ਪੜਚੋਲ ਕਰੋ
ਕੋਰੋਨਾ ਵੈਕਸੀਨ ਲੈਣ ਦੇ ਕੁੱਝ ਘੰਟੇ ਬਾਅਦ ਹੀ ਨਗਰ ਨਿਗਮ ਕਰਮਚਾਰੀ ਦੀ ਮੌਤ
ਗੁਜਰਾਤ ਦੇ ਵਡੋਦਰਾ ਵਿੱਚ ਇੱਕ 30 ਸਾਲਾ ਨਗਰ ਨਿਗਮ ਸਫਾਈ ਕਰਮਚਾਰੀ ਦੀ ਐਤਵਾਰ ਨੂੰ ਕੋਵਿਡ-19 ਵੈਕਸੀਨ ਲੈਣ ਮਗਰੋਂ ਕੁੱਝ ਘੰਟੇ ਬਾਅਦ ਮੌਤ ਹੋ ਗਈ।ਸਹਿਤ ਅਧਿਕਾਰੀਆਂ ਦੇ ਮੁਤਾਬਿਕ, ਉਸਨੂੰ ਪਹਿਲੇ ਤੋਂ ਹੀ ਦਿਲ ਦਾ ਰੋਗ ਸੀ ਅਤੇ ਮੌਤ ਦੇ ਅਸਲ ਕਾਰਨਾਂ ਲਈ ਉਸਦਾ ਪੋਸਟਮਾਰਟਮ ਕੀਤਾ ਜਾਏਗਾ।
ਨਵੀਂ ਦਿੱਲੀ: ਗੁਜਰਾਤ ਦੇ ਵਡੋਦਰਾ ਵਿੱਚ ਇੱਕ 30 ਸਾਲਾ ਨਗਰ ਨਿਗਮ ਸਫਾਈ ਕਰਮਚਾਰੀ ਦੀ ਐਤਵਾਰ ਨੂੰ ਕੋਵਿਡ-19 ਵੈਕਸੀਨ ਲੈਣ ਮਗਰੋਂ ਕੁੱਝ ਘੰਟੇ ਬਾਅਦ ਮੌਤ ਹੋ ਗਈ।ਸਹਿਤ ਅਧਿਕਾਰੀਆਂ ਦੇ ਮੁਤਾਬਿਕ, ਉਸਨੂੰ ਪਹਿਲੇ ਤੋਂ ਹੀ ਦਿਲ ਦਾ ਰੋਗ ਸੀ ਅਤੇ ਮੌਤ ਦੇ ਅਸਲ ਕਾਰਨਾਂ ਲਈ ਉਸਦਾ ਪੋਸਟਮਾਰਟਮ ਕੀਤਾ ਜਾਏਗਾ।
ਐਸਐਸਜੀ ਹਸਪਤਾਲ ਦੇ ਅਧਿਕਾਰੀਆਂ ਮੁਤਾਬਿਕ ਵਿਅਕਤੀ ਦੀ ਮੈਡੀਕਲ ਰਿਪੋਰਟ 35 ਫੀਸਦ ਈਜੇਕਸ਼ ਫ੍ਰੈਕਸ਼ਨ ਦਾ ਸੰਕਤ ਦਿੰਦੀ ਹੈ..ਜੋ ਕਿ ਬੇਹੱਦ ਖਤਰਨਾਕ ਹੈ।ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਨੂੰ ਮਾਤ ਦੇਣ ਲਈ ਦੇਸ਼ ਅੰਦਰ 16 ਜਨਵਰੀ ਤੋਂ ਵਿਸ਼ਾਲ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਮਨੋਰੰਜਨ
ਪੰਜਾਬ
ਪੰਜਾਬ
Advertisement