ਪੜਚੋਲ ਕਰੋ

Cyclone Tej Update: ਕਿੰਨਾ ਖ਼ਤਰਨਾਕ ਹੈ ਚੱਕਰਵਾਤੀ ਤੂਫ਼ਾਨ 'ਤੇਜ', ਭਾਰਤ 'ਤੇ ਇਸ ਦਾ ਕੀ ਪਵੇਗਾ ਅਸਰ, ਪੜ੍ਹੋ- IMD ਦਾ ਤਾਜ਼ਾ ਅਪਡੇਟ

IMD Forecast: ਮੌਸਮ ਵਿਭਾਗ ਮੁਤਾਬਕ ਇਸ ਤੂਫਾਨ ਦੇ ਪ੍ਰਭਾਵ ਕਾਰਨ ਗੁਜਰਾਤ 'ਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਓਡੀਸ਼ਾ ਅਤੇ ਬੰਗਾਲ 'ਚ ਵੀ ਮੌਸਮ ਖਰਾਬ ਰਹਿ ਸਕਦਾ ਹੈ।

Cyclone Tej Update: ਦੱਖਣੀ-ਪੱਛਮੀ ਅਰਬ ਸਾਗਰ ਤੋਂ ਪੈਦਾ ਹੋਏ ਚੱਕਰਵਾਤੀ ਤੂਫਾਨ 'ਤੇਜ' ਨੂੰ ਲੈ ਕੇ ਵਧਦੇ ਤਣਾਅ ਤੋਂ ਬਾਅਦ ਹੁਣ ਮੌਸਮ ਵਿਭਾਗ ਨੇ ਰਾਹਤ ਦੀ ਖਬਰ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਚੱਕਰਵਾਤੀ ਤੂਫਾਨ 'ਤੇਜ' ਦਾ ਗੁਜਰਾਤ 'ਤੇ ਕੋਈ ਅਸਰ ਨਹੀਂ ਪਵੇਗਾ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਜਾਣਕਾਰੀ ਦਿੰਦੇ ਹੋਏ, IMD ਨੇ ਕਿਹਾ ਕਿ ਐਤਵਾਰ ਨੂੰ ਇਹ ਇੱਕ ਗੰਭੀਰ ਚੱਕਰਵਾਤੀ ਤੂਫਾਨ ਦਾ ਰੂਪ ਲੈ ਸਕਦਾ ਹੈ ਅਤੇ ਓਮਾਨ ਦੇ ਦੱਖਣੀ ਤੱਟਾਂ ਅਤੇ ਨੇੜਲੇ ਯਮਨ ਵੱਲ ਵਧ ਸਕਦਾ ਹੈ।

ਪੀਟੀਆਈ ਏਜੰਸੀ ਦੇ ਅਨੁਸਾਰ, ਆਈਐਮਡੀ ਨੇ ਪਹਿਲਾਂ ਇੱਕ ਬਿਆਨ ਵਿੱਚ ਕਿਹਾ ਸੀ ਕਿ ਦੱਖਣ-ਪੂਰਬੀ ਅਤੇ ਦੱਖਣ-ਪੱਛਮੀ ਅਰਬ ਸਾਗਰ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ ਅਤੇ 21 ਅਕਤੂਬਰ ਦੀ ਸਵੇਰ ਤੱਕ ਇਹ ਚੱਕਰਵਾਤੀ ਤੂਫਾਨ ਵਿੱਚ ਵਿਕਸਤ ਹੋਣ ਦੀ ਸੰਭਾਵਨਾ ਹੈ। ਹਿੰਦ ਮਹਾਸਾਗਰ ਖੇਤਰ ਵਿੱਚ ਚੱਕਰਵਾਤ ਦੇ ਨਾਮਕਰਨ ਲਈ ਅਪਣਾਏ ਜਾ ਰਹੇ ਫਾਰਮੂਲੇ ਮੁਤਾਬਕ ਇਸ ਨੂੰ ‘ਤੇਜ’ ਕਿਹਾ ਜਾਵੇਗਾ। ਇਸ ਗੱਲ ਦਾ ਖਦਸ਼ਾ ਹੈ ਕਿ ਐਤਵਾਰ ਨੂੰ ਇਹ ਇੱਕ ਗੰਭੀਰ ਚੱਕਰਵਾਤੀ ਤੂਫਾਨ ਵਿੱਚ ਬਦਲ ਸਕਦਾ ਹੈ ਅਤੇ ਓਮਾਨ ਅਤੇ ਨੇੜਲੇ ਯਮਨ ਦੇ ਦੱਖਣੀ ਤੱਟਾਂ ਵੱਲ ਵਧ ਸਕਦਾ ਹੈ, ਹਾਲਾਂਕਿ ਕਈ ਵਾਰ ਚੱਕਰਵਾਤ ਵੀ ਆਪਣਾ ਰਸਤਾ ਬਦਲ ਲੈਂਦੇ ਹਨ।

ਕੋਈ ਅਸਰ ਨਹੀਂ ਪਵੇਗਾ ਗੁਜਰਾਤ 'ਤੇ 

ਮੌਸਮ ਵਿਗਿਆਨ ਕੇਂਦਰ ਦੇ ਨਿਰਦੇਸ਼ਕ ਮਨੋਰਮਾ ਮੋਹੰਤੀ ਨੇ ਕਿਹਾ ਕਿ 22 ਅਕਤੂਬਰ ਦੀ ਸ਼ਾਮ ਤੱਕ ਇਹ ਗੰਭੀਰ ਚੱਕਰਵਾਤੀ ਤੂਫਾਨ ਦਾ ਰੂਪ ਲੈ ਕੇ ਦੱਖਣੀ ਓਮਾਨ ਅਤੇ ਯਮਨ ਤੱਟ ਵੱਲ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਚੱਕਰਵਾਤ ਪੱਛਮ-ਉੱਤਰ-ਪੱਛਮੀ ਦਿਸ਼ਾ ਵੱਲ ਵਧੇਗਾ, ਇਸ ਲਈ ਗੁਜਰਾਤ (ਜੋ ਪੱਛਮ ਵਿਚ ਹੈ) 'ਤੇ ਇਸ ਦਾ ਕੋਈ ਅਸਰ ਨਹੀਂ ਹੋ ਸਕਦਾ। ਗੁਜਰਾਤ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਰਾਜ ਦੇ ਰਾਹਤ ਕਮਿਸ਼ਨਰ ਆਲੋਕ ਕੁਮਾਰ ਪਾਂਡੇ ਨੇ ਕਿਹਾ ਕਿ ਫਿਲਹਾਲ ਕੋਈ ਖ਼ਤਰਾ ਨਹੀਂ ਹੈ। ਜੂਨ ਵਿੱਚ ਅਰਬ ਸਾਗਰ ਤੋਂ ਉੱਠੇ ਬਿਪਰਜੋਏ ਤੂਫ਼ਾਨ ਨੇ ਗੁਜਰਾਤ ਦੇ ਕੱਛ ਅਤੇ ਸੌਰਾਸ਼ਟਰ ਦੇ ਕਈ ਇਲਾਕਿਆਂ ਵਿੱਚ ਭਾਰੀ ਤਬਾਹੀ ਮਚਾਈ ਸੀ। ਪਹਿਲਾਂ ਇਹ ਪੱਛਮ ਵੱਲ ਵਧ ਰਿਹਾ ਸੀ ਪਰ ਬਾਅਦ ਵਿੱਚ ਇਹ ਦਿਸ਼ਾ ਬਦਲ ਕੇ ਕੱਛ ਦੇ ਤੱਟ ਨਾਲ ਟਕਰਾ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget