ਪੜਚੋਲ ਕਰੋ

ਗ੍ਰੈਜੂਏਸ਼ਨ ਕਰਨ ਵਾਲਿਆਂ ਲਈ ਬੈਂਕਿੰਗ 'ਚ ਨੌਕਰੀਆਂ, ਦੇਖੋ ਨੋਟੀਫਿਕੇਸ਼ਨ ਤੇ ਅਪਲਾਈ ਕਰਨ ਦੀ ਤਾਰੀਖ

ਕੁੱਲ 8424 ਅਹੁਦਿਆਂ ਲਈ ਉਮੀਦਵਾਰ IBPS ਐਪਲੀਕੇਸ਼ਨ ਪੋਰਟਲ, ibpsonline.ibps.in 'ਤੇ ਅਪਲਾਈ ਕਰ ਸਕਦੇ ਹਨ।

ਨਵੀਂ ਦਿੱਲੀ: IBPS RRB Application 2020: IBPS RRB ਕਲਰਕ ਤੇ ਅਫਸਰ ਭਰਤੀ ਦੇ ਅੰਤਰਗਤ ਆਨਲਾਈਨ ਅਰਜ਼ੀਆਂ ਦੀ ਪ੍ਰਕਿਰਿਆ 26 ਅਕਤੂਬਰ, 2020 ਤੋਂ ਮੁੜ ਤੋਂ ਖੁੱਲ੍ਹਣ ਜਾ ਰਹੀ ਹੈ। ਕੁੱਲ 8424 ਅਹੁਦਿਆਂ ਲਈ ਉਮੀਦਵਾਰ IBPS ਐਪਲੀਕੇਸ਼ਨ ਪੋਰਟਲ, ibpsonline.ibps.in 'ਤੇ ਅਪਲਾਈ ਕਰ ਸਕਦੇ ਹਨ।

ਇਸ ਤੋਂ ਪਹਿਲਾਂ ਇੰਸਟੀਟਿਊਟ ਆਫ ਬੈਕਿੰਗ ਪਰਸਨਲ ਸਿਲੈਕਸ਼ਨ ਨੇ ਖੇਤਰੀ ਪੇਂਡੂ ਬੈਂਕਾਂ 'ਚ 8424 ਅਹੁਦਿਆਂ ਲਈ ਭਰਤੀ ਪ੍ਰਕਿਰਿਆ ਮੁੜ ਤੋਂ ਓਪਨ ਕਰਨ ਦਾ ਐਲਾਨ ਹਾਲ ਹੀ 'ਚ ਅਕਤੂਬਰ ਨੂੰ ਸਪਲੀਮੈਂਟਰੀ ਐਡਵਰਟੀਜ਼ਮੈਂਟ ਦੇ ਮਾਧਿਅਮ ਨਾਲ ਕੀਤਾ ਸੀ। ਉਮੀਦਵਾਰ ਆਈਬੀਪੀਐਸ ਐਪਲੀਕੇਸ਼ਨ ਪੋਰਟਲ, ibpsonline.ibps.in 'ਤੇ ਜਾਕੇ 9 ਨਵੰਬਰ ਤਕ ਬਿਨੈ ਕਰ ਸਕਣਗੇ।

ਰਾਹੁਲ ਗਾਂਧੀ ਵੱਲੋਂ ਪੰਜਾਬ ਤੇ ਰਾਜਸਥਾਨ ਸਰਕਾਰਾਂ ਖਿਲਾਫ ਵੀ ਮੋਰਚਾ ਖੋਲ੍ਹਣਗੇ ਦੀ ਚੇਤਾਵਨੀ!

IBPS ਨੇ ਆਫਿਸ ਅਸਿਸਟੈਂਟ ਅਤੇ ਅਫਸਰ ਸਕੇਲ 1 ਦਾ ਜੁਲਾਈ 'ਚ ਜਾਰੀ ਨੋਟੀਫਿਕੇਸ਼ਨ ਜ਼ਰੀਏ 9638 ਆਫਿਸ ਅਸਿਸਟੈਂਟ ਅਤੇ ਅਫਸਰ ਸਕੇਲ 1,2,3 ਦੇ ਅਹੁਦਿਆਂ ਲਈ ਭਰਤੀ ਲਈ ਨੋਟੀਫਿਕੇਸ਼ਨ 30 ਜੂਨ, 2020 ਨੂੰ ਜਾਰੀ ਕੀਤਾ ਸੀ। ਇਸ ਭਰਤੀ ਦੇ ਅੰਤਰਗਤ 8424 ਆਫਿਸ ਅਸਿਸਟੈਂਟ ਅਤੇ ਅਫਸਰ ਸਕੇਲ 1 ਦੇ ਅਹੁਦਿਆਂ ਲਈ ਐਪਲੀਕੇਸ਼ਨ ਵਿੰਡੋ ਫਿਰ ਤੋਂ ਖੋਲੀ ਜਾ ਰਹੀ ਹੈ।

ਸੁਖਬੀਰ ਬਾਦਲ ਨੇ 4 ਸਵਾਲ ਦਾਗ ਕੇ ਦਿੱਤਾ 15 ਦਿਨ ਦਾ 'ਅਲਟੀਮੇਟਮ', ਕੈਪਟਨ ਨੇ 4 ਘੰਟਿਆਂ 'ਚ ਦਿੱਤਾ ਇਹ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...
ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
ਦਿੱਲੀ ਪੁਲਿਸ 'ਚ ਵੱਡਾ ਬਦਲਾਅ, ਸਤੀਸ਼ ਗੋਲਚਾ ਹਟਾਏ ਗਏ, ਨਵੇਂ ਕਮਿਸ਼ਨਰ ਨੂੰ ਮਿਲੀ ਜ਼ਿੰਮੇਵਾਰੀ
ਦਿੱਲੀ ਪੁਲਿਸ 'ਚ ਵੱਡਾ ਬਦਲਾਅ, ਸਤੀਸ਼ ਗੋਲਚਾ ਹਟਾਏ ਗਏ, ਨਵੇਂ ਕਮਿਸ਼ਨਰ ਨੂੰ ਮਿਲੀ ਜ਼ਿੰਮੇਵਾਰੀ
Hydrogen Fuel Train : PM ਮੋਦੀ ਨੇ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ! ਜਾਣੋ ਇਸ ਦੀਆਂ ਖ਼ਾਸ ਵਿਸ਼ੇਸ਼ਤਾਵਾਂ
Hydrogen Fuel Train : PM ਮੋਦੀ ਨੇ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ! ਜਾਣੋ ਇਸ ਦੀਆਂ ਖ਼ਾਸ ਵਿਸ਼ੇਸ਼ਤਾਵਾਂ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget