ਪੜਚੋਲ ਕਰੋ

ਨਕਲੀ ਜਾਂ ਅਸਲੀ! ਇਦਾਂ ਪਤਾ ਕਰੋ ਸ਼ਰਾਬ ਅਸਲੀ ਜਾਂ ਨਕਲੀ, ਜਾਣੋ ਤਰੀਕਾ

ਨਕਲੀ ਸ਼ਰਾਬ ਬਣਾਉਣ ਲਈ ਈਥਾਨੌਲ ਦੀ ਬਜਾਏ ਸਪ੍ਰਿਟ, ਮਿਥਾਇਲ ਅਲਕੋਹਲ, ਈਥਾਈਲ ਅਲਕੋਹਲ, ਯੂਰੀਆ, ਆਕਸੀਟੋਸਿਨ ਇੰਜੈਕਸ਼ਨ ਵਰਗੇ ਕਈ ਰਸਾਇਣਾਂ ਦੀ ਵਰਤੋਂ ਕੀਤੀ ਜਾਂਦੀ ਹੈ।

ਹਰ ਰੋਜ਼ ਨਕਲੀ ਸ਼ਰਾਬ ਪੀਣ ਨਾਲ ਲੋਕ ਮਰ ਰਹੇ ਹਨ। ਪਿਛਲੇ ਦਿਨੀਂ ਬਿਹਾਰ ਤੋਂ ਅਜਿਹੀਆਂ ਕਈ ਖ਼ਬਰਾਂ ਆਈਆਂ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਲੋਕ ਨਕਲੀ ਸ਼ਰਾਬ ਦੀ ਪਛਾਣ ਕਿਉਂ ਨਹੀਂ ਕਰ ਸਕਦੇ। ਜੇਕਰ ਕਿਸੇ ਤਰ੍ਹਾਂ ਲੋਕਾਂ ਨੂੰ ਨਕਲੀ ਅਤੇ ਅਸਲੀ ਸ਼ਰਾਬ ਦਾ ਫਰਕ ਸਮਝ ਆ ਜਾਵੇ ਤਾਂ ਉਨ੍ਹਾਂ ਦੀ ਜਾਨ ਵੀ ਬਚ ਸਕਦੀ ਹੈ ਅਤੇ ਨਕਲੀ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦਾ ਵੀ ਪਰਦਾਫਾਸ਼ ਕੀਤਾ ਜਾ ਸਕਦਾ ਹੈ। ਇਸ ਲਈ ਅੱਜ ਦੇ ਇਸ ਆਰਟਿਕਲ ਵਿਚ ਅਸੀਂ ਤੁਹਾਨੂੰ ਕੁਝ ਅਜਿਹੇ ਤਰੀਕੇ ਦੱਸਦੇ ਹਾਂ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਅਸਲੀ ਅਤੇ ਨਕਲੀ ਸ਼ਰਾਬ ਦੀ ਪਛਾਣ ਕਰ ਸਕੋਗੇ।

ਦਰਅਸਲ, ਅਸਲੀ ਸ਼ਰਾਬ ਬਣਾਉਣ ਲਈ ਵਰਤੇ ਜਾਣ ਵਾਲੇ ਰਸਾਇਣ ਨੂੰ ਈਥਾਨੌਲ ਕਿਹਾ ਜਾਂਦਾ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਕੰਪਨੀਆਂ ਅਸਲੀ ਸ਼ਰਾਬ ਬਣਾਉਣ ਲਈ ਇਸ ਕੈਮੀਕਲ ਦੀ ਨਿਸ਼ਚਿਤ ਮਾਤਰਾ ਵਿੱਚ ਵਰਤੋਂ ਕਰਦੀਆਂ ਹਨ। ਜਦੋਂ ਕਿ ਨਕਲੀ ਸ਼ਰਾਬ ਬਣਾਉਣ ਲਈ ਈਥਾਨੌਲ ਦੀ ਥਾਂ ਸਪ੍ਰਿਟ, ਮਿਥਾਇਲ ਅਲਕੋਹਲ, ਈਥਾਈਲ ਅਲਕੋਹਲ, ਯੂਰੀਆ, ਆਕਸੀਟੋਸਿਨ ਇੰਜੈਕਸ਼ਨ ਵਰਗੇ ਕਈ ਰਸਾਇਣਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਨ੍ਹਾਂ ਰਸਾਇਣਾਂ ਦੀ ਮਾਤਰਾ ਵਧਣ ਕਾਰਨ ਸ਼ਰਾਬ ਜ਼ਹਿਰੀਲੀ ਹੋ ਜਾਂਦੀ ਹੈ।

ਇਹ ਵੀ ਪੜ੍ਹੋ: Rupnagar News : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਇੱਕ ਦੀ ਮੌਤ, ਇੱਕ ਲਾਪਤਾ

ਹੁਣ ਸਮਝੋ ਨਕਲੀ ਅਤੇ ਅਸਲੀ ਦੀ ਪਛਾਣ ਕਿਵੇਂ ਕਰੀਏ

ਨਕਲੀ ਸ਼ਰਾਬ ਬਣਾਉਣ ਵਾਲੇ ਇੰਨੇ ਹਾਈਟੈੱਕ ਹੋ ਗਏ ਹਨ ਕਿ ਉਹ ਨਕਲੀ ਸ਼ਰਾਬ ਦਾ ਰੰਗ, ਸਵਾਦ ਅਤੇ ਗੰਧ ਇਸ ਤਰ੍ਹਾਂ ਤਿਆਰ ਕਰਦੇ ਹਨ ਜਿਵੇਂ ਇਹ ਅਸਲੀ ਸ਼ਰਾਬ ਹੋਵੇ। ਹਾਲਾਂਕਿ ਇਸ ਦੇ ਬਾਵਜੂਦ ਜੇਕਰ ਤੁਸੀਂ ਥੋੜਾ ਜਿਹਾ ਧਿਆਨ ਰੱਖੋ ਤਾਂ ਤੁਸੀਂ ਨਕਲੀ ਸ਼ਰਾਬ ਦੀ ਪਛਾਣ ਕਰ ਸਕਦੇ ਹੋ। ਪਹਿਲੀ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਜਦੋਂ ਵੀ ਤੁਸੀਂ ਸ਼ਰਾਬ ਖਰੀਦੋ ਤਾਂ ਸਰਕਾਰੀ ਦੁਕਾਨ ਤੋਂ ਹੀ ਖਰੀਦੋ। ਜੇਕਰ ਤੁਸੀਂ ਸਰਕਾਰੀ ਦੁਕਾਨ ਤੋਂ ਸ਼ਰਾਬ ਖਰੀਦਦੇ ਹੋ ਤਾਂ ਨਕਲੀ ਸ਼ਰਾਬ ਮਿਲਣ ਦੀ ਸੰਭਾਵਨਾ ਬਹੁਤ ਘੱਟ ਹੈ। ਇਸ ਦੇ ਨਾਲ, ਤੁਸੀਂ ਇਸ ਦੀ ਪੈਕਿੰਗ ਦੁਆਰਾ ਨਕਲੀ ਸ਼ਰਾਬ ਦੀ ਪਛਾਣ ਵੀ ਕਰ ਸਕਦੇ ਹੋ। ਤੁਸੀਂ ਦੇਖੋਗੇ ਕਿ ਨਕਲੀ ਸ਼ਰਾਬ ਦੀ ਪੈਕਿੰਗ ਬਹੁਤ ਮਾੜੀ ਹੋਵੇਗੀ ਅਤੇ ਇਸ ਦੇ ਨਾਮ ਦੀ ਸਪੈਲਿੰਗ ਵੀ ਉਲਝਣ ਵਾਲੀ ਹੋਵੇਗੀ। ਇਸ ਦੇ ਨਾਲ ਹੀ ਨਕਲੀ ਸ਼ਰਾਬ ਦੀਆਂ ਬੋਤਲਾਂ ਦੀ ਸੀਲ ਵੀ ਕਈ ਵਾਰ ਟੁੱਟ ਜਾਂਦੀ ਹੈ।

ਨਕਲੀ ਸ਼ਰਾਬ ਪੀ ਲਈ ਤਾਂ ਕੀ ਹੋਵੇਗਾ

ਜੇਕਰ ਤੁਸੀਂ ਗਲਤੀ ਨਾਲ ਨਕਲੀ ਸ਼ਰਾਬ ਪੀ ਲੈਂਦੇ ਹੋ ਤਾਂ ਤੁਹਾਡੇ ਸਰੀਰ 'ਚ ਕਈ ਬਦਲਾਅ ਦੇਖਣ ਨੂੰ ਮਿਲਦੇ ਹਨ। ਕਈ ਵਾਰ ਹਾਲਾਤ ਇੰਨੇ ਗੰਭੀਰ ਹੋ ਜਾਂਦੇ ਹਨ ਕਿ ਮੌਤ ਤੱਕ ਵੀ ਪਹੁੰਚ ਜਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਸੀਂ ਗਲਤੀ ਨਾਲ ਜ਼ਹਿਰੀਲੀ ਸ਼ਰਾਬ ਪੀ ਲਈ ਹੈ, ਤਾਂ ਤੁਹਾਡੇ ਸਰੀਰ ਵਿੱਚ ਘਬਰਾਹਟ, ਉਲਟੀਆਂ, ਦੌਰੇ, ਕਮਜ਼ੋਰੀ, ਅਸੰਤੁਲਿਤ ਸਾਹ, ਨੀਲੀ ਚਮੜੀ, ਹਾਈਪੋਥਰਮੀਆ ਅਤੇ ਬੇਹੋਸ਼ੀ ਵਰਗੇ ਲੱਛਣ ਦਿਖਾਈ ਦੇ ਸਕਦੇ ਹਨ। ਇਨ੍ਹਾਂ ਲੱਛਣਾਂ ਨੂੰ ਸਹੀ ਸਮੇਂ 'ਤੇ ਪਛਾਣ ਕੇ ਤੁਸੀਂ ਮਰੀਜ਼ ਦੀ ਜਾਨ ਬਚਾ ਸਕਦੇ ਹੋ।

ਇਹ ਵੀ ਪੜ੍ਹੋ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget