ਪੜਚੋਲ ਕਰੋ

ਫੂਲਕਾ ਦੀ ਕਿਸੇ ਵੀ ਪਾਰਟੀ ’ਚ ਸ਼ਾਮਲ ਹੋਣੋਂ ਕੋਰੀ ਨਾਂਹ, ਲੋਕ ਸਭਾ ਚੋਣਾਂ ਤੋਂ ਵੀ ਪਛਾਂਹ

ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਸੀਨੀਅਰ ਵਕੀਲ ਤੇ ਲੀਡਰ ਐਚ ਐਸ ਫੂਲਕਾ ਨੇ ਕਿਸੇ ਵੀ ਪਾਰਟੀ ਨਾਲ ਰਲਣ ਤੋਂ ਮਨ੍ਹਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ 2019 ਲੋਕ ਸਭਾ ਚੋਣਾਂ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਉਨ੍ਹਾਂ ਨਾਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਆਗਾਮੀ ਲੋਕ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਉਹ ਆਪਣੇ ਸ਼ਹਿਰ ਦਿੱਲੀ ਵੱਲ੍ਹ ਵਧੇਰੇ ਧਿਆਨ ਦੇਣਾ ਚਾਹੁੰਦੇ ਹਨ। ਦੱਸ ਦੇਈਏ ਕਿ ਐਤਵਾਰ ਨੂੰ ਐਚ ਐਸ ਫੂਲਕਾ ਨੂੰ ਕੇਂਦਰੀ ਮੰਤਰੀ ਵਿਜੈ ਗੋਇਲ ਵੱਲੋਂ ਇੱਕ ਪ੍ਰੋਗਰਾਮ ਵਿੱਚ ਸਿੱਖ ਦੰਗਾ ਪੀੜਤਾਂ ਲਈ ਨਿਆਂ ਦੀ ਲੜਾਈ ਲੜਨ ਲਈ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗੋਇਲ ਨੇ ਕਿਹਾ ਸੀ ਕਿ ਬੀਜੇਪੀ ਦੇ ਦਰਵਾਜ਼ੇ ਸਾਰੇ ਚੰਗੇ ਲੋਕਾਂ ਲਈ ਖੁੱਲ੍ਹੇ ਹਨ। ਫੂਲਕਾ ਨੇ ਬੀਜੇਪੀ ਦੇ ਕੁਝ ਲੀਡਰਾਂ ਨਾਲ ਨਜ਼ਦੀਕੀਆਂ ਦੀ ਗੱਲ ਤਾਂ ਕੂਬਲ ਲਈ ਪਰ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਹੋਣੋਂ ਇਨਕਾਰ ਕਰ ਦਿੱਤਾ। ਜਾਣਕਾਰੀ ਮੁਤਾਬਕ ਫੂਲਕਾ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਗਠਜੋੜ ਦੀਆਂ ਖ਼ਬਰਾਂ ਤੋਂ ਕਾਫ਼ੀ ਨਾਰਾਜ਼ ਸੀ। ਸੂਤਰਾਂ ਮੁਤਾਬਕ ‘ਆਪ’ ਤੇ ਕਾਂਗਰਸ ਵਿਚਾਲੇ ਗਠਜੋੜ ਹੋ ਸਕਦਾ ਹੈ। ਇਸ ਖ਼ਬਰ ’ਤੇ ਦੋਵਾਂ ਪਾਰਟੀਆਂ ਨੇ ਹਾਲੇ ਕੋਈ ਇਨਕਾਰ ਨਹੀਂ ਕੀਤਾ। ਪਾਰਟੀ ਤੋਂ ਅਸਤੀਫ਼ਾ ਦੇਣ ਬਾਅਦ ਫੂਲਕਾ ਨੇ ਕਿਹਾ ਸੀ ਕਿ 2012 ਵਿੱਚ ਅੰਨਾ ਦੇ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਨੂੰ ਸਿਆਸੀ ਪਾਰਟੀ ’ਚ ਬਦਲਣਾ ਗ਼ਲਤ ਕਦਮ ਸੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਵੀ ਨਸ਼ਿਆ ਖ਼ਿਲਾਫ਼ ਅੰਨਾ ਵਰਗੇ ਅੰਦੋਲਨ ਦੀ ਲੋੜ ਹੈ।

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget