ਪੜਚੋਲ ਕਰੋ

ਹਵਾ 'ਚ ਟਕਰਾਏ ਭਾਰਤੀ ਫ਼ੌਜ ਦੇ ਲੜਾਕੂ ਜਹਾਜ਼, ਪਾਇਲਟ ਹਲਾਕ, ਦੇਖੋ ਵੀਡੀਓ

ਨਵੀਂ ਦਿੱਲੀ: ਭਾਰਤੀ ਹਵਾਈ ਫ਼ੌਜ ਦੇ ਦੋ ਮਿਰਾਜ 2000 ਲੜਾਕੂ ਜਹਾਜ਼ਾਂ ਦੇ ਹਵਾ ਵਿੱਚ ਟਕਰਾਉਣ ਦੀ ਖ਼ਬਰ ਹੈ। ਬੰਗਲੁਰੂ ਵਿੱਚ ਵਾਪਰੀ ਇਸ ਦੁਰਘਟਨਾ ਵਿੱਚ ਦੋਵੇਂ ਪਾਇਲਟ ਵੀ ਮਾਰੇ ਗਏ ਹਨ। ਦੋਵੇਂ ਜਹਾਜ਼ਾਂ ਵਿੱਚ ਹਿੰਦੁਸਤਾਨ ਏਅਰੋਨੈਟਿਕਸ ਲਿਮਿਟਡ ਨੇ ਵਿਸ਼ੇਸ਼ ਪੁਰਜ਼ੇ ਲਾ ਕੇ ਉੱਨਤ ਬਣਾਇਆ ਗਿਆ ਸੀ। ਮਿਰਾਜ 2000 ਦੇ ਇਸ ਵਿਕਸਤ ਰੂਪ ਦੀ ਭਾਰਤੀ ਹਵਾਈ ਫ਼ੌਜ ਵੱਲੋਂ ਅਜ਼ਮਾਇਸ਼ ਕੀਤੀ ਜਾ ਰਹੀ ਸੀ, ਜਿਸ ਦੌਰਾਨ ਹਾਦਸਾ ਵਾਪਰਿਆ। ਪ੍ਰਾਪਤ ਜਾਣਕਾਰੀ ਮੁਤਾਬਕ ਟੱਕਰ ਮਗਰੋਂ ਇੱਕ ਪਾਇਲਟ ਅੱਗ ਦਾ ਗੋਲ਼ਾ ਬਣ ਕੇ ਜ਼ਮੀਨ 'ਤੇ ਡਿੱਗਿਆ, ਜਦਕਿ ਦੂਜੇ ਦੀ ਇਲਾਜ ਦੌਰਾਨ ਮੌਤ ਹੋ ਗਈ। ਹਵਾਈ ਫ਼ੌਜ ਨੇ ਦੋਵਾਂ ਪਾਇਲਟਾਂ ਦੇ ਨਾਂਅ ਉਜਾਗਰ ਨਹੀਂ ਕੀਤੇ ਹਨ। ਦੇਖੋ ਵੀਡੀਓ- 

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget