ਪੜਚੋਲ ਕਰੋ

ਸਰਕਾਰ ਕਿਵੇਂ ਵੰਡੇਗੀ 1.70 ਲੱਖ ਕਰੋੜ ਰੁਪਏ, ਜਾਣੋ ਕਿਸ-ਕਿਸ ਨੂੰ ਮਿਲੇਗੀ ਰਾਹਤ?

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕੋਰੋਨਾ ਵਾਇਰਸ ਨਾਲ ਪੈਦਾ ਹੋਈਆਂ ਸਥਿਤੀਆਂ ਦੇ ਮੱਦੇਨਜ਼ਰ ਆਰਥਿਕ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। 1.70 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ।

ਰੌਬਟ ਚੰਡੀਗੜ੍ਹ/ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕੋਰੋਨਾ ਵਾਇਰਸ ਨਾਲ ਪੈਦਾ ਹੋਈਆਂ ਸਥਿਤੀਆਂ ਦੇ ਮੱਦੇਨਜ਼ਰ ਆਰਥਿਕ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। 1.70 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਜ਼ਿਆਦਾ ਧਿਆਨ ਦਿਹਾੜੀਦਾਰ ਮਜ਼ਦੂਰਾਂ ਤੇ ਗਰੀਬਾਂ ਦੀ ਮਦਦ ਕਰਨ ਵੱਲ ਦੇ ਰਹੀ ਹੈ ਜਿਨ੍ਹਾਂ ਤੇ ਤਾਲਾਬੰਦੀ ਦਾ ਸਿੱਧਾ ਅਸਰ ਪਇਆ ਹੈ। ਵਿੱਤ ਮੰਤਰੀ ਨੇ ਕਿਹਾ ਕਿ 80 ਕਰੋੜ ਲੋਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਤਹਿਤ ਭੋਜਨ ਮੁਹੱਈਆ ਕਰਵਾਇਆ ਜਾਵੇਗਾ। ਹਰੇਕ ਵਿਅਕਤੀ ਨੂੰ 5 ਕਿਲੋ ਅਨਾਜ ਵੱਖਰੇ ਤੌਰ 'ਤੇ ਦਿੱਤਾ ਜਾਵੇਗਾ। ਵਿੱਤ ਮੰਤਰੀ ਨੇ ਕਿਹਾ- 80 ਕਰੋੜ ਗਰੀਬਾਂ ਨੂੰ ਅਗਲੇ ਤਿੰਨ ਮਹੀਨਿਆਂ ਲਈ 5 ਕਿਲੋ ਵਧੇਰੇ ਰਾਸ਼ਨ (ਕਣਕ ਜਾਂ ਚਾਵਲ) ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਸੰਦ ਦੀ ਇੱਕ ਕਿੱਲੋ ਦਾਲ ਹਰ ਘਰ ਨੂੰ ਦਿੱਤੀ ਜਾਵੇਗੀ। ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਭੋਜਨ ਤੇ ਪੈਸੇ ਦੋਵਾਂ ਰਾਹੀਂ ਗਰੀਬਾਂ ਦੀ ਸਹਾਇਤਾ ਕਰੇਗੀ। ਵਿੱਤ ਮੰਤਰੀ ਨੇ ਕੋਰੋਨਾ ਨਾਲ ਲੜਾਈ ਲੜ ਰਹੇ ਸਿਹਤ ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਲਈ 50 ਲੱਖ ਰੁਪਏ ਦਾ ਜੀਵਨ ਬੀਮਾ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਹਰ ਮਨਰੇਗਾ ਮਜ਼ਦੂਰ ਦੀ ਤਨਖਾਹ 182 ਰੁਪਏ ਤੋਂ ਵਧਾ ਕੇ 202 ਰੁਪਏ ਕੀਤੀ ਗਈ ਹੈ। ਇਸ ਤੋਂ ਇਲਾਵਾ ਸਿੱਧੇ ਤੌਰ 'ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਲੀ ਕਿਸਾਨੀ ਸਨਮਾਨ ਨਿਧੀ ਯੋਜਨਾ ਤਹਿਤ ਅਪ੍ਰੈਲ ਦੇ ਪਹਿਲੇ ਹਫਤੇ' ਚ 2 ਹਜ਼ਾਰ ਰੁਪਏ 8.70 ਕਰੋੜ ਕਿਸਾਨਾਂ ਦੇ ਖਾਤੇ 'ਚ ਪਾਏ ਜਾਣਗੇ।ਵਿੱਤ ਮੰਤਰੀ ਨੇ ਕਿਹਾ ਕਿ ਬਜ਼ੁਰਗਾਂ, ਵਿਧਵਾਵਾਂ ਤੇ ਅਪਾਹਜਾਂ ਨੂੰ 1000 ਰੁਪਏ ਵਧੇਰੇ ਪੈਨਸ਼ਨ ਮਿਲੇਗੀ। ਇਹ ਦੋ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ। 8 ਕਰੋੜ ਗਰੀਬ ਔਰਤਾਂ ਜੋ ਉੱਜਵਲਾ ਯੋਜਨਾ ਦੀਆਂ ਲਾਭਪਾਤਰੀ ਹਨ, ਨੂੰ ਅਗਲੇ ਤਿੰਨ ਮਹੀਨਿਆਂ ਲਈ ਮੁਫ਼ਤ ਸਿਲੰਡਰ ਦਿੱਤੇ ਜਾਣਗੇ। ਔਰਤਾਂ ਦੇ 20 ਕਰੋੜ ਜਨ ਧਨ ਖਾਤਿਆਂ 'ਚ ਅਗਲੇ ਤਿੰਨ ਮਹੀਨਿਆਂ ਲਈ 500-500 ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ। ਆਸ਼ਾ ਵਰਕਰਸ, ਪੈਰਾ ਮੈਡੀਕਲ ਸਟਾਫ ਤੇ ਡਾਕਟਰਾਂ ਦਾ 50 ਲੱਖ ਰੁਪਏ ਦਾ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੋ ਦਿਨ ਪਹਿਲਾਂ ਯਾਨੀ ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਕਰ ਵੀ ਕਈ ਐਲਾਨ ਕੀਤੇ ਸਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਰਾਹਤ ਪੈਕੇਜ ਦੇ ਐਲਾਨ ਦੀ ਉਮੀਦ ਨਾਲ ਸ਼ੇਅਰ ਬਾਜ਼ਾਰ ਵਿੱਚ ਭਾਰੀ ਤੇਜ਼ੀ ਆਈ ਸੀ ਤੇ ਦੁਪਹਿਰ 1 ਵਜੇ ਸੈਂਸੈਕਸ 1500 ਤੋਂ ਵੱਧ ਅੰਕ ਚੜ੍ਹਦਾ ਵੇਖਿਆ ਗਿਆ ਸੀ।

ਟਾਪ ਹੈਡਲਾਈਨ

BJP Leader Passes Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਤੜਕ ਸਵੇਰੇ ਹਾਰਟ ਅਟੈਕ ਨਾਲ ਮੌਤ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਤੜਕ ਸਵੇਰੇ ਹਾਰਟ ਅਟੈਕ ਨਾਲ ਮੌਤ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਮੋਗਾ 'ਚ ED ਦੀ ਵੱਡੀ ਕਾਰਵਾਈ, AAP ਵਿਧਾਇਕ ਦੇ ਘਰ ਮਾਰਿਆ ਛਾਪਾ; ਦਿੱਲੀ-ਚੰਡੀਗੜ੍ਹ ਤੋਂ ਆਈਆਂ ਟੀਮਾਂ
ਮੋਗਾ 'ਚ ED ਦੀ ਵੱਡੀ ਕਾਰਵਾਈ, AAP ਵਿਧਾਇਕ ਦੇ ਘਰ ਮਾਰਿਆ ਛਾਪਾ; ਦਿੱਲੀ-ਚੰਡੀਗੜ੍ਹ ਤੋਂ ਆਈਆਂ ਟੀਮਾਂ
ਵੱਡੀ ਖ਼ਬਰ! ਕਾਂਗਰਸ ਆਗੂ ਦਾ ਹੋਇਆ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਕਾਂਗਰਸ ਆਗੂ ਦਾ ਹੋਇਆ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Embed widget