ਪੜਚੋਲ ਕਰੋ

2000 ਦੇ ਨੋਟ ਦੀ ਕੀ ਹੈ ਖਾਸੀਅਤ ?

ਨਵੀਂ ਦਿੱਲੀ - ਅੱਜ ਤੋਂ 500 ਰੁਪਏ ਅਤੇ ਇੱਕ ਹਜ਼ਾਰ ਰੁਪਏ ਦਾ ਨੋਟ ਚੱਲਣਾ ਬੰਦ ਹੋ ਗਿਆ। ਹੁਣ ਕੱਲ੍ਹ ਤੋਂ 500 ਦਾ ਨਵਾਂ ਨੋਟ ਅਤੇ 2 ਹਜ਼ਾਰ ਰੁਪਏ ਦਾ ਨੋਟ ਬਜ਼ਾਰ ਚ ਆ ਜਾਵੇਗਾ। ਨਵੇਂ ਨੋਟਾਂ ਨੂੰ ਮਹਾਤਮਾ ਗਾਂਧੀ ਨਿਊ ਸੀਰੀਜ਼ ਆਫ ਬੈਂਕ ਨੋਟਸ ਦੇ ਨਾਂਅ ਨਾਲ ਜਾਣਿਆ ਜਾਵੇਗਾ। ਕੱਲ੍ਹ ਰਾਤ 8 ਵਜੇ ਪੀਐਮ ਮੋਦੀ ਨੇ ਰਾਸ਼ਟਰ ਦੇ ਨਾਂਅ ਆਪਣੇ ਸੰਬੋਧਨ ਚ 500 ਅਤੇ 2000 ਰੁਪਏ ਦੇ ਨਵੇਂ ਨੋਟਾਂ ਨੂੰ ਜਾਰੀ ਕੀਤੇ ਜਾਣ ਦਾ ਐਲਾਨ ਕੀਤਾ ਅਤੇ ਕੁਝ ਦੇਰ ਬਾਅਦ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਆਰ ਪਟੇਲ ਅਤੇ ਆਰਥਿਕ ਮਾਮਲਿਆਂ ਦੇ ਸਕੱਤਰ ਨੇ ਇਹਨਾਂ ਨਵੇਂ ਨੋਟਾਂ ਦੀ ਤਸਵੀਰ ਵੀ ਵਿਖਾਈ। 
article-doc-hw2wh-g5unB34kdf68377fa15e6d45262-602_634x421  depositphotos_46525629-500-rupees

500 ਦਾ ਨਵਾਂ ਨੋਟ ਮੌਜੂਦਾ ਕਰੰਸੀ ਦੇ ਮੁਕਾਬਲੇ ਪੂਰੀ ਤਰ੍ਹਾਂ ਵੱਖ ਹੈ। ਇਹ ਇਸ ਤਰ੍ਹਾਂ ਨਾਲ ਤਿਆਰ ਕੀਤੇ ਗਏ ਨੇ, ਜਿਸ ਨਾਲ ਇਹਨਾਂ ਨੂੰ ਕਾਪੀ ਕਰਨਾ ਮੁਸ਼ਕਿਲ ਹੋਵੇਗਾ। ਹਰੇ ਰੰਗ ਵਾਲੇ 500 ਰੁਪਏ ਦੇ ਨਵੇਂ ਨੋਟ 'ਤੇ ਅਗਲੇ ਪਾਸੇ ਮਹਾਤਮਾ ਗਾਂਧੀ ਦੀ ਤਸਵੀਰ ਹੈ ਅਤੇ ਦੂਜੇ ਪਾਸੇ ਸਵੱਛ ਭਾਰਤ ਅਭਿਆਨ ਦਾ ਲੋਗੋ ਅਤੇ ਲਾਲ ਕਿਲ੍ਹੇ ਦੀ ਤਸਵੀਰ ਹੈ। ਇਹ ਨੋਟ ਸਾਈਜ਼ ਦੇ ਮੁਕਾਬਲੇ ਪਹਿਲਾਂ ਨਾਲੋਂ ਛੋਟਾ ਹੋਵੇਗਾ। 

75dcaee0c844d2c97c6f5276df36e81bca0d557e

ਜਦਕਿ 2000 ਰੁਪਏ ਦਾ ਨਵਾਂ ਨੋਟ ਪਿੰਕ ਯਾਨੀ ਗੁਲਾਬੀ ਰੰਗ ਦਾ ਹੋਵੇਗਾ। ਇਸ ਚ ਅਗਲੇ ਪਾਸੇ ਮਹਾਤਮਾ ਗਾਂਧੀ ਦੀ ਤਸਵੀਰ ਹੈ, ਜਦਕਿ ਦੂਜੇ ਪਾਸੇ ਮੰਗਲਯਾਨ ਦੀ ਤਸਵੀਰ ਹੋਵੇਗੀ। ਨਾਲ ਹੀ ਸਵੱਛ ਭਾਰਤ ਅਭਿਆਨ ਦਾ ਸੰਦੇਸ਼ ਹੋਵੇਗਾ। ਇਸਦਾ ਸਾਈਜ਼ ਵੀ ਛੋਟਾ ਹੋਵੇਗਾ। 

2000-rupees-note

ਇਹ ਵੀ ਕਿਹਾ ਜਾ ਰਿਹਾ ਹੈ ਕਿ 2000 ਰੁਪ ਦੇ ਨੋਟ 'ਤੇ ਇੱਕ ਚਿਪ ਲੱਗੀ ਹੋਵੇਗੀ। ਜੇਕਰ ਇਕੱਠੇ 2000 ਰੁਪਏ ਦੇ ਨੋਟ ਇੱਕੋ ਜਗ੍ਹਾ ਜ਼ਿਅਦਾ ਸਮਾਂ ਰਹਿਣਗੇ ਤਾਂ RBI ਨੂੰ ਇਸ ਬਾਰੇ ਪਤਾ ਲੱਗ ਜਾਵੇਗਾ। ਹਾਲਾਂਕਿ, ਇਸ ਬਾਰੇ RBI ਨੇ ਪੁਸ਼ਟੀ ਨਹੀਂ ਕੀਤੀ ਹੈ। 

2000_note_1478666525188

ਸਰਕਾਰ ਮੁਤਾਬਕ ਕਾਲੇ ਧਨ ਅਤੇ ਜਾਅਲੀ ਕਰੰਸੀ 'ਤੇ ਨਕੇਲ ਕੱਸਣ ਲਈ 500 ਅਤੇ ਇੱਕ ਹਜ਼ਾਰ ਰੁਪਏ ਦੇ ਪੁਰਾਣੇ ਨੋਟ ਬੰਦ ਕੀਤੇ ਗਏ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Advertisement
ABP Premium

ਵੀਡੀਓਜ਼

ਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂਸਿਮੀ ਚਾਹਲ ਦੇ ਲੱਗੀ ਮਹਿੰਦੀ ਬਣੀ ਦੁਲਹਨ , ਵੇਖ ਤਾਂ ਸਹੀ ਕਿਸ ਨਾਲ ਬਣ ਰਹੀ ਹੈ ਜੋੜੀਫਿਲਮ Emergency ਲਈ ਵੇਚੀ ਮੈਂ Property ,    Kangana Exclusive Interview

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ

Embed widget