ਪੜਚੋਲ ਕਰੋ

ਕੈਨੇਡਾ, ਇਜ਼ਰਾਈਲ ਤੇ ਮਲੇਸ਼ੀਆ ਵਰਗੇ ਮੁਲਕਾਂ ਦੀ ਹਿਮਾਚਲੀ ਭੰਗ 'ਤੇ ਨਜ਼ਰ!

ਕੈਨੇਡਾ, ਇਜ਼ਰਾਈਲ ਤੇ ਮਲੇਸ਼ੀਆ ਵਰਗੇ ਕਈ ਦੇਸ਼ ਦਵਾਈਆਂ ਤੇ ਭੰਗ ਉਦਯੋਗ ਲਈ ਵਧੀਆ ਕੁਆਲਟੀ ਵਾਲੇ ਭੰਗ ਦੇ ਅਰਕ ਲਈ ਹਿਮਾਚਲ ਪ੍ਰਦੇਸ਼ ਦਾ ਰੁਖ਼ ਕਰ ਰਹੇ ਹਨ। ਇਸ ਲਈ ਇੱਥੇ ਭੰਗ ਦੀ ਨਿਯੰਤਰਤ ਖੇਤੀ ਨੂੰ ਮਨਜ਼ੂਰੀ ਦੇਣ ਦੀ ਮੰਗ ਜ਼ੋਰ ਫੜ ਸਕਦੀ ਹੈ।

ਸ਼ਿਮਲਾ: ਕੈਨੇਡਾ, ਇਜ਼ਰਾਈਲ ਤੇ ਮਲੇਸ਼ੀਆ ਵਰਗੇ ਕਈ ਦੇਸ਼ ਦਵਾਈਆਂ ਤੇ ਭੰਗ ਉਦਯੋਗ ਲਈ ਵਧੀਆ ਕੁਆਲਟੀ ਵਾਲੇ ਭੰਗ ਦੇ ਅਰਕ ਲਈ ਹਿਮਾਚਲ ਪ੍ਰਦੇਸ਼ ਦਾ ਰੁਖ਼ ਕਰ ਰਹੇ ਹਨ। ਇਸ ਲਈ ਇੱਥੇ ਭੰਗ ਦੀ ਨਿਯੰਤਰਤ ਖੇਤੀ ਨੂੰ ਮਨਜ਼ੂਰੀ ਦੇਣ ਦੀ ਮੰਗ ਜ਼ੋਰ ਫੜ ਸਕਦੀ ਹੈ।

ਹਾਲਾਂਕਿ ਅਗਲੀਆਂ ਸਰਕਾਰਾਂ ਨੇ ਇਸ ਮੁੱਦੇ 'ਤੇ ਸਾਵਧਾਨੀ ਨਾਲ ਪੈਰਵੀ ਕਰਨ ਦੀ ਚੋਣ ਕੀਤੀ। ਫਾਰਮਾ ਸੈਕਟਰ ਵਿੱਚ ਭੰਗ ਦੀ ਵੱਡੀ ਮੰਗ ਨੂੰ ਵੇਖਦਿਆਂ ਇਸ ਤੋਂ ਪਹਿਲਾਂ ਵੀ ਭੰਗ ਦੀ ਨਿਯੰਤਰਤ ਕਾਸ਼ਤ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਗਈ ਸੀ।

ਹੁਣ ਇਹ ਮੁੱਦਾ ਫਿਰ ਭਖ ਗਿਆ ਹੈ। ਜ਼ਿਲ੍ਹਾ ਕੁੱਲੂ, ਮੰਡੀ ਤੇ ਹਿਮਾਚਲ ਪ੍ਰਦੇਸ਼ ਦੇ ਹੋਰ ਹਿੱਸਿਆਂ ਵਿੱਚ ਭਰਪੂਰ ਮਾਤਰਾ ਵਿੱਚ ਭੰਗ ਉੱਗਦੀ ਹੈ। ਇਸ ਲਈ ਕਈ ਦੇਸ਼ਾਂ ਦੇ ਰਾਜਦੂਤਾਂ ਤੇ ਉੱਚ ਕਮਿਸ਼ਨਰਾਂ ਨੇ ਚੰਗੀ ਕੁਆਲਟੀ ਵਾਲੇ ਭੰਗ ਦੇ ਅਰਕ ਲਈ ਦਿਲਚਸਪੀ ਦਿਖਾਈ ਹੈ।

ਡਿਪਲੋਮੈਟਾਂ ਨੇ ਦੱਸਿਆ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਮਿਲਣ ਵਾਲੀ ਭੰਗ ਦੀ ਗੁਣਵੱਤਾ ਉੱਤਰਾਖੰਡ ਦੀ ਭੰਗ ਨਾਲੋਂ ਕਿਤੇ ਵੱਧ ਚੰਗੀ ਤੇ ਵਧੀਆ ਕੁਆਲਟੀ ਵਾਲੀ ਹੈ। ਇਸ ਲਈ ਇੱਥੇ ਚੰਗੀ ਅੰਤਰਰਾਸ਼ਟਰੀ ਮਾਰਕਿਟ ਬਣ ਸਕਦੀ ਹੈ।

ਦੱਸ ਦੇਈਏ 8-9 ਨਵੰਬਰ ਨੂੰ ਧਰਮਸ਼ਾਲਾ ਵਿੱਚ ਗਲੋਬਲ ਇਨਵੈਸਟਰਜ਼ ਮੀਟ ਹੋਣੀ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਦਿੱਲੀ ਵਿੱਚ ਲਗਪਗ 100 ਦੇਸ਼ਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਹੈ। ਸਰਕਾਰ ਸੂਬੇ ਵਿੱਚ ਵੱਡੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਬਾਰੇ ਸੋਚ ਰਹੀ ਹੈ।

ਟਾਪ ਹੈਡਲਾਈਨ

Political News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ! ਪ੍ਰਾਇਮਰੀ ਮੈਂਬਰਸ਼ਿਪ ਅਤੇ ਪਾਰਟੀ ਤੋਂ ਪੂਰੀ ਤਰ੍ਹਾਂ ਹਟਾਏ ਗਏ...
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
MP News : ‘ਹਸਪਤਾਲ ਦੀ ਮੋਰਚਰੀ 'ਚ ਸੁੰਦਰ ਔਰਤਾਂ ਦੀਆਂ ਲਾਸ਼ਾਂ ਨਾਲ ਹੁੰਦਾ ਰੇਪ’, ਇਸ ਵਿਧਾਇਕ ਦਾ ਦਾਅਵਾ
MP News : ‘ਹਸਪਤਾਲ ਦੀ ਮੋਰਚਰੀ 'ਚ ਸੁੰਦਰ ਔਰਤਾਂ ਦੀਆਂ ਲਾਸ਼ਾਂ ਨਾਲ ਹੁੰਦਾ ਰੇਪ’, ਇਸ ਵਿਧਾਇਕ ਦਾ ਦਾਅਵਾ
Delhi Red Fort Blast : ਲਾਲ ਕਿਲ੍ਹਾ ਧਮਾਕੇ ਦੀ ਚਾਰਜਸ਼ੀਟ ’ਚ ਵੱਡੇ ਖੁਲਾਸੇ,  ਉਮਰ ਉਨ ਨਬੀ ਨੂੰ ਦੱਸਿਆ ਮਾਸਟਰਮਾਈਂਡ  
Delhi Red Fort Blast : ਲਾਲ ਕਿਲ੍ਹਾ ਧਮਾਕੇ ਦੀ ਚਾਰਜਸ਼ੀਟ ’ਚ ਵੱਡੇ ਖੁਲਾਸੇ,  ਉਮਰ ਉਨ ਨਬੀ ਨੂੰ ਦੱਸਿਆ ਮਾਸਟਰਮਾਈਂਡ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਫਿਰ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਮੁੜ ਨੁਕਸਾਨ 'ਚ ਤੇਲ ਕੰਪਨੀਆਂ; ਜਾਣੋ 10 ਸਤੰਬਰ ਦੇ ਰੇਟ
ਫਿਰ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਮੁੜ ਨੁਕਸਾਨ 'ਚ ਤੇਲ ਕੰਪਨੀਆਂ; ਜਾਣੋ 10 ਸਤੰਬਰ ਦੇ ਰੇਟ
ਕਾਂਗਰਸ ਨੇ ਖਿੱਚੀ ਚੋਣਾਂ ਦੀ ਤਿਆਰੀ, ਜੱਟਸਿੱਖ ਚਿਹਰੇ ਦੀ ਅਗਵਾਈ 'ਚ ਲੜੇਗੀ ਪਾਰਟੀ, ਇਸੇ ਫਾਰਮੁਲੇ 'ਤੇ ਬਣਾ ਚੁੱਕੇ ਸਰਕਾਰ; CM ਚਿਹਰੇ ਨੂੰ ਲੈਕੇ ਵੱਡਾ ਫੈਸਲਾ!
ਕਾਂਗਰਸ ਨੇ ਖਿੱਚੀ ਚੋਣਾਂ ਦੀ ਤਿਆਰੀ, ਜੱਟਸਿੱਖ ਚਿਹਰੇ ਦੀ ਅਗਵਾਈ 'ਚ ਲੜੇਗੀ ਪਾਰਟੀ, ਇਸੇ ਫਾਰਮੁਲੇ 'ਤੇ ਬਣਾ ਚੁੱਕੇ ਸਰਕਾਰ; CM ਚਿਹਰੇ ਨੂੰ ਲੈਕੇ ਵੱਡਾ ਫੈਸਲਾ!
Embed widget