ਪੜਚੋਲ ਕਰੋ

ਜੇ ਚਾਹਵਾਂ ਤਾਂ ਇੱਕ ਮਿੰਟ ’ਚ ਬਣਾ ਸੀਐਮ: ਹੇਮਾ ਮਾਲਿਨੀ

ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਤੇ ਸਿਆਸਤਦਾਨ ਹੇਮਾ ਮਾਲਿਨੀ ਨੇ ਮੁੱਖ ਮੰਤਰੀ ਦੇ ਅਹੁਦੇ ਸਬੰਧੀ ਵੱਡਾ ਦਾਅਵਾ ਕੀਤਾ ਹੈ। ਉਸ ਨੇ ਕਿਹਾ ਕਿ ਜੇ ਉਹ ਚਾਹਵੇ ਤਾਂ ਇੱਕ ਮਿੰਟ ਵਿੱਚ ਮੁੱਖ ਮੰਤਰੀ ਬਣ ਸਕਦੀ ਹੈ ਪਰ ਇਹ ਉਸ ਦਾ ਸ਼ੌਕ ਨਹੀਂ ਹੈ। ਰਾਜਸਥਾਨ ਦੇ ਬਾਂਸਵਾੜਾ ਵਿੱਚ ਉੱਤਰ ਪ੍ਰਦੇਸ਼ ਦੇ ਮਥੁਰਾ ਤੋਂ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਕਿਹਾ ਕਿ ਜੇ ਉਹ ਸੀਐਮ ਬਣ ਗਈ ਤਾਂ ਉਹ ਇਸ ਅਹੁਦੇ ਦੇ ਕੰਮਕਾਜ ਵਿੱਚ ਬੱਝ ਜਾਏਗੀ ਤੇ ਉਸ ਦਾ ਆਉਣਾ-ਜਾਣਾ ਰੁਕ ਜਾਏਗਾ। ਹੇਮਾ ਮਾਲਿਨੀ ਨੇ ਕਿਹਾ ਕਿ ਉਸ ਨੇ ਆਪਣੇ ਇਲਾਕੇ ਵਿੱਚ ਬਹੁਤ ਕੰਮ ਕੀਤਾ ਹੈ ਤੇ ਉਸ ਨੂੰ ਕ੍ਰਿਸ਼ਨ ਨਗਰੀ ਦੇ ਬ੍ਰਜਵਾਸੀ ਲੋਕਾਂ ਲਈ ਕੰਮ ਕਰਨਾ ਬਹੁਤ ਚੰਗਾ ਲੱਗਦਾ ਹੈ। ਇਸ ਦੇ ਨਾਲ ਹੀ ਹੇਮਾ ਨੇ ਕਿਹਾ ਕਿ ਲੋਕ ਉਸ ਨੂੰ ਬਾਲੀਵੁੱਡ ਵਿੱਚ ਮਿਲੀ ਪ੍ਰਸਿੱਧੀ ਕਰ ਕੇ ਜਾਣਦੇ ਹਨ ਤ ਉਸ ਨੂੰ ਸੰਸਦ ਮੈਂਬਰ ਬਣਾਉਣ ਵਿੱਚ ਇਸ ਪ੍ਰਸਿੱਧੀ ਦਾ ਬਹੁਤ ਭੂਮਿਕਾ ਰਹੀ ਹੈ। ਇਸ ਦੌਰਾਨ ਉਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਵੀ ਕੀਤੀ।

ਟਾਪ ਹੈਡਲਾਈਨ

Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ

ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ

ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ

Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ

Embed widget