ਪੜਚੋਲ ਕਰੋ

arms recovery: ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨਾਕਾਮ, AK ਰਾਇਫਲਾਂ ਤੇ ਹੈਂਡ ਗ੍ਰੈਨੇਡ ਬਰਾਮਦ

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਦੇ ਸੂਰਨਕੋਟ 'ਚ ਫੌਜ ਅਤੇ ਐੱਸਓਜੀ ਨੇ ਸਾਂਝੇ ਤਲਾਸ਼ੀ ਅਭਿਆਨ 'ਚ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਕੀਤੇ ਹਨ। ਇਨ੍ਹਾਂ ਹਥਿਆਰਾਂ ਵਿੱਚ ਏਕੇ 47 ਰਾਈਫਲ ਅਤੇ ਪਿਸਤੌਲ ਬਰਾਮਦ ਹੋਇਆ ਹੈ।

Jammu Kashmir: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ਵਿੱਚ ਬੁੱਧਵਾਰ (30 ਨਵੰਬਰ) ਨੂੰ ਚਲਾਏ ਗਏ ਸਰਚ ਅਭਿਆਨ ਵਿੱਚ ਅੱਤਵਾਦੀਆਂ ਦੇ ਟਿਕਾਣੇ ਤੋਂ 2 ਏਕੇ 47 ਰਾਈਫ਼ਲ (AK 47 Rifile), 5 ਚੀਨੀ ਗ੍ਰਨੇਡ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ ਸਨ।

ਫੌਜ ਅਤੇ ਐਸਓਜੀ ਨੇ ਇਸ ਛਾਪੇਮਾਰੀ ਵਿੱਚ ਵਿਦੇਸ਼ੀ ਹਥਿਆਰਾਂ ਦਾ ਵੱਡਾ ਭੰਡਾਰ ਬਰਾਮਦ ਕੀਤਾ ਹੈ। ਬਰਾਮਦ ਕੀਤੇ ਗਏ ਹਨ। ਬਰਾਮਦ ਹੋਏ ਹਥਿਆਰਾਂ ਵਿੱਚੋਂ 1 ਏਕੇ 56 ਰਾਈਫਲ, 1 ਏਕੇ 47 ਰਾਈਫਲ, 1 ਚੀਨੀ ਪਿਸਤੌਲ, 5 ਚੀਨੀ ਗਰਨੇਡ, ਏਕੇ 47 ਦੇ 7 ਖਾਲੀ ਮੈਗਜ਼ੀਨ, 69 ਗੋਲੀਆਂ ਅਤੇ ਇੱਕ ਪਿਸਤੌਲ ਦਾ ਇੱਕ ਖਾਲੀ ਮੈਗਜ਼ੀਨ ਬਰਾਮਦ ਹੋਇਆ ਹੈ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਉਹ ਅਜੇ ਵੀ ਇੱਥੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਅਸੀਂ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ।

ਸੁਰੱਖਿਆ ਬਲਾਂ ਨੇ ਕੁਲਗਾਮ ਵਿੱਚ ਵੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਇਸ ਘਟਨਾ ਤੋਂ ਕੁਝ ਦਿਨ ਪਹਿਲਾਂ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸ਼ਨੀਵਾਰ (26 ਨਵੰਬਰ) ਨੂੰ ਦੋ ਆਈਈਡੀ ਬੰਬਾਂ ਨੂੰ ਬਰਾਮਦ ਕਰ ਕੇ ਨਕਾਰਾ ਕਰ ਦਿੱਤਾ ਸੀ। ਪੁਲਸ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਫਰਿਸਲ ਖੇਤਰ ਤੋਂ ਇੰਪ੍ਰੋਵਾਈਜ਼ਡ ਵਿਸਫੋਟਕ ਯੰਤਰ ਬਰਾਮਦ ਕੀਤੇ ਗਏ ਸਨ ਪਰ ਇਨ੍ਹਾਂ ਨੂੰ ਨਕਾਰਾ ਕਰ ਦਿੱਤਾ ਗਿਆ ਹੈ, ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਟਲ ਗਿਆ।

ਇਸ ਘਟਨਾ ਦੀ ਪੁਸ਼ਟੀ ਕਰਦਿਆਂ ਐਸਐਸਪੀ ਕੁਲਗਾਮ ਨੇ ਕਿਹਾ ਕਿ ਅੱਜ ਸੁਰੱਖਿਆ ਬਲਾਂ ਨੂੰ ਫਰੀਸਲ ਇਲਾਕੇ ਵਿੱਚ ਦੋ ਆਈਈਡੀ ਹੋਣ ਬਾਰੇ ਪਤਾ ਲੱਗਾ ਅਤੇ ਇਸ ਨੂੰ ਨਕਾਰਾ ਕਰਨ ਲਈ ਬੰਬ ਨਿਰੋਧਕ ਦਸਤੇ ਨੂੰ ਮੌਕੇ ’ਤੇ ਬੁਲਾਇਆ ਗਿਆ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ

Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ

ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ

Embed widget