ਪੜਚੋਲ ਕਰੋ

ਡਾ. ਮਨਮੋਹਨ ਸਿੰਘ ਨੇ ਆਖਰ ਤੋੜੀ ਚੁੱਪੀ, ਆਪਣੇ ਬਾਰੇ ਕੀਤਾ ਖੁਲਾਸਾ

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਆਪਣੀ ਚੁੱਪੀ ਤੋੜਦਿਆਂ ਕਿਹਾ ਕਿ ਮੈਂ ਨਾ ਸਿਰਫ ਭਾਰਤ ਦਾ ਐਕਸੀਡੈਂਟਲ ਪ੍ਰਧਾਨ ਮੰਤਰੀ ਸੀ ਸਗੋਂ ਐਕਸੀਡੈਂਟਲ ਵਿੱਤ ਮੰਤਰੀ ਵੀ ਰਹਿ ਚੁੱਕਿਆ ਹਾਂ। ਇਹ ਗੱਲ ਉਨ੍ਹਾਂ ਨੇ ਹਾਲ ਹੀ ‘ਚ ਆਪਣੀ ਕਿਤਾਬ ਲੌਂਚ ਸਮੇਂ ਕਹੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਆਪਣੇ ਕਾਰਜਕਾਲ ‘ਚ ਕਦੇ ਮੀਡੀਆ ਨਾਲ ਗੱਲ ਕਰਨ ਤੋਂ ਨਹੀਂ ਡਰੇ। ਆਪਣੇ ਵਿੱਤ ਮੰਤਰੀ ਬਣਨ ਦੀ ਕਹਾਣੀ ਬਾਰੇ ਦੱਸਦੇ ਹੋਏ ਮਨਮੋਹਨ ਸਿੰਘ ਨੇ ਕਿਹਾ, "ਜਦੋਂ ਨਰਸਿਮ੍ਹਾ ਰਾਓ ਮੈਨੂੰ ਆਪਣੀ ਸਰਕਾਰ ‘ਚ ਵਿੱਤ ਮੰਤਰੀ ਬਣਾਉਨਾ ਚਾਹੁੰਦੇ ਸੀ ਤਾਂ ਮੈਂ ਹਰ ਰੋਜ਼ ਦੀ ਤਰ੍ਹਾਂ ਆਪਣੇ ਯੂਜੀਸੀ ਦੇ ਦਫਤਰ ‘ਚ ਬੈਠਿਆ ਹੋਇਆ ਸੀ। ਉਨ੍ਹਾਂ ਮੈਨੂੰ ਫੋਨ ਕੀਤਾ ਤੇ ਕਿਹਾ ਤੁਸੀਂ ਸਹੁੰ ਚੁੱਕਣੀ ਹੈ।"
View this post on Instagram
 
It is so wonderful to see our Ex Prime Minister #DrManmohanSingh having a sense of humour about being called #TheAccidentalPrimeMinister. Waiting to show him our film @tapmofficial. COMING SOON. Near your theatre. Jai Ho. 🙏😍

A post shared by Anupam Kher (@anupampkher) on

ਅਜਿਹੇ ਕਈ ਮੌਕੇ ਆਏ ਜਦੋਂ ਉਨ੍ਹਾਂ ਨੂੰ ਚੁਪ ਰਹਿਣ ਵਾਲਾ ਪ੍ਰਧਾਨ ਮੰਤਰੀ ਕਿਹਾ ਗਿਆ ਹੈ। ਇਸ ‘ਤੇ ਹੁਣ ਉਹ ਕਦੇ-ਕਦੇ ਆਪਣੀ ਚੁੱਪੀ ਤੋੜ ਵਿਰੋਧੀਆਂ ਨੂੰ ਕਰਾਰਾ ਜਵਾਬ ਦੇ ਦਿੰਦੇ ਹਨ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget