ਪੜਚੋਲ ਕਰੋ

ICC ਰੈਂਕਿੰਗ: ਹਾਰ ਮਗਰੋਂ ਵੀ ਵਿਰਾਟ ਤੇ ਬੁਮਰਾਹ ਪਹਿਲੇ ਨੰਬਰ ‘ਤੇ

ਨਵੀਂ ਦਿੱਲੀ: ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ‘ਚ 3-2 ਨਾਲ ਹਾਰਨ ਮਗਰੋਂ ਵੀ ਆਈਸੀਸੀ ਰੈਂਕਿੰਗਸ ‘ਚ ਭਾਰਤੀ ਟੀਮ ਨੂੰ ਕੋਈ ਵੱਡਾ ਝਟਕਾ ਨਹੀਂ ਲੱਗਿਆ। ਸੀਰੀਜ਼ ਖ਼ਤਮ ਹੋਣ ਤੋਂ ਬਾਅਦ ਵੀ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੰਬਰ ਇੱਕ ‘ਤੇ ਤੇ ਗੇਂਦਬਾਜ਼ੀ ‘ਚ ਬੁਮਰਾਹ ਆਪਣੀ ਪਹਿਲੀ ਪੋਜੀਸ਼ਨ ‘ਤੇ ਬਰਕਰਾਰ ਹਨ। ਇਸ ਤੋਂ ਇਲਾਵਾ ਰੋਹਿਤ ਸ਼ਰਮਾ ਵੀ ਬੱਲੇਬਾਜ਼ੀ ਦੀ ਰੈਂਕਿੰਗ ‘ਚ ਦੂਜੇ ਨੰਬਰ ‘ਤੇ ਕਾਇਮ ਹੈ। ਸੀਰੀਜ਼ ਹਾਰਨ ਕਰਕੇ ਟੀਮ ਇੰਡੀਆ ਨੂੰ ਦੋ ਪੁਆਇੰਟਾਂ ਦਾ ਨੁਕਸਾਨ ਹੋਇਆ ਹੈ ਪਰ ਉਹ ਅਜੇ ਵੀ ਵਨਡੇ ਰੈਂਕਿੰਗ ‘ਚ ਇੰਗਲੈਂਡ ਤੋਂ ਬਾਅਦ ਦੂਜੇ ਨੰਬਰ ‘ਤੇ ਹੈ। ਸ਼੍ਰੀਲੰਕਾ ਖਿਲਾਫ 5-0 ਨਾਲ ਸੀਰੀਜ਼ ਜਿੱਤਣ ਤੋਂ ਬਾਅਦ ਦੱਖਣੀ ਅਫਰੀਕਾ ਦੇ ਖਿਡਾਰੀਆਂ ਨੂੰ ਵੀ ਰੈਂਕਿੰਗ ‘ਚ ਫਾਇਦਾ ਹੋਇਆ ਹੈ। ਆਸਟ੍ਰੇਲੀਆ ਸੀਰੀਜ਼ ‘ਚ ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ 310 ਤੇ 202 ਦੌੜਾਂ ਬਣਾ ਆਪਣੀ ਪੋਜੀਸ਼ਨ ਨੂੰ ਬਚਾ ਕੇ ਬੈਠੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Congress Party: ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Big Blast: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ ਬਾਕੀ ਜ਼ਖਮੀ... 
ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ ਬਾਕੀ ਜ਼ਖਮੀ... 
Big News: ਵੱਡੀ ਖਬਰ, ਇਨ੍ਹਾਂ ਔਰਤਾਂ ਨੂੰ ਸਰਕਾਰ ਦੀ ਨਵੀਂ ਸਕੀਮ ਤਹਿਤ ਨਹੀਂ ਮਿਲਣਗੇ 1500 ਰੁਪਏ, ਅਚਾਨਕ ਬਦਲੇ ਇਹ ਨਿਯਮ...
ਵੱਡੀ ਖਬਰ, ਇਨ੍ਹਾਂ ਔਰਤਾਂ ਨੂੰ ਸਰਕਾਰ ਦੀ ਨਵੀਂ ਸਕੀਮ ਤਹਿਤ ਨਹੀਂ ਮਿਲਣਗੇ 1500 ਰੁਪਏ, ਅਚਾਨਕ ਬਦਲੇ ਇਹ ਨਿਯਮ...
PM ਮੋਦੀ ਵਲੋਂ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ , ਕਿਹਾ -
PM ਮੋਦੀ ਵਲੋਂ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ , ਕਿਹਾ - "ਹਰ ਦੋ ਮਿੰਟ ਬਾਅਦ ਉੱਡੇਗਾ ਇੱਕ ਜਹਾਜ਼ , ਸਪਾ ਨੇ ਨੋਇਡਾ ਨੂੰ ਬਣਇਆ ਲੁੱਟ ਦਾ ATM'

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 
'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 
Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 
Halwara Airport ਤੋਂ ਉਡਾਣਾਂ ਦੀ ਬੁਕਿੰਗ ਅਪ੍ਰੈਲ ’ਚ ਹੋਵੇਗੀ ਸ਼ੁਰੂ ਅਤੇ ਮਈ 'ਚ ਪਹਿਲੀ ਉਡਾਣ ਸੰਭਵ , ਰਵਨੀਤ ਸਿੰਘ ਬਿੱਟੂ ਨੇ ਕੀਤਾ ਐਲਾਨ 
Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 
Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 
DM ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦੀ ਪੇਸ਼ੀ , ਅੱਜ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰੇਗੀ ਪੁਲਿਸ 
DM ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦੀ ਪੇਸ਼ੀ , ਅੱਜ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰੇਗੀ ਪੁਲਿਸ 
Haryana ਦੇ ਇੱਕ ਹੋਟਲ 'ਚ ਪੰਜਾਬੀ ਨਰਸ ਨਾਲ ਜਬਰ ਜ਼ਿਨਾਹ , ਵੀਡੀਓ ਬਣਾਈ, ਸੋਸ਼ਲ ਮੀਡੀਆ 'ਤੇ ਹੋਈ ਸੀ ਦੋਸਤੀ
Haryana ਦੇ ਇੱਕ ਹੋਟਲ 'ਚ ਪੰਜਾਬੀ ਨਰਸ ਨਾਲ ਜਬਰ ਜ਼ਿਨਾਹ , ਵੀਡੀਓ ਬਣਾਈ, ਸੋਸ਼ਲ ਮੀਡੀਆ 'ਤੇ ਹੋਈ ਸੀ ਦੋਸਤੀ
Amritsar 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ , ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜ ਰਹੇ ਤਾਰ 
Amritsar 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ , ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜ ਰਹੇ ਤਾਰ 
Baba Vanga: ਬਾਬਾ ਵੇਂਗਾ ਵੱਲੋਂ ਇਨ੍ਹਾਂ 5 ਰਾਸ਼ੀ ਵਾਲਿਆਂ ਲਈ ਵੱਡੀ ਭਵਿੱਖਬਾਣੀ! ਨੌਕਰੀ 'ਚ ਤਰੱਕੀ-ਨਵਾਂ ਮਕਾਨ ਖਰੀਦਣ ਦਾ ਸੁਪਨਾ ਹੋਏਗਾ ਪੂਰਾ; ਦੌਲਤ ਨਾਲ ਭਰੇਗੀ ਝੋਲੀ...
ਬਾਬਾ ਵੇਂਗਾ ਵੱਲੋਂ ਇਨ੍ਹਾਂ 5 ਰਾਸ਼ੀ ਵਾਲਿਆਂ ਲਈ ਵੱਡੀ ਭਵਿੱਖਬਾਣੀ! ਨੌਕਰੀ 'ਚ ਤਰੱਕੀ-ਨਵਾਂ ਮਕਾਨ ਖਰੀਦਣ ਦਾ ਸੁਪਨਾ ਹੋਏਗਾ ਪੂਰਾ; ਦੌਲਤ ਨਾਲ ਭਰੇਗੀ ਝੋਲੀ...
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Embed widget