ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਲੋਕਾਂ ਨੂੰ ਪਏ ਰੋਟੀ ਦੇ ਲਾਲੇ, ਫਿਰ ਅਡਾਨੀ ਦੀ ਦੌਲਤ 50 ਫਸੀਦੀ ਕਿਵੇਂ ਵਧ ਗਈ?

ਕਾਂਗਰਸੀ ਲੀਡਰ ਰਾਹੁਲ ਗਾਂਧੀ ਨੇ ਕਾਰੋਬਾਰੀ ਗੌਤਮ ਅਡਾਨੀ ਦੀ ਦੌਲਤ ਵਿੱਚ ਵੱਡੇ ਵਾਧੇ ਉੱਪਰ ਸਵਾਲ ਉਠਾਇਆ ਹੈ। ਉਨ੍ਹਾਂ ਸਵਾਲ ਕੀਤਾ ਹੈ ਕਿ ਜਦੋਂ ਕੋਵਿਡ-19 ਮਹਾਮਾਰੀ ਕਾਰਨ ਹਰ ਕੋਈ ਸੰਘਰਸ਼ ਕਰ ਰਿਹਾ ਹੈ ਤਾਂ ਅਡਾਨੀ ਆਪਣੀ ਆਮਦਨ 50 ਫ਼ੀਸਦ ਤੱਕ ਵਧਾਉਣ ’ਚ ਕਿਵੇਂ ਕਾਮਯਾਬ ਰਿਹਾ।

ਨਵੀਂ ਦਿੱਲੀ: ਕਾਂਗਰਸੀ ਲੀਡਰ ਰਾਹੁਲ ਗਾਂਧੀ ਨੇ ਕਾਰੋਬਾਰੀ ਗੌਤਮ ਅਡਾਨੀ ਦੀ ਦੌਲਤ ਵਿੱਚ ਵੱਡੇ ਵਾਧੇ ਉੱਪਰ ਸਵਾਲ ਉਠਾਇਆ ਹੈ। ਉਨ੍ਹਾਂ ਸਵਾਲ ਕੀਤਾ ਹੈ ਕਿ ਜਦੋਂ ਕੋਵਿਡ-19 ਮਹਾਮਾਰੀ ਕਾਰਨ ਹਰ ਕੋਈ ਸੰਘਰਸ਼ ਕਰ ਰਿਹਾ ਹੈ ਤਾਂ ਅਡਾਨੀ ਆਪਣੀ ਆਮਦਨ 50 ਫ਼ੀਸਦ ਤੱਕ ਵਧਾਉਣ ’ਚ ਕਿਵੇਂ ਕਾਮਯਾਬ ਰਿਹਾ।

ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ


ਰਾਹੁਲ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਨਵੀਂ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਡਾਨੀ ਦੀ ਆਮਦਨ ’ਚ 16.2 ਅਰਬ ਡਾਲਰ ਦਾ ਹੋਰ ਵਾਧਾ ਹੋਇਆ ਹੈ ਅਤੇ ਉਸ ਦੀ ਕੁੱਲ ਸੰਪਤੀ 2021 ’ਚ ਵਧ ਕੇ 50 ਅਰਬ ਡਾਲਰ ਹੋ ਗਈ ਹੈ। ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਆਪਣੇ ਟਵੀਟ ’ਚ ਕਾਂਗਰਸ ਆਗੂ ਨੇ ਖ਼ਬਰ      ਨੱਥੀ ਕਰਦਿਆਂ ਪੁੱਛਿਆ ਹੈ,‘‘ਤੁਹਾਡੀ (ਲੋਕਾਂ ਦੀ) ਆਮਦਨ 2020 ’ਚ ਕਿੰਨੀ ਵਧੀ? ਸਿਫ਼ਰ। ਤੁਸੀਂ ਜਿਊਣ ਲਈ ਸੰਘਰਸ਼ ਕਰ ਰਹੇ ਹੋ ਜਦਕਿ ਉਸ ਨੇ (ਅਡਾਨੀ) 12 ਲੱਖ ਕਰੋੜ ਰੁਪਏ ਦੀ ਆਮਦਨ ਬਣਾਈ ਹੈ ਤੇ ਉਸ ਦੀ ਕਮਾਈ 50 ਫ਼ੀਸਦੀ ਤੱਕ ਵਧੀ ਹੈ। ਕੀ ਤੁਸੀਂ ਦੱਸ ਸਕਦੇ ਹੋ ਇੰਜ ਕਿਵੇਂ ਹੋਇਆ?’’ ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ

ਰਿਪੋਰਟ ਮੁਤਾਬਕ ਅਡਾਨੀ ਨੇ ਕਮਾਈ ਦੇ ਮਾਮਲੇ ’ਚ ਐਮਾਜ਼ੋਨ ਦੇ ਬਾਨੀ ਅਤੇ ਸੀਈਓ ਜੈਫ ਬੇਜ਼ੋਸ ਤੇ ਟੈਸਲਾ ਦੇ ਸੀਈਓ ਐਲਨ ਮਸਕ ਨੂੰ ਪਿੱਛੇ ਛੱਡ ਦਿੱਤਾ ਹੈ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

 

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget