦੇ ਪ੍ਰਵਾਸੀ ਪਰਿਵਾਰ ਦੀ ਧੀ ਨਾਲ ਹੋਈ ਬੇਰਹਿਮੀ 'ਤੇ ਭਾਜਪਾ ਨੇ ਰਾਹੁਲ ਗਾਂਧੀ ਨੂੰ ਘੇਰਿਆ ਸੀ। ਸੂਚਨਾ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਸੀ ਕਿ ਹਾਥਰਸ ਨੂੰ ਲੈ ਕੇ ਅੰਦੋਲਨ ਕਰਨ ਵਾਲੇ ਰਾਹੁਲ ਗਾਂਧੀ ਹੁਸ਼ਿਆਰਪੁਰ ਕਿਉਂ ਨਹੀਂ ਜਾਂਦੇ? ਬਿਹਾਰ ਦੀ ਧੀ ਨਾਲ ਜ਼ੁਲਮ ਹੋਇਆ ਉੱਥੇ ਕਾਂਗਰਸ ਦੀ ਸਰਕਾਰ ਹੈ, ਤੇਜਸਵੀ-ਰਾਹੁਲ ਗਾਂਧੀ ਨਾਲ ਚੋਣ ਪ੍ਰਚਾਰ ਕਰ ਰਹੇ ਹਨ।ਪ੍ਰਕਾਸ਼ ਜਾਵਡੇਕਰ ਨੇ ਕਿਹਾ, “ਬਿਹਾਰ ਦੇ ਦਲਿਤ ਪ੍ਰਵਾਸੀ ਮਜ਼ਦੂਰ ਦੀ ਛੇ ਸਾਲ ਦੀ ਬੇਟੀ ਨਾਲ ਬਲਾਤਕਾਰ ਕੀਤਾ ਗਿਆ। ਬਲਾਤਕਾਰ ਤੋਂ ਬਾਅਦ ਉਸ ਨੂੰ ਮਾਰ ਦਿੱਤਾ ਗਿਆ।" ਇਸ ਤੇ ਰਾਹੁਲ ਗਾਂਧੀ ਨੇ ਭਾਜਪਾ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ, ਜੇ ਯੂਪੀ ਵਾਂਗ, ਪੰਜਾਬ ਅਤੇ ਰਾਜਸਥਾਨ ਦੀਆਂ ਸਰਕਾਰਾਂ ਇਸ ਗੱਲ ਤੋਂ ਇਨਕਾਰ ਕਰਦੀਆਂ ਹਨ ਕਿ ਲੜਕੀ ਨਾਲ ਬਲਾਤਕਾਰ ਨਹੀਂ ਹੋਇਆ, ਉਸ ਦੇ ਪਰਿਵਾਰ ਨੂੰ ਧਮਕੀ ਦਿੰਦੀਆਂ ਹਨ ਅਤੇ ਇਨਸਾਫ਼ ਦਾ ਰਾਹ ਰੋਕ ਦੀਆਂ ਹਨ। ਤਾਂ ਮੈਂ ਨਿਆਂ ਦੀ ਲੜ੍ਹਾਈ ਲਈ ਉਥੇ ਵੀ ਜਾਵਾਂਗਾ।" ਦੱਸ ਦਈਏ ਕਿ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਹੋਈ ਇਸ ਵਾਰਦਾਤ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਬੱਚੀ ਦੀ ਮੌਤ ਹੋ ਗਈ ਹੈ। ਮ੍ਰਿਤਕ ਬੱਚੀ ਦਾ ਪਿਤਾ ਇੱਕ ਹਵੇਲੀ 'ਚ ਕੰਮ ਕਰਦਾ ਹੈ। ਇਸ ਹਵੇਲੀ ਦੇ ਮਾਲਕ ਦੇ ਪੋਤੇ 'ਤੇ ਇਸ ਘਟਨਾ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ।ਪੁਲਿਸ ਨੇ ਦਾਦੇ ਅਤੇ ਪੋਤੇ ਦੋਵਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਇਸ ਮਾਮਲੇ ਵਿੱਚ ਸਪੀਡ ਟ੍ਰਾਈਲ ਕਰਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Congress ਦੇ ਰਾਜ ਸਭਾ ਉਮੀਦਵਾਰ ਦਾ ਐਲਾਨ, ਜਾਣੋ ਕਿਸ ਨੂੰ ਬਣਾਇਆ Candidate
Congress ਦੇ ਰਾਜ ਸਭਾ ਉਮੀਦਵਾਰ ਦਾ ਐਲਾਨ, ਜਾਣੋ ਕਿਸ ਨੂੰ ਬਣਾਇਆ Candidate
Hisar News :  ਪਤੀ ਨੇ ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਪਤਨੀ ਨੂੰ ਕਿਹਾ ਭੈਣ, ਦਾਜ ਨਾ ਮਿਲਣ 'ਤੇ ਬਣਾਈ ਦੂਰੀ 
Hisar News :  ਪਤੀ ਨੇ ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਪਤਨੀ ਨੂੰ ਕਿਹਾ ਭੈਣ, ਦਾਜ ਨਾ ਮਿਲਣ 'ਤੇ ਬਣਾਈ ਦੂਰੀ 
Israel-Iran War ਦਾ ਭਾਰਤ 'ਤੇ ਕੀ ਪਵੇਗਾ ਅਸਰ ? ਜਾਣੋ ਕਾਰੋਬਾਰ 'ਤੇ ਕੀ ਪਵੇਗਾ ਪ੍ਰਭਾਵ
Israel-Iran War ਦਾ ਭਾਰਤ 'ਤੇ ਕੀ ਪਵੇਗਾ ਅਸਰ ? ਜਾਣੋ ਕਾਰੋਬਾਰ 'ਤੇ ਕੀ ਪਵੇਗਾ ਪ੍ਰਭਾਵ
India vs West Indies : ਕਿੰਨੇ ਵਜੇ ਸ਼ੁਰੂ ਹੋਵੇਗਾ ਭਾਰਤ ਅਤੇ ਵੈਸਟਇੰਡੀਜ਼ ਦਾ ਮੈਚ ? ਜਾਣੋ ਪਿੱਚ ਰਿਪੋਰਟ ਅਤੇ ਲਾਈਵ ਸਟ੍ਰੀਮਿੰਗ ਡਿਟੇਲ 
India vs West Indies : ਕਿੰਨੇ ਵਜੇ ਸ਼ੁਰੂ ਹੋਵੇਗਾ ਭਾਰਤ ਅਤੇ ਵੈਸਟਇੰਡੀਜ਼ ਦਾ ਮੈਚ ? ਜਾਣੋ ਪਿੱਚ ਰਿਪੋਰਟ ਅਤੇ ਲਾਈਵ ਸਟ੍ਰੀਮਿੰਗ ਡਿਟੇਲ 

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ
ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ
IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ
IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ
ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ
ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ
ਹੋਲੀ 'ਤੇ ਵਾਪਰੀ ਵੱਡੀ ਵਾਰਦਾਤ, 9 ਸਾਲ ਦੇ ਬੱਚੇ ਨੂੰ ਲੱਗੀ ਗੋਲੀ; ਮੱਚਿਆ ਹੜਕੰਪ
ਹੋਲੀ 'ਤੇ ਵਾਪਰੀ ਵੱਡੀ ਵਾਰਦਾਤ, 9 ਸਾਲ ਦੇ ਬੱਚੇ ਨੂੰ ਲੱਗੀ ਗੋਲੀ; ਮੱਚਿਆ ਹੜਕੰਪ
ਮੋਹਾਲੀ 'ਚ WhatsApp 'ਤੇ ਧੋਖਾਧੜੀ, 800% ਰਿਟਰਨ ਦਾ ਲਾਲਚ, 1.30 ਕਰੋੜ ਦਾ ਨੁਕਸਾਨ!
ਮੋਹਾਲੀ 'ਚ WhatsApp 'ਤੇ ਧੋਖਾਧੜੀ, 800% ਰਿਟਰਨ ਦਾ ਲਾਲਚ, 1.30 ਕਰੋੜ ਦਾ ਨੁਕਸਾਨ!
Canada 'ਚ ਪੰਜਾਬੀ ਮੂਲ ਦੀ Youtuber ਨੈਨਸੀ ਗਰੇਵਾਲ ਦੀ ਹੱਤਿਆ, ਘਰ 'ਚ ਵੜ ਕੇ ਮਾਰੇ ਚੂਕੇ, ਲਹੂ-ਲੁਹਾਨ ਛੱਡ ਹੋਏ ਫਰਾਰ
Canada 'ਚ ਪੰਜਾਬੀ ਮੂਲ ਦੀ Youtuber ਨੈਨਸੀ ਗਰੇਵਾਲ ਦੀ ਹੱਤਿਆ, ਘਰ 'ਚ ਵੜ ਕੇ ਮਾਰੇ ਚੂਕੇ, ਲਹੂ-ਲੁਹਾਨ ਛੱਡ ਹੋਏ ਫਰਾਰ
US-Israel Attack Iran: ਈਰਾਨ-ਅਮਰੀਕਾ ਦੀ ਜੰਗ ਵਿਚਾਲੇ ਭਾਰਤ ਦਾ ਵੱਡਾ ਨੁਕਸਾਨ, ਬੰਦਰਗਾਹ 'ਤੇ ਫਸੇ 1000 ਕੰਟੇਨਰ
US-Israel Attack Iran: ਈਰਾਨ-ਅਮਰੀਕਾ ਦੀ ਜੰਗ ਵਿਚਾਲੇ ਭਾਰਤ ਦਾ ਵੱਡਾ ਨੁਕਸਾਨ, ਬੰਦਰਗਾਹ 'ਤੇ ਫਸੇ 1000 ਕੰਟੇਨਰ
US Military Strike: ਵੱਡਾ ਹਮਲਾ, ਭਾਰਤ ਆ ਰਹੀ ਈਰਾਨੀ ਵਾਰਸ਼ਿੱਪ ਨੂੰ ਅਮਰੀਕਾ ਨੇ ਡੁਬੋਇਆ, 87 ਲੋਕਾਂ ਦੀ ਮੌਤ
US Military Strike: ਵੱਡਾ ਹਮਲਾ, ਭਾਰਤ ਆ ਰਹੀ ਈਰਾਨੀ ਵਾਰਸ਼ਿੱਪ ਨੂੰ ਅਮਰੀਕਾ ਨੇ ਡੁਬੋਇਆ, 87 ਲੋਕਾਂ ਦੀ ਮੌਤ
Embed widget