ਪੜਚੋਲ ਕਰੋ

 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 

Husband Murder Wife : ਹਰਿਆਣਾ ਦੇ ਕੈਥਲ 'ਚ ਆਪਣੀ ਪਤਨੀ ਸ਼ਾਲੂ ਦੀ ਹੱਤਿਆ ਕਰਨ ਤੋਂ ਬਾਅਦ ਆਰੋਪੀ ਪਤੀ ਅਰੁਣ ਖ਼ੁਦ ਵੀ ਖੁਦਕੁਸ਼ੀ ਕਰਨ ਵਾਲਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਸਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਇਹ ਹੈਰਾਨ ਕਰਨ ਵਾਲਾ ਤੱਥ ਦੱਸਿਆ।

Husband Murder Wife : ਹਰਿਆਣਾ ਦੇ ਕੈਥਲ 'ਚ ਆਪਣੀ ਪਤਨੀ ਸ਼ਾਲੂ ਦੀ ਹੱਤਿਆ ਕਰਨ ਤੋਂ ਬਾਅਦ ਆਰੋਪੀ ਪਤੀ ਅਰੁਣ ਖ਼ੁਦ ਵੀ ਖੁਦਕੁਸ਼ੀ ਕਰਨ ਵਾਲਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਸਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਇਹ ਹੈਰਾਨ ਕਰਨ ਵਾਲਾ ਤੱਥ ਦੱਸਿਆ। ਉਸਨੇ ਕਿਹਾ ਕਿ ਉਸਨੇ ਪਹਿਲਾਂ ਹੀ ਇੱਕ ਸੁਸਾਈਡ ਨੋਟ ਲਿਖਿਆ ਸੀ। ਹਾਲਾਂਕਿ, ਜਦੋਂ ਉਸਨੇ ਆਪਣੀ ਪਤਨੀ ਦਾ ਗਲਾ ਘੁੱਟਿਆ ਤਾਂ ਖ਼ੂਬ ਤੜਫ਼ੀ ਸੀ।

ਉਸ ਨੇ ਬਚਣ ਲਈ ਬਹੁਤ ਹੱਥ ਪੈਰ ਮਾਰੇ ਪਰ ਉਸਨੇ ਓਦੋਂ ਤੱਕ ਗਲਾ ਦੱਬੀ ਰੱਖਿਆ ,ਜਦੋਂ ਤੱਕ ਉਸਦੇ ਸਾਹ ਨਹੀਂ ਰੁਕੇ। ਉਸ ਤੋਂ ਬਾਅਦ ਉਹ ਖ਼ੁਦ ਵੀ ਆਪਣੀ ਜਾਨ ਦੇਣਾ ਚਾਹੁੰਦਾ ਸੀ ਪਰ ਹਿੰਮਤ ਨਹੀਂ ਜੁਟਾ ਸਕਿਆ। ਉਹ ਸਾਰੀ ਰਾਤ ਲਾਸ਼ ਦੇ ਕੋਲ ਬੈਠਾ ਰਿਹਾ, ਜਦੋਂ ਕਿ ਉਸਦੇ ਦੋਵੇਂ ਬੱਚੇ ਬੈਡ 'ਤੇ ਸੌਂ ਰਹੇ ਸਨ।

ਹੈਲਮੇਟ ਖਰੀਦਦੇ ਸਮੇਂ ਨਾ ਕਰੋ ਇਹ ਗਲਤੀ ,ਖ਼ਤਰੇ 'ਚ ਪੈ ਸਕਦੀ ਹੈ ਜਾਨ

ਅਗਲੀ ਸਵੇਰ 11 ਵਜੇ ਤੱਕ ਜਦੋਂ ਆਰੋਪੀ ਦੀ ਹਿੰਮਤ ਜਵਾਬ ਦੇ ਗਈ ਅਤੇ ਹੋਰ ਕੁੱਝ ਨਹੀਂ ਸੂਝਿਆ ਤਾਂ ਉਸਨੇ ਸਾਹਮਣੇ ਘਰ 'ਚ ਪੋਚਾ ਲਗਾ ਰਹੀ ਆਪਣੀ ਭਰਜਾਈ ਦਾਮਿਨੀ ਨੂੰ ਦੱਸਿਆ ਕਿ "ਮੈਂ ਆਪਣੀ ਪਤਨੀ ਨੂੰ ਮਾਰ ਦਿੱਤਾ ਹੈ। ਫਿਰ ਉਹ ਘਰੋਂ ਭੱਜ ਗਿਆ ਅਤੇ ਸ਼ਹਿਰ ਵਿੱਚ ਘੁੰਮਦਾ ਰਿਹਾ।

ਪੁਲਿਸ ਨੇ ਇੱਕ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਆਰੋਪੀ ਗਹਿਣੇ ਚੋਰੀ ਕਰਨ ਦੇ ਮਾਮਲੇ 'ਚ ਜੇਲ੍ਹ ਗਿਆ ਸੀ ਅਤੇ ਉਹ ਜ਼ਮਾਨਤ 'ਤੇ ਬਾਹਰ ਆਇਆ ਸੀ। ਹੁਣ ਉਹ ਆਪਣੀ ਪਤਨੀ ਦੀ ਹੱਤਿਆ ਦੇ ਮਾਮਲੇ 'ਚ ਫ਼ਿਰ ਜੇਲ੍ਹ ਪਹੁੰਚ ਗਿਆ ਹੈ। ਇਸ ਦੌਰਾਨ ਉਸਦੀ ਪਤਨੀ ਦਾ ਅੰਤਿਮ ਸਸਕਾਰ ਬਠਿੰਡਾ ਵਿੱਚ ਉਸਦੇ ਪੇਕੇ ਘਰ ਕੀਤਾ ਗਿਆ।

 ਸਿਟੀ ਪੁਲਿਸ ਸਟੇਸ਼ਨ ਦੀ ਐਸਐਚਓ ਗੀਤਾ ਨੇ ਦੱਸਿਆ ਕਿ ਸੁਸਾਈਡ ਨੋਟ ਵਿੱਚ ਆਰੋਪੀ ਅਰੁਣ ਨੇ ਲਿਖਿਆ ਹੈ ਕਿ ਉਹ ਆਪਣੀ ਪਤਨੀ ਸ਼ਾਲੂ ਨੂੰ ਬਹੁਤ ਪਿਆਰ ਕਰਦਾ ਸੀ ਪਰ ਉਸਦੇ ਮਾਪਿਆਂ ਦੇ ਘਰ ਅਕਸਰ ਆਉਣਾ-ਜਾਣਾ ਉਸਨੂੰ ਪਰੇਸ਼ਾਨ ਕਰਦਾ ਸੀ। ਇਸ ਤੋਂ ਨਿਰਾਸ਼ ਹੋ ਕੇ ਉਹ ਪਹਿਲਾਂ ਆਪਣੀ ਪਤਨੀ ਨੂੰ ਮਾਰ ਦੇਵੇਗਾ ਅਤੇ ਫਿਰ ਖੁਦਕੁਸ਼ੀ ਕਰ ਲਵੇਗਾ। ਸੁਸਾਈਡ ਨੋਟ ਵਿੱਚ ਆਰੋਪੀ ਨੇ ਆਪਣੇ ਆਪ ਨੂੰ ਦੋਵਾਂ ਦੀ ਮੌਤ ਦਾ ਕਾਰਨ ਦੱਸਿਆ ਪਰ ਆਪਣੀ ਪਤਨੀ ਨੂੰ ਮਾਰਨ ਤੋਂ ਬਾਅਦ ਖੁਦਕੁਸ਼ੀ ਨਹੀਂ ਕੀਤੀ।

ਟਾਪ ਹੈਡਲਾਈਨ

Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget