ਪੜਚੋਲ ਕਰੋ

ਹੁਸ਼ਿਆਰਪੁਰੀਆਂ ਲਈ ਖੁਸ਼ਖਬਰੀ! ਹੁਣ ਕੇਂਦਰ ਨਾਲ ਸਿੱਧੀ ਗੱਲ

ਹੁਸ਼ਿਆਰਪੁਰ ਤੋਂ ਬੀਜੇਪੀ ਸੰਸਦ ਮੈਂਬਰ ਸੋਮ ਪ੍ਰਕਾਸ਼ ਵੀ ਪੀਐਮ ਮੋਦੀ ਦੇ ਮੰਤਰੀ ਮੰਡਲ ਦਾ ਹਿੱਸਾ ਬਣਨਗੇ। 'ਏਬੀਪੀ ਸਾਂਝਾ' ਨਾਲ ਇਸ ਗੱਲ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਵੀ ਅੱਜ ਸ਼ਾਮ ਨੂੰ ਪ੍ਰਧਾਨ ਮੰਤਰੀ ਨਾਲ ਮੰਤਰੀ ਦੇ ਅਹੁਦੇ ਦੀ ਸਹੁੰ ਚੁਕੱਣਗੇ।

ਚੰਡੀਗੜ੍ਹ: ਹੁਸ਼ਿਆਰਪੁਰ ਤੋਂ ਬੀਜੇਪੀ ਸੰਸਦ ਮੈਂਬਰ ਸੋਮ ਪ੍ਰਕਾਸ਼ ਵੀ ਪੀਐਮ ਮੋਦੀ ਦੇ ਮੰਤਰੀ ਮੰਡਲ ਦਾ ਹਿੱਸਾ ਬਣਨਗੇ। 'ਏਬੀਪੀ ਸਾਂਝਾ' ਨਾਲ ਇਸ ਗੱਲ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਵੀ ਅੱਜ ਸ਼ਾਮ ਨੂੰ ਪ੍ਰਧਾਨ ਮੰਤਰੀ ਨਾਲ ਮੰਤਰੀ ਦੇ ਅਹੁਦੇ ਦੀ ਸਹੁੰ ਚੁਕੱਣਗੇ। ਸੋਮ ਪ੍ਰਕਾਸ਼ ਪਹਿਲੀ ਵਾਰ ਐਮਪੀ ਬਣੇ ਹਨ। ਉਨ੍ਹਾਂ ਨੂੰ ਵਿਜੇ ਸਾਂਪਲਾ ਦੀ ਟਿਕਟ ਕੱਟ ਕੇ ਹੁਸ਼ਿਆਰਪੁਰ ਤੋਂ ਲੋਕ ਸਭਾ ਦੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ। ਹੁਸ਼ਿਆਰਪੁਰ ਰਿਜ਼ਰਵਡ ਸੀਟ ਹੈ। ਉਨ੍ਹਾਂ ਤੋਂ ਇਲਾਵਾ ਪੰਜਾਬ ਤੋਂ ਹਰਸਿਮਰਤ ਬਾਦਲ ਦੇ ਮੰਤਰੀ ਵਜੋਂ ਪੀਐਮ ਨਾਲ ਸਹੁੰ ਚੁੱਕਣ ਦੀਆਂ ਚਰਚਾਵਾਂ ਹਨ। ਹਰਸਿਮਰਤ ਕੌਰ ਮੋਦੀ ਦੇ ਪਿਛਲੇ ਕਾਰਜਕਾਲ ਵਿੱਚ ਵੀ ਫੂਡ ਪ੍ਰੋਸੈਸਿੰਗ ਮੰਤਰੀ ਰਹਿ ਚੁੱਕੇ ਹਨ। ਮੋਦੀ ਦਾ ਸਹੁੰ ਚੁੱਕ ਸਮਾਗਮ ਸ਼ਾਮ 7 ਵਜੇ ਹੋਏਗਾ ਜਿਸ ਵਿੱਚ ਲਗਪਗ 8 ਹਜ਼ਾਰ ਮਹਿਮਾਨਾਂ ਦੇ ਪੁੱਜਣ ਦਾ ਅੰਦਾਜ਼ਾ ਹੈ। ਇਨ੍ਹਾਂ ਮਹਿਮਾਨਾਂ ਵਿੱਚ ਬਿਮਸਟੈਕ ਗਰੁੱਪ ਦੇ ਦੇਸ਼ਾਂ ਦੇ ਮੰਤਰੀਆਂ ਦੇ ਨਾਲ-ਨਾਲ ਅੰਬੈਸੇਡਰ, ਰਾਜਦੂਤ, ਸੈਲੇਬ੍ਰਿਟੀਜ਼, 100 ਤੋਂ ਵੱਧ ਐਨਆਰਆਈ ਤੇ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹਨ। ਪੱਛਮ ਬੰਗਾਲ ਤੇ ਉੜੀਸਾ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਨਵੀਨ ਪਟਨਾਇਕ ਇਸ ਸਮਾਗਮ ਵਿੱਚ ਹਾਜ਼ਰੀ ਨਹੀਂ ਭਰ ਰਹੇ।

ਟਾਪ ਹੈਡਲਾਈਨ

Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Police Transfers News: ਵੱਡਾ ਪ੍ਰਸ਼ਾਸਨਿਕ ਫੇਰਬਦਲ, 23 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ: ਇੱਥੇ ਵੇਖੋ ਲਿਸਟ... 
ਵੱਡਾ ਪ੍ਰਸ਼ਾਸਨਿਕ ਫੇਰਬਦਲ, 23 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ: ਇੱਥੇ ਵੇਖੋ ਲਿਸਟ... 
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ: ਦਿੱਲੀ-ਐਨਸੀਆਰ ਸਮੇਤ ਚੰਡੀਗੜ੍ਹ 'ਚ ਹਲਚਲ; 6.2 ਦੀ ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ: ਦਿੱਲੀ-ਐਨਸੀਆਰ ਸਮੇਤ ਚੰਡੀਗੜ੍ਹ 'ਚ ਹਲਚਲ; 6.2 ਦੀ ਤੀਬਰਤਾ ਨਾਲ ਜ਼ਬਰਦਸਤ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
Embed widget