ਪੜਚੋਲ ਕਰੋ

Bipin Rawat Helicopter Crash: ਫੌਜੀ ਜਹਾਜ਼ ਕ੍ਰੈਸ਼ 'ਚ ਅੱਠ ਮੌਤਾਂ ਦੀ ਪੁਸਟੀ, ਜਨਰਲ ਰਾਵਤ ਹਸਪਤਾਲ ਦਾਖਲ

IAF Helicopter Crash Death Toll: ਹੈਲੀਕਾਪਟਰ ਹਾਦਸੇ ਦੀ ਘਟਨਾ 'ਚ ਹੁਣ ਤੱਕ ਅੱਠ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।, B

Helicopter Crash: ਹੈਲੀਕਾਪਟਰ ਹਾਦਸੇ ਦੀ ਘਟਨਾ 'ਚ ਹੁਣ ਤੱਕ ਅੱਠ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਤਾਮਿਲਨਾਡੂ ਦੇ ਜੰਗਲਾਤ ਮੰਤਰੀ ਕੇ ਰਾਮਚੰਦਰਨ ਨੇ ਦਿੱਤੀ ਹੈ।ਤਾਮਿਲਨਾਡੂ ਦੇ ਊਟੀ 'ਚ ਫੌਜ ਕ੍ਰੈਸ਼ ਹੋਏ ਹੈਲੀਕਾਪਟਰ ਵਿੱਚ ਸੀਡੀਐਸ ਬਿਪਿਨ ਰਾਵਤ, ਉਨ੍ਹਾਂ ਦਾ ਸਟਾਫ ਤੇ ਕੁਝ ਪਰਿਵਾਰਕ ਮੈਂਬਰ ਸਵਾਰ ਸਨ। ਇਸ ਦੀ ਪੁਸ਼ਟੀ ਭਾਰਤੀ ਹਵਾਈ ਫੌਜ ਨੇ ਕੀਤੀ ਹੈ।

ਉਧਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਭਵਨ ਪਹੁੰਚ ਗਏ ਹਨ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਸੰਸਦ ਪਹੁੰਚ ਕੇ ਹੈਲੀਕਾਪਟਰ ਹਾਦਸੇ ਸਬੰਧੀ ਬਿਆਨ ਦੇਣਗੇ। ਇਸ ਤੋਂ ਇਲਾਵਾ ਹਵਾਈ ਸੈਨਾ ਮੁਖੀ ਕੂਨੂਰ ਲਈ ਰਵਾਨਾ ਹੋ ਗਏ ਹਨ। ਤਾਮਿਲਨਾਡੂ ਦੇ ਜੰਗਲਾਤ ਮੰਤਰੀ ਮੁਤਾਬਕ ਇਸ ਘਟਨਾ ਤੋਂ ਬਾਅਦ ਅੱਠ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਖਬਰ ਏਜੰਸੀ ਮੁਤਾਬਕ ਤਾਮਿਲਨਾਡੂ ਦੇ ਕੂਨੂਰ 'ਚ ਫੌਜ ਦਾ Mi-17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ, ਜਿਸ ਵਿੱਚ CDS ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਵੀ ਮੌਜੂਦ ਸਨ। ਇਸ ਹੈਲੀਕਾਪਟਰ 'ਚ ਫੌਜ ਦੇ ਸੀਨੀਅਰ ਅਧਿਕਾਰੀਆਂ ਸਮੇਤ ਕੁੱਲ 14 ਲੋਕ ਸਵਾਰ ਸਨ।

ਹੈਲੀਕਾਪਟਰ ਹਾਦਸੇ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਫੌਜ ਦਾ ਹੈਲੀਕਾਪਟਰ ਖਰਾਬ ਮੌਸਮ ਕਾਰਨ ਹਾਦਸਾਗ੍ਰਸਤ ਹੋਇਆ ਜਾਂ ਕਿਸੇ ਤਕਨੀਕੀ ਖਰਾਬੀ ਕਾਰਨ। ਭਾਰਤੀ ਹਵਾਈ ਸੈਨਾ ਨੇ ਵੀ ਇਸ ਘਟਨਾ 'ਤੇ ਟਵੀਟ ਕਰਕੇ ਪੁਸ਼ਟੀ ਕੀਤੀ ਹੈ ਕਿ ਜਨਰਲ ਰਾਵਤ ਇਸ ਹੈਲੀਕਾਪਟਰ 'ਚ ਸਵਾਰ ਸਨ। ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

ਹਾਦਸੇ ਤੋਂ ਬਾਅਦ ਹੈਲੀਕਾਪਟਰ 'ਚੋਂ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਹੈਲੀਕਾਪਟਰ ਕ੍ਰੈਸ਼ ਹੋਣ ਤੋਂ ਬਾਅਦ ਸਥਾਨਕ ਲੋਕ ਮੌਕੇ 'ਤੇ ਪਹੁੰਚ ਗਏ ਤੇ ਮਦਦ ਕਰਨੀ ਸ਼ੁਰੂ ਕਰ ਦਿੱਤੀ। ਹਵਾਈ ਸੈਨਾ ਦੇ ਸੂਤਰਾਂ ਦਾ ਕਹਿਣਾ ਹੈ ਕਿ ਜਲਦੀ ਹੀ ਘਟਨਾ ਸਥਾਨ 'ਤੇ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

'ਏਬੀਪੀ ਨਿਊਜ਼' ਮੁਤਾਬਕ ਫੌਜ ਦੇ ਇਸ ਹੈਲੀਕਾਪਟਰ 'ਚ ਸਵਾਰ ਲੋਕਾਂ ਦੀ ਸੂਚੀ ਸਾਹਮਣੇ ਆਈ ਹੈ। ਇਨ੍ਹਾਂ ਵਿੱਚ ਸੀਡੀਐਸ ਬਿਪਿਨ ਰਾਵਤ ਤੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਮੈਂਬਰ ਤੋਂ ਇਲਾਵਾ ਉਨ੍ਹਾਂ ਦੇ ਕਰਮਚਾਰੀ ਵੀ ਸ਼ਾਮਲ ਸਨ।

ਜਨਰਲ ਰਾਵਤ ਤੋਂ ਇਲਾਵਾ ਹੈਲੀਕਾਪਟਰ 'ਚ ਸਵਾਰ ਲੋਕਾਂ 'ਚ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲਐਸ ਲਿਡਰ, ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ, ਗੁਰਸੇਵਕ ਸਿੰਘ, ਜਤਿੰਦਰ ਕੁਮਾਰ, ਵਿਵੇਕ ਕੁਮਾਰ, ਬੀ ਸਾਈਂ ਤੇਜਾ ਤੇ ਹੌਲਦਾਰ ਸਤਪਾਲ ਸ਼ਾਮਲ ਸਨ। Mi-17 ਹੈਲੀਕਾਪਟਰਾਂ ਦੀ ਵਰਤੋਂ ਆਵਾਜਾਈ ਲਈ ਕੀਤੀ ਜਾਂਦੀ ਹੈ। ਜ਼ਿਆਦਾਤਰ ਫੌਜੀ ਅਧਿਕਾਰੀ ਇਸ ਹੈਲੀਕਾਪਟਰ ਦੀ ਵਰਤੋਂ ਕਰਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget