ਪੜਚੋਲ ਕਰੋ

Instagram: ਪਤਨੀ ਇੰਸਟਾਗ੍ਰਾਮ 'ਤੇ ਹੋਰ ਮੁੰਡਿਆਂ ਨਾਲ ਕਰਦੀ ਗੱਲ, ਪਤੀ ਨੇ ਜਦੋਂ ਟੋਕਿਆ ਤਾਂ ਚੁੱਕ ਲਿਆ ਆਹ ਕਦਮ, ਘਰ 'ਚ ਪੈ ਗਏ ਵੈਣ

Husband Wife fight: ਪੁੱਛਗਿੱਛ ਦੌਰਾਨ ਓਮਵੀਰ ਨੇ ਦੱਸਿਆ ਕਿ ਵਿਸ਼ਾਖਾ ਅਕਸਰ ਮੋਬਾਈਲ 'ਤੇ ਇੰਸਟਾਗ੍ਰਾਮ ਦੀ ਵਰਤੋਂ ਕਰਦੀ ਸੀ। ਇੰਨਾ ਹੀ ਨਹੀਂ ਉਹ ਇੰਸਟਾਗ੍ਰਾਮ 'ਤੇ ਕਈ ਲੜਕਿਆਂ ਨਾਲ ਗੱਲ ਵੀ ਕਰਦੀ ਸੀ। ਇਸ ਸਬੰਧੀ ਉਹ ਕਈ ਵਾਰ ਇਤਰਾਜ਼

Husband Wife fight: ਫੇਸਬੁੱਕ ਅਤੇ ਇੰਸਟਾਗ੍ਰਾਮ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਲਈ ਲੋਕਾਂ ਵਿੱਚ ਕਾਫੀ ਕ੍ਰੇਜ਼ ਹੈ। ਕੁਝ ਲੋਕ ਇਸ ਸਭ ਦੇ ਇੰਨੇ ਬੁਰੀ ਤਰ੍ਹਾਂ ਆਦੀ ਹੋ ਜਾਂਦੇ ਹਨ ਕਿ ਉਹ ਇਸ ਤੋਂ ਛੁਟਕਾਰਾ ਨਹੀਂ ਪਾ ਪਾਉਂਦੇ ਹਨ। ਕਈ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ ਜਦੋਂ ਇਸ ਸਭ ਕਾਰਨ ਲੋਕਾਂ ਨੇ ਖੁਦਕੁਸ਼ੀ ਵੀ ਕਰ ਲਈ ਹੈ।

ਅਜਿਹਾ ਹੀ ਇੱਕ ਮਾਮਲਾ ਉੱਤਰ ਪ੍ਰਦੇਸ਼ ਦੇ ਨੋਇਡਾ ਤੋਂ ਸਾਹਮਣੇ ਆਇਆ ਹੈ। ਇੱਥੇ ਰਹਿਣ ਵਾਲੀ ਇਕ ਵਿਆਹੁਤਾ ਔਰਤ ਇੰਸਟਾਗ੍ਰਾਮ ਦੀ ਵਰਤੋਂ ਕਰਨ ਦੀ ਇੰਨੀ ਆਦੀ ਸੀ ਕਿ ਉਸ ਦਾ ਪਤੀ ਉਸ ਨੂੰ ਟੋਕਣ ਲੱਗਾ। ਅੱਗੇ ਕੀ ਹੋਇਆ, ਪਤਨੀ ਨੂੰ ਇਸ ਗੱਲ ਦਾ ਇੰਨਾ ਬੁਰਾ ਲੱਗਾ ਕਿ ਇਕ ਦਿਨ ਉਸ ਨੇ ਖੁਦਕੁਸ਼ੀ ਕਰ ਲਈ।

ਮਾਮਲਾ ਸੈਕਟਰ-39 ਇਲਾਕੇ ਦੇ ਪਿੰਡ ਸਦਰਪੁਰ ਦਾ ਹੈ। ਇੱਥੇ ਜਦੋਂ ਪਤੀ ਨੇ ਇੰਸਟਾਗ੍ਰਾਮ ਦੀ ਵਰਤੋਂ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਪਤਨੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਤਨੀ ਦੀ ਲਾਸ਼ ਦੇਖ ਪਤੀ ਦੇ ਹੋਸ਼ ਉੱਡ ਗਏ। ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਖੁਦਕੁਸ਼ੀ ਦੇ ਹੋਰ ਕਾਰਨਾਂ ਦੀ ਵੀ ਜਾਂਚ ਕਰ ਰਹੀ ਹੈ।

ਪੁਲਿਸ  ਨੇ ਦੱਸਿਆ ਕਿ ਸੈਕਟਰ-45 ਸਦਰਪੁਰ ਕਲੋਨੀ ਦੀ ਗਲੀ ਨੰਬਰ-10 ਦੇ ਓਮਵੀਰ ਦਾ ਵਿਆਹ 9 ਸਾਲ ਪਹਿਲਾਂ ਵਿਸ਼ਾਖਾ ਨਾਲ ਹੋਇਆ ਸੀ। ਪੇਸ਼ੇ ਤੋਂ ਓਲਾ ਬਾਈਕ ਸਵਾਰ ਓਮਵੀਰ ਨੇ ਇੱਥੇ ਕਿਰਾਏ 'ਤੇ ਮਕਾਨ ਲਿਆ ਹੈ। ਓਮਵੀਰ ਦੇ ਦੋ ਬੱਚੇ ਵੀ ਹਨ। ਸੋਮਵਾਰ ਸਵੇਰੇ ਪੁਲਸ ਨੂੰ ਸੂਚਨਾ ਮਿਲੀ ਕਿ ਵਿਸ਼ਾਖਾ ਦੀ ਲਾਸ਼ ਘਰ ਦੇ ਕਮਰੇ 'ਚ ਪੱਖੇ ਨਾਲ ਲਟਕ ਰਹੀ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਫੋਰੈਂਸਿਕ ਟੀਮ ਦੀ ਨਿਗਰਾਨੀ 'ਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪੁੱਛਗਿੱਛ ਦੌਰਾਨ ਓਮਵੀਰ ਨੇ ਦੱਸਿਆ ਕਿ ਵਿਸ਼ਾਖਾ ਅਕਸਰ ਮੋਬਾਈਲ 'ਤੇ ਇੰਸਟਾਗ੍ਰਾਮ ਦੀ ਵਰਤੋਂ ਕਰਦੀ ਸੀ। ਇੰਨਾ ਹੀ ਨਹੀਂ ਉਹ ਇੰਸਟਾਗ੍ਰਾਮ 'ਤੇ ਕਈ ਲੜਕਿਆਂ ਨਾਲ ਗੱਲ ਵੀ ਕਰਦੀ ਸੀ। ਇਸ ਸਬੰਧੀ ਉਹ ਕਈ ਵਾਰ ਇਤਰਾਜ਼ ਪ੍ਰਗਟ ਕਰ ਚੁੱਕੇ ਹਨ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਕਈ ਵਾਰ ਝਗੜੇ ਵੀ ਹੋ ਚੁੱਕੇ ਹਨ।

ਟਾਪ ਹੈਡਲਾਈਨ

Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
8th Pay Commission : ਇਸ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ !  ਤਨਖਾਹਾਂ ਤੇ ਪੈਨਸ਼ਨਾਂ ਬਾਰੇ ਆਈ ਅਹਿਮ ਖ਼ਬਰ!
8th Pay Commission : ਇਸ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ !  ਤਨਖਾਹਾਂ ਤੇ ਪੈਨਸ਼ਨਾਂ ਬਾਰੇ ਆਈ ਅਹਿਮ ਖ਼ਬਰ!
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Big News: ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget