ਪੜਚੋਲ ਕਰੋ

ਬਲਾਤਕਾਰੀਆਂ ਨੂੰ ਕੁੱਟ-ਕੁੱਟ ਮਾਰ ਦੇਣਾ ਚਾਹੀਦਾ, ਸੰਸਦ 'ਚ ਗੂੰਜਿਆ ਮੁੱਦਾ

ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦੇਣ ਵਾਲੇ ਹੈਦਰਾਬਾਦ ਗੈਂਗਰੇਪ ਕੇਸ ਦਾ ਮੁੱਦਾ ਅੱਜ ਰਾਜ ਸਭਾ ‘ਚ ਗੂੰਜਿਆ। ਰਾਜ ਸਭਾ ‘ਚ ਸਭਾਪਤੀ ਵੈਂਕਿਆ ਨਾਇਡੂ ਦੀ ਮੌਜੂਦਗੀ ‘ਚ ਸੰਸਦ ਮੈਂਬਰਾਂ ਨੇ ਇਸ ਮੁੱਦੇ ਦੀ ਚਰਚਾ ਤੇ ਪੀੜਤ ਪਰਿਵਾਰ ਨੂੰ ਜਲਦੀ ਨਿਆਂ ਦਿਵਾਉਣ ਦੀ ਮੰਗ ਕੀਤੀ।

ਨਵੀਂ ਦਿੱਲੀ: ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦੇਣ ਵਾਲੇ ਹੈਦਰਾਬਾਦ ਗੈਂਗਰੇਪ ਕੇਸ ਦਾ ਮੁੱਦਾ ਅੱਜ ਰਾਜ ਸਭਾ ‘ਚ ਗੂੰਜਿਆ। ਰਾਜ ਸਭਾ ‘ਚ ਸਭਾਪਤੀ ਵੈਂਕਿਆ ਨਾਇਡੂ ਦੀ ਮੌਜੂਦਗੀ ‘ਚ ਸੰਸਦ ਮੈਂਬਰਾਂ ਨੇ ਇਸ ਮੁੱਦੇ ਦੀ ਚਰਚਾ ਤੇ ਪੀੜਤ ਪਰਿਵਾਰ ਨੂੰ ਜਲਦੀ ਨਿਆਂ ਦਿਵਾਉਣ ਦੀ ਮੰਗ ਕੀਤੀ। ਰਾਜ ਸਭਾ ‘ਚ ਇਸ ਕੇਸ ਨੂੰ ਫਾਸਟ ਟ੍ਰੈਕ ਅਦਾਲਤ ‘ਚ ਲਿਜਾਣ ਦੀ ਗੱਲ ਕੀਤੀ ਗਈ। ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਜਯਾ ਬੱਚਨ ਨੇ ਇਸ ਮੁੱਦੇ ‘ਤੇ ਆਪਣੀ ਗੱਲ ਰੱਖੀ। ਉਨ੍ਹਾਂ ਨੇ ਕਿਹਾ ਕਿ ਅਜਿਹੇ ਮਾਮਲਿਆਂ ‘ਤੇ ਮੈਂ ਪਤਾ ਨਹੀਂ ਕਿੰਨੀ ਵਾਰ ਬੋਲ ਚੁੱਕੀ ਹਾਂ। ਸਰਕਾਰ ਨੂੰ ਹੁਣ ਕਾਰਵਾਈ ਕਰਨੀ ਚਾਹੀਦੀ ਹੈ। ਇੱਕ ਦਿਨ ਪਹਿਲਾਂ ਹੀ ਹੈਦਰਾਬਾਦ ‘ਚ ਉਸੇ ਥਾਂ ਹਾਦਸਾ ਹੋਇਆ ਸੀ। ਕੁਝ ਦੇਸ਼ਾਂ ‘ਚ ਜਨਤਾ ਮੁਲਜ਼ਮਾਂ ਨੂੰ ਸਜ਼ਾ ਦਿੰਦੀ ਹੈ, ਮੁਲਜ਼ਮਾਂ ਨੂੰ ਹੁਣ ਜਨਤਾ ਹੀ ਸਬਕ ਸਿਖਾਵੇਗੀ। ਉਨ੍ਹਾਂ ਕਿਹਾ ਕਿ ਬਲਾਤਕਾਰੀਆਂ ਨੂੰ ਭੀੜ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਚਰਚਾ ਦੀ ਸ਼ੁਰੂਆਤ ਕਾਂਗਰਸੀ ਸੰਸਦ ਮੈਂਬਰ ਗੁਲਾਮ ਨਬੀ ਆਜ਼ਾਦ ਨੇ ਕੀਤੀ, ਉਨ੍ਹਾਂ ਨੇ ਕਿਹਾ ਕਿ ਕੋਈ ਵੀ ਸੂਬਾ ਸਰਕਾਰ ਨਹੀਂ ਚਾਹੁੰਦੀ ਕਿ ਉਨ੍ਹਾਂ ਦੇ ਸੂਬੇ ‘ਚ ਅਜਿਹੀ ਘਟਨਾ ਹੋਵੇ। ਉਨ੍ਹਾਂ ਨੇ ਮੁਜ਼ਲਮਾਂ ਖਿਲਾਫ ਸਖ਼ਤ ਸਜ਼ਾ ਦੀ ਮੰਗ ਕੀਤੀ। ਉਧਰ, ਆਮ ਆਦਮੀ ਪਾਰਟੀ ਦੇ ਸੰਸਦ ਸੰਜੈ ਸਿੰਘ ਨੇ ਪੀਤੜ ਪਰਿਵਾਰ ਨੂੰ ਜਲਦ ਨਿਆਂ ਦਿਵਾਉਣ ਦੀ ਗੱਲ ਕੀਤੀ ਤੇ ਮਹਿਲਾ ਸੁਰੱਖਿਆ ਲਈ ਕੁਝ ਕਦਮ ਚੁੱਕਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਨਿਰਭਿਆ ਦੇ ਮੁਲਜ਼ਮਾਂ ਨੂੰ ਹੁਣ ਤਕ ਸਜ਼ਾ ਨਹੀਂ ਹੋਈ। ਇਸ ਮਾਮਲੇ ‘ਚ ਸਮੇਂ ‘ਤੇ ਕਾਰਵਾਈ ਹੋਈ ਚਾਹੀਦੀ ਹੈ।

ਟਾਪ ਹੈਡਲਾਈਨ

Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
IPS Officers Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....
ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਅਧਿਕਾਰੀਆਂ ਦੇ ਅਚਾਨਕ ਤਬਾਦਲੇ, ਜਾਣੋ ਕਿਹੜੇ ਅਫ਼ਸਰਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ....
Rape Case 'ਚ ਜਿਸ ਨੌਜਵਾਨ ਨੂੰ ਜੇਲ੍ਹ ਭੇਜਵਾਇਆ, ਹੁਣ ਉਸੇ ਨਾਲ ਵਿਆਹ ਦੀ ਜ਼ਿੱਦ ਕਰਨ ਲੱਗੀ ਲੜਕੀ ,ਜਾਣੋ ਪੂਰਾ ਮਾਮਲਾ 
Rape Case 'ਚ ਜਿਸ ਨੌਜਵਾਨ ਨੂੰ ਜੇਲ੍ਹ ਭੇਜਵਾਇਆ, ਹੁਣ ਉਸੇ ਨਾਲ ਵਿਆਹ ਦੀ ਜ਼ਿੱਦ ਕਰਨ ਲੱਗੀ ਲੜਕੀ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
Embed widget