ਪੜਚੋਲ ਕਰੋ

ਜਾਣੋ ਅੱਜ ਦੇ ਮੈਚ ਦਾ ਹਾਲ, ਕਦੋਂ-ਕਦੋਂ ਲੱਗੇ ਭਾਰਤੀ ਟੀਮ ਨੂੰ ਝਟਕੇ

ਭਾਰਤੀ ਕ੍ਰਿਕੇਟ ਟੀਮ ਅੱਜ ਆਪਣਾ ਪੰਜਵਾਂ ਮੈਚ ਖੇਡ ਰਹੀ ਹੈ ਜਿਸ ‘ਚ ਟੀਮ ਨੂੰ ਪਹਿਲਾ ਝਟਕਾ ਰੋਹਿਤ ਸ਼ਰਮਾ ਦੇ ਆਊਟ ਹੋਣ ਦਾ ਲੱਗਿਆ ਹੈ।

ਨਵੀਂ ਦਿੱਲੀ: ਭਾਰਤੀ ਕ੍ਰਿਕੇਟ ਟੀਮ ਅੱਜ ਆਪਣਾ ਪੰਜਵਾਂ ਮੈਚ ਖੇਡ ਰਹੀ ਹੈ ਜਿਸ ‘ਚ ਟੀਮ ਨੂੰ ਪਹਿਲਾ ਝਟਕਾ ਰੋਹਿਤ ਸ਼ਰਮਾ ਦੇ ਆਊਟ ਹੋਣ ਦਾ ਲੱਗਿਆ ਹੈ। ਰੋਹਿਤ ਸ਼ਰਮਾ ਤੋਂ ਬਾਅਦ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਮੈਦਾਨ ‘ਚ ਉਤਰੇ ਹਨ। ਹੁਣ ਤਕ ਟੀਮ ਨੇ 14 ਓਵਰਾਂ ‘ਚ 13 ਦੋੜਾਂ ਬਣਾ ਲਈਆਂ ਹਨ। ਭਾਰਤ ਨੂੰ ਦੂਜਾ ਝਟਕਾ 14.2 ਓਵਰਾਂ 'ਤੇ ਕੇਐਲ ਰਾਹੁਲ ਹੋਏ ਆਉਟ ਹੋ ਗਏ ਹਨ। ਵਿਰਾਟ ਦੇ ਨਾਲ ਹੁਣ ਵਿਜੈ ਸ਼ੰਕਰ ਮੈਦਾਨ 'ਤੇ ਉਤਰੇ ਹਨ। ਰਾਹੁਲ 30 ਦੋੜਾਂ ਬਣਾ ਕੇ ਨਬੀ ਦੇ ਬੇਂਦ 'ਤੇ ਕੈਚ ਆਉਟ ਹੋਏ ਹਨ। ਵਿਰਾਟ ਕੋਹਲੀ ਨੇ 48 ਗੇਦਾਂ ' ਆਪਣਾ ਅਰਧ ਸੈਂਕੜਾਂ ਪੂਰਾ ਕੀਤਾ। ਹੁਣ ਤਕ ਭਾਰਤ ਓਵਰਾਂ '94 ਬਣਾ ਚੁੱਕਿਆਂ ਹਨ। ਮੈਦਾਨ 'ਚ ਵਿਜੈ ਸ਼ੰਕਰਟ ਅਤੇ ਵਿਰਾਟ ਕੋਹਲੀ ਡੱਟੇ ਹੋਏ ਹਨ। ਜਦਕਿ ਰਾਹੁਲ ਅਤੇ ਰੋਹਿਤ ਆਉਟ ਹੋ ਚੁੱਕੇ ਹਨ। ਭਾਰਤੀ ਕ੍ਰਿਕਟ ਟੀਮ ਨੂੰ ਤੀਜਾ ਝਟਕਾ 16 ਗੇਂਦਾਂ 'ਤੇ 29 ਦੋੜਾਂ ਬਣਾ ਵਿਜੇ ਸੰਕਰ ਦਾ ਵਿਕਟ ਵੀ ਡਿੱਗੀਆ ਵਰਲਡ ਕੱਪ 'ਚ ਭਾਰਤੀ ਟੀਮ ਦਾ 137 ਦੋੜਾਂ 'ਤੇ ਚੌਥਾ ਵਿਕਟ ਡਿੱਗਿਆ। ਕੋਹਲੀ 67 ਦੋੜਾਂ 'ਤੇ ਆਊਟ ਹੋ ਗਏ। ਹੁਣ ਮੈਦਾਨ 'ਤੇ ਐਮਐਸ ਧੋਨੀ ਅਤੇ ਜਾਧਵ ਹਨ। ਭਾਰਤੀ ਟੀਮ ਨੂੰ ਪੰਜਵਾਂ ਝਟਕਾ ਮਹੇਂਦਰ ਸਿੰਘ ਧੋਨੀ ਵਜੋਂ ਲੱਗਾ ਹੈ। ਧੋਨੀ 52 ਗੇਂਦਾਂ 'ਤੇ 28 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਇਸ ਸਮੇਂ ਭਾਰਤ ਦਾ ਸਕੋਰ 200 ਦੌੜਾਂ ਤੋਂ ਪਾਰ ਪਹੁੰਚ ਚੁੱਕਾ ਹੈ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget