ਪੜਚੋਲ ਕਰੋ

ਹੂਮਾ ਕੁਰੇਸ਼ੀ 100 ਬੈੱਡ ਦਾ ਕੋਵਿਡ ਹਸਪਤਾਲ ਸਥਾਪਤ ਕਰਨ 'ਚ ਕਰੇਗੀ ਮਦਦ, Zack Snyder ਨੇ ਵੀ ਦਿੱਤਾ ਸਮਰਥੱਨ

ਐਕਟਰ ਹੂਮਾ ਕੁਰੇਸ਼ੀ ਨੇ ਗਲੋਬਲ ਚਾਇਲਡਸ ਰਾਇਟ ਸੰਸਥਾ 'Save the Children' ਮਿਲਕੇ ਕੋਰੋਨਾ ਖਿਲਾਫ ਜੰਗ ਵਿੱਚ ਦਿੱਲੀ ਦੀ ਮਦਦ ਕੀਤੀ ਹੈ।ਅਦਾਕਾਰਾ ਨੇ ਸੋਮਵਾਰ ਸ਼ਾਮ ਨੂੰ ਸਾਂਝਾ ਕੀਤਾ ਕਿ ਉਹ ਸੰਗਠਨ ਦੀ ਮਦਦ ਨਾਲ ਇੱਕ 100 ਬਿਸਤਰਿਆਂ ਵਾਲਾ ਹਸਪਤਾਲ ਸਥਾਪਤ ਕਰਨ ਵਿੱਚ ਸਹਾਇਤਾ ਕਰੇਗੀ।


ਮੁੰਬਈ: ਐਕਟਰ ਹੂਮਾ ਕੁਰੇਸ਼ੀ ਨੇ ਗਲੋਬਲ ਚਾਇਲਡਸ ਰਾਇਟ ਸੰਸਥਾ 'Save the Children' ਮਿਲਕੇ ਕੋਰੋਨਾ ਖਿਲਾਫ ਜੰਗ ਵਿੱਚ ਦਿੱਲੀ ਦੀ ਮਦਦ ਕੀਤੀ ਹੈ।ਅਦਾਕਾਰਾ ਨੇ ਸੋਮਵਾਰ ਸ਼ਾਮ ਨੂੰ ਸਾਂਝਾ ਕੀਤਾ ਕਿ ਉਹ ਸੰਗਠਨ ਦੀ ਮਦਦ ਨਾਲ ਇੱਕ 100 ਬਿਸਤਰਿਆਂ ਵਾਲਾ ਹਸਪਤਾਲ ਸਥਾਪਤ ਕਰਨ ਵਿੱਚ ਸਹਾਇਤਾ ਕਰੇਗੀ।


ਉਸਨੇ ਆਪਣੇ ਟਵਿੱਟਰ ਪੋਸਟ ਤੇ ਲਿਖਿਆ, "ਮੈਂ @stc_india ਨਾਲ ਹੱਥ ਮਿਲਾ ਕਿ, ਮਹਾਮਾਰੀ ਨਾਲ ਲੜਨ ਲਈ ਦਿੱਲੀ ਦੀ ਮਦਦ ਕਰਾਂਗੀ।ਅਸੀਂ ਦਿੱਲੀ ਵਿੱਚ ਇੱਕ ਅਸਥਾਈ ਹਸਪਤਾਲ ਦੀ ਸੁਵਿਧਾ ਬਣਾਉਣ ਲਈ ਕੰਮ ਕਰ ਰਹੇ ਹਾਂ, ਜਿਸ ਵਿਚ ਆਕਸੀਜਨ ਪਲਾਂਟ ਦੇ ਨਾਲ 100 ਬੈੱਡ ਹੋਣਗੇ।ਕਿਰਪਾ ਕਰਕੇ ਸਾਡਾ ਸਮਰਥਨ ਕਰੋ ❤️🙏🏻 #BreathofLife. ”


ਇਸ ਦੌਰਾਨ, ਹੁਮਾ ਕੁਰੇਸ਼ੀ ਦੇ ਸਹਿਯੋਗੀ ਅਤੇ ਆਰਮੀ ਆਫ਼ ਦ ਡੈੱਡ ਦੇ ਡਾਇਰੈਕਟਰ ਜੈਕ ਸਨੇਡਰ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਇਸ ਦਾਨ ਲਈ ਕਰਨ ਦੀ ਬੇਨਤੀ ਕੀਤੀ ਹੈ।ਜੈਕ ਨੇ ਪੋਸਟ ਵਿੱਚ ਲਿਖਿਆ “ਮੈਂ  Save The Children ਨਾਲ ਮਿਲਕੇ ਮਹਾਮਾਰੀ ਨਾਲ ਲੜਨ ਲਈ ਦਿੱਲੀ ਦੀ ਮਦਦ ਕਰਾਂਗੇ।ਇਹ ਇੱਕ ਆਕਸੀਜਨ ਪਲਾਂਟ ਦੇ ਨਾਲ 100 ਬੈੱਡਾਂ ਵਾਲਾ ਦਿੱਲੀ ਵਿੱਚ ਇੱਕ ਅਸਥਾਈ ਹਸਪਤਾਲ ਦੀ ਸੁਵਿਧਾ ਬਣਾਉਣ ਲਈ ਕੰਮ ਕਰ ਰਹੀ ਹੈ।ਕਿਰਪਾ ਕਰਕੇ ਸਹਾਇਤਾ ਕਰੋ। "

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget