ਪੜਚੋਲ ਕਰੋ

ਮੁੰਬਈ ਰਨਵੇਅ ‘ਤੇ ਟਲਿਆ ਵੱਡਾ ਹਾਦਸਾ, ਏਅਰਫੋਰਸ ਦਾ ਜਹਾਜ਼ ਰਨਵੇ ਤੋਂ ਅੱਗੇ ਵਧੀਆ

ਮੁੰਬਈ ਏਅਰਪੋਰਟ ‘ਤੇ ਬੀਤੀ ਰਾਤ ਇੱਕ ਵੱਡਾ ਹਾਦਸਾ ਟੱਲ ਗਿਆ। ਇੱਥੇ ਇੱਕ ਇੰਡੀਅਨ ਏਅਰਫੋਰਸ ਦਾ ਜਹਾਜ਼ ਰਨਵੇਅ ਤੋਂ ਅੱਗੇ ਵੱਧ ਗਿਆ। ਘਟਨਾ ਰਾਤ ਕਰੀਬ 11:39 ਵਜੇ ਦੀ ਹੈ।

ਮੁੰਬਈ: ਮੁੰਬਈ ਏਅਰਪੋਰਟ ‘ਤੇ ਬੀਤੀ ਰਾਤ ਇੱਕ ਵੱਡਾ ਹਾਦਸਾ ਟੱਲ ਗਿਆ। ਇੱਥੇ ਇੱਕ ਇੰਡੀਅਨ ਏਅਰਫੋਰਸ ਦਾ ਜਹਾਜ਼ ਰਨਵੇਅ ਤੋਂ ਅੱਗੇ ਵੱਧ ਗਿਆ। ਘਟਨਾ ਰਾਤ ਕਰੀਬ 11:39 ਵਜੇ ਦੀ ਹੈ। ਜਬਾਜ਼ ਦੇ ਰਨਵੇਅ ਤੋਂ ਅੱਗੇ ਵੱਧਦੇ ਹੀ ਏਅਰਪੋਰਟ ਅਧਿਕਾਰੀਆਂ ‘ਚ ਹਫੜਾ ਦਫੜੀ ਮੱਚ ਗਈ। ਏਅਰਪੋਰਟ ‘ਤੇ ਫੌਰਨ ਮੁੱਖ ਰਨਵੇਅ ਨੰਬਰ 27 ਨੂੰ ਬੰਦ ਕਰ ਦਿੱਤਾ ਗਿਆ। ਘਟਨਾ ‘ਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਏਅਰਫੋਰਸ ਦਾ ਜਿਹੜਾ ਜਹਾਜ਼ ਰਨਵੇਅ ਤੋਂ ਅੱਗੇ ਵਧਿਆ ਉਹ ਬੰਗਲੌਰ ਦੇ ਏਲੰਗਾ ਏਅਰਫੋਰਸ ਬੇਸ ਜਾ ਰਿਹਾ ਸੀ। ਅਜੇ ਮੁੰਬਈ ਏਅਰਪੋਰਟ ‘ਤੇ ਵਿਕਲਪਿਕ ਰਨਵੇਅ ਨੰਬਰ 14/32 ਇਸਤੇਮਾਲ ਕੀਤਾ ਹੈ। ਮੁੱਖ ਰਨਵੇਅ ਦੇ ਇਸਤੇਮਾਲ ‘ਚ ਨਾ ਹੋਣ ਕਾਰਨ ਇੱਥੇ ਤੋਂ ਉਡਾਨ ਅਤੇ ਜਹਾਂਜ਼ਾਂ ਦੇ ਆਉਣ ‘ਚ ਦੇਰੀ ਦੇਖੀ ਜਾ ਰਹੀ ਹੈ। ਏਅਰਪੋਰਟ ਅਧਿਕਾਰੀਆਂ ਨੇ ਕਿਹਾ, “ਅਸੀਂ ਘਟਨਾ ਦੀ ਪੁਸ਼ਟੀ ਕਰਦੇ ਹਾਂ, ਇੱਕ ਜਹਾਜ਼ ਰਨਵੇਅ ਤੋਂ ਅੱਗੇ ਵੱਧ ਗਿਆ। ਇਹ ਘਟਨਾ ਬੀਤੀ ਰਾਤ 11:39 ਵਜੇ ਦੀ ਹੈ। ਇਸ ‘ਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।”

ਟਾਪ ਹੈਡਲਾਈਨ

Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget