ਪੜਚੋਲ ਕਰੋ

ਕ੍ਰੈਡਿਟ ਕਾਰਡ ਦੇ ਵਧ ਰਹੇ ਲੋਨ ਤੋਂ ਇੰਝ ਕਰੋ ਬਚਾਅ 

ਜ਼ਿਆਦਾਤਰ ਲੋਕ ਕ੍ਰੈਡਿਟ ਕਾਰਡ ਰਾਹੀਂ ਪੇਮੈਂਟ ਤੇ ਸ਼ੌਪਿੰਗ ਕਰਦੇ ਹਨ, ਜਿਸ ਦਾ ਬਿੱਲ ਹਰ ਮਹੀਨੇ ਬਣਦਾ ਹੈ ਤੇ ਪੈਮੇਂਟ ਕਰਨ ‘ਤੇ ਜ਼ੁਰਮਾਨਾ ਦੇਣਾ ਪੈਦਾ ਹੈ ਜਾਂ ਵਿਆਜ਼ ਲੱਗਦਾ ਰਹਿੰਦਾ ਹੈ। ਇਸ ਕਰਕੇ ਕੋਈ ਨਾ ਕੋਈ ਕਾਰਡ ਦੇ ਲੋਨ ਜਾਲ ‘ਚ ਫੱਸ ਜਾਂਦਾ ਹੈ।

ਨਵੀਂ ਦਿੱਲੀ: ਅੱਜ ਦੇ ਦੌਰ ‘ਚ ਕ੍ਰੈਡਿਟ ਕਾਰਡ ਹੋਣਾ ਆਮ ਗੱਲ ਹੈ। ਜ਼ਿਆਦਾਤਰ ਲੋਕ ਕ੍ਰੈਡਿਟ ਕਾਰਡ ਰਾਹੀਂ ਪੇਮੈਂਟ ਤੇ ਸ਼ੌਪਿੰਗ ਕਰਦੇ ਹਨ, ਜਿਸ ਦਾ ਬਿੱਲ ਹਰ ਮਹੀਨੇ ਬਣਦਾ ਹੈ ਤੇ ਪੈਮੇਂਟ ਕਰਨ ‘ਤੇ ਜ਼ੁਰਮਾਨਾ ਦੇਣਾ ਪੈਦਾ ਹੈ ਜਾਂ ਵਿਆਜ਼ ਲੱਗਦਾ ਰਹਿੰਦਾ ਹੈ। ਇਸ ਕਰਕੇ ਕੋਈ ਨਾ ਕੋਈ ਕਾਰਡ ਦੇ ਲੋਨ ਜਾਲ ‘ਚ ਫੱਸ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਕ੍ਰੈਡਿਟ ਕਾਰਡ ਦੇ ਲੋਨ ਜਾਲ ਚੋਂ ਬਾਹਰ ਨਿਕਲ ਤੇ ਨਾ ਫੱਸਣ ਦੇ ਕੁਝ ਆਸਾਨ ਤਰੀਕੇ ਦੱਸਾਂਗੇ। 1. ਜੇ ਤੁਹਾਡੇ ਕੋਲ ਇੱਕ ਤੋਂ ਜ਼ਿਆਦਾ ਕਾਰਡ ‘ਤੇ ਕਰਜ਼ ਹੈ ਤਾਂ ਘੱਟ ਵਿਆਜ਼ ਵਾਲੇ ਕਾਰਡ ਦਾ ਭੁਗਤਾਨ ਕਰਨ ਦੀ ਬਜਾਏ ਪਹਿਲਾਂ ਤੁਹਾਨੂੰ ਭਾਰੀ ਵਿਆਜ਼ ਦਰ ਵਾਲੇ ਕਾਰਡ ਦਾ ਭੁਗਤਾਨ ਕਰਨਾ ਚਾਹੀਦਾ ਹੈ। 2. ਜ਼ਿਆਦਾਤਰ ਕ੍ਰੈਡਿਟ ਕਾਰਨ ਹੋਲਡਰ ਮਿਨੀਮਮ ਅਮਾਊਂਟ ਦਾ ਭੁਗਤਾਨ ਕਰਦੇ ਹਨ, ਜਿਸ ਨਾਲ ਲੋਨ ਵਧਦਾ ਜਾਂਦਾ ਹੈ। ਖਿਆਲ ਰਹੇ ਕਿ ਕ੍ਰੈਡਿਟ ਕਾਰਡ ਉੱਚ ਵਿਆਜ਼ ਦਰ ਵਸੂਲ ਕਰਦਾ ਹੈ। ਇਸ ਲਈ ਮਿਨੀਮਮ ਅਮਾਊਂਟ ਕਰਨ ਦੀ ਥਾਂ ਪੂਰੀ ਪੇਮੈਂਟ ਕਰਨੀ ਚਾਹੀਦੀ ਹੈ। 3. ਜੇ ਤੁਸੀ ਟਾਈਮ ‘ਤੇ ਕਾਰਡ ਦੇ ਬਿੱਲ ਦੀ ਅਦਾਇਗੀ ਕਰਨਾ ਭੁੱਲ ਜਾਂਦੇ ਹੋ ਤਾਂ ਤੁਹਾਨੂੰ ਜ਼ੁਰਮਾਨਾ ਦੇਣਾ ਪੈਂਦਾ ਹੈ। ਇਸ ਤੋਂ ਬਚਾਅ ਲਈ ਆਟੋ ਪੈਮੇਂਟ ਆਪਸ਼ਨ ਚੁਣੋ ਤਾਂ ਜੋ ਕਾਰਡ ਦਾ ਬਿੱਲ ਖ਼ਾਤੇ ਵਿੱਚੋਂ ਆਪਣੇ ਸਮੇਂ ਸਿਰ ਹੁੰਦਾ ਰਹੇ। 4. ਜੇ ਤੁਸੀ ਲੋਨ ਚੱਕਰ ‘ਚ ਫੱਸ ਗਏ ਹੋ ਤਾਂ ਆਪਣੇ ਇੱਕ ਕਾਰਡ ਤੋਂ ਦੂਜੇ ਕਾਰਡ ‘ਚ ਪੈਸਾ ਟ੍ਰਾਂਸਫਰ ਕੀਤਾ ਜਾ ਸਕਦਾ ਹੈ। ਸਾਰੇ ਬੈਂਕ ਅਜਿਹੀ ਸੁਵਿਧਾ ਨਹੀ ਦਿੰਦੇ। ਪਰ 75 ਫੀਸਦੀ ਤਕ ਰਕਮ ਨੂੰ ਟ੍ਰਾਂਸਫਰ ਕੀਤਾ ਜਾ ਸਕਦਾ ਹੈ। 5. ਤੁਸੀਂ ਆਪਣੇ ਕ੍ਰੈਡਿਟ ਕਾਰਡ ਦੇ ਬਿੱਲ ਦਾ ਭੁਗਤਾਨ ਈਐਮਆਈ ਬਣਵਾ ਕੇ ਵੀ ਆਸਾਨ ਕਿਸ਼ਤਾਂ ‘ਚ ਕਰ ਸਕਦੇ ਹੋ। ਇਸ ਨਾਲ ਭਾਰੀ ਹੁੰਦੇ ਕ੍ਰੈਡਿਟ ਲੋਨ ਤੋਂ ਬਚਿਆ ਜਾ ਸਕਦਾ ਹੈ।

ਟਾਪ ਹੈਡਲਾਈਨ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget