ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਊਰਜਾ ਮੰਤਰੀ ਸੁਖਰਾਮ ਚੌਧਰੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਉਨ੍ਹਾਂ ਨੇ ਮੰਤਰੀ ਅਹੁਦੇ ਲਈ ਜੁਲਾਈ 30 ਨੂੰ ਸਹੁੰ ਚੱਕੀ ਸੀ।