ਪੜਚੋਲ ਕਰੋ

ICICI ਬੈਂਕ-ਵੀਡੀਓਕੋਨ ਲੋਨ ਧੋਖਾਧੜੀ ਮਾਮਲਾ: ਬੰਬੇ ਹਾਈ ਕੋਰਟ ਨੇ ਚੰਦਾ, ਦੀਪਕ ਕੋਚਰ ਨੂੰ ਅੰਤਰਿਮ ਜ਼ਮਾਨਤ ਦੇਣ ਦੀ ਕੀਤੀ ਪੁਸ਼ਟੀ

ICICI Bank-Videocon loan fraud case: ਸੀਬੀਆਈ ਨੇ ਚੰਦਾ ਅਤੇ ਦੀਪਕ ਕੋਚਰ ਨੂੰ 23 ਦਸੰਬਰ 2022 ਨੂੰ ਆਈਸੀਆਈਸੀਆਈ ਬੈਂਕ-ਵੀਡੀਓਕਾਨ ਲੋਨ ਧੋਖਾਧੜੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

ICICI Bank-Videocon loan fraud case: ਬੰਬੇ ਹਾਈ ਕੋਰਟ ਨੇ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਅਤੇ ਐਮਡੀ ਚੰਦਾ ਕੋਚਰ ਅਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਨੂੰ ਪਿਛਲੇ ਸਾਲ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਕੀਤੀ ਗਈ ਗੈਰ-ਕਾਨੂੰਨੀ ਗ੍ਰਿਫਤਾਰੀ ਦੇ ਖਿਲਾਫ ਕਰਜ਼ਾ ਧੋਖਾਧੜੀ ਦੇ ਇੱਕ ਕੇਸ ਵਿੱਚ ਅੰਤਰਿਮ ਜ਼ਮਾਨਤ ਦੇਣ ਵਾਲੇ ਡਿਵੀਜ਼ਨ ਬੈਂਚ ਦੁਆਰਾ ਦਿੱਤੇ ਆਦੇਸ਼ ਦੀ ਪੁਸ਼ਟੀ ਕੀਤੀ ਹੈ। ਅੰਤਰਿਮ ਉਪਾਅ ਦੇ ਤੌਰ 'ਤੇ, ਹਾਈ ਕੋਰਟ ਨੇ ਕੋਚਰ ਨੂੰ ਇਸ ਆਧਾਰ 'ਤੇ ਅੰਤਰਿਮ ਜ਼ਮਾਨਤ ਦਿੱਤੀ ਸੀ ਕਿ ਪਹਿਲੀ ਨਜ਼ਰ ਵਿੱਚ ਗੈਰ-ਕਾਨੂੰਨੀ ਗ੍ਰਿਫਤਾਰੀ ਦਾ ਮਾਮਲਾ ਸੀ।

ਜਸਟਿਸ ਅਨੁਜਾ ਪ੍ਰਭੂਦੇਸਾਈ ਅਤੇ ਐਨਆਰ ਬੋਰਕਰ ਦੀ ਬੈਂਚ ਨੇ ਮੰਗਲਵਾਰ ਨੂੰ ਕਿਹਾ, "ਅਸੀਂ ਅੰਤਰਿਮ ਜ਼ਮਾਨਤ ਦੇਣ ਦੇ ਹੁਕਮ ਦੀ ਪੁਸ਼ਟੀ ਕਰ ਦਿੱਤੀ ਹੈ।" ਕੋਚਰ ਦੇ ਵਕੀਲ ਅਮਿਤ ਦੇਸਾਈ ਨੇ ਦਲੀਲ ਦਿੱਤੀ ਸੀ ਕਿ ਅਸਹਿਯੋਗ ਗ੍ਰਿਫਤਾਰੀ ਦਾ ਆਧਾਰ ਨਹੀਂ ਹੋ ਸਕਦਾ। ਉਨ੍ਹਾਂ ਦੇ ਕੇਸ ਵਿੱਚ, ਜਦੋਂ ਉਨ੍ਹਾਂ ਨੂੰ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ, ਉਦੋਂ ਕੋਈ ਵੀ ਮਹਿਲਾ ਅਧਿਕਾਰੀ ਮੌਜੂਦ ਨਹੀਂ ਸੀ ਜੋ ਕਾਨੂੰਨ ਦੇ ਤਹਿਤ ਲਾਜ਼ਮੀ ਹੈ। ਦੇਸਾਈ ਨੇ ਦਲੀਲ ਦਿੱਤੀ ਸੀ ਕਿ ਔਰਤ ਹੋਣ ਕਾਰਨ ਉਨ੍ਹਾਂ ਨੂੰ ਸੀਬੀਆਈ ਦਫ਼ਤਰ ਨਹੀਂ ਬੁਲਾਇਆ ਜਾ ਸਕਦਾ ਸੀ।

ਇਹ ਵੀ ਪੜ੍ਹੋ: Gold Silver Price: ਵਿਆਹਾਂ ਦੇ ਸੀਜ਼ਨ 'ਚ ਵੀ ਸੋਨੇ ਦੇ ਭਾਅ 'ਚ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਸੀਬੀਆਈ ਵੱਲੋਂ ਪੇਸ਼ ਹੋਏ ਐਡਵੋਕੇਟ ਕੁਲਦੀਪ ਪਾਟਿਲ ਨੇ ਕਿਹਾ ਸੀ ਕਿ ਕੋਚਰ ਦੇ ਪੱਖ ਤੋਂ ਪੂਰੀ ਤਰ੍ਹਾਂ ਨਾਲ ਅਸਹਿਯੋਗ ਕੀਤਾ ਗਿਆ ਸੀ ਅਤੇ ਉਸ ਨੂੰ ਵੀਡੀਓਕਾਨ ਦੇ ਮੁਖੀ ਵੇਣੂਗੁਆਲ ਧੂਤ ਦੇ ਸਾਹਮਣੇ ਹੋਣਾ ਚਾਹੀਦਾ ਸੀ, ਜਿਸ ਨੂੰ ਉਸ ਤੋਂ ਬਾਅਦ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਕਪਲ ਨੂੰ ਸੀਬੀਆਈ ਨੇ 23 ਦਸੰਬਰ, 2022 ਨੂੰ ਵੀਡੀਓਕਾਨ-ਆਈਸੀਆਈਸੀਆਈ ਬੈਂਕ ਲੋਨ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਸੀ। ਕੋਚਰ ਤੋਂ ਇਲਾਵਾ ਸੀਬੀਆਈ ਨੇ ਇਸ ਮਾਮਲੇ ਵਿੱਚ ਵੀਡੀਓਕਾਨ ਗਰੁੱਪ ਦੇ ਸੰਸਥਾਪਕ ਵੇਣੂਗੋਪਾਲ ਧੂਤ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਸੀਬੀਆਈ ਨੇ ਦੋਸ਼ ਲਾਇਆ ਹੈ ਕਿ ਨਿੱਜੀ ਖੇਤਰ ਦੇ ਕਰਜ਼ਦਾਤਾ ਆਈਸੀਆਈਸੀਆਈ ਬੈਂਕ ਨੇ ਬੈਂਕਿੰਗ ਰੈਗੂਲੇਸ਼ਨ ਐਕਟ, ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬੈਂਕ ਦੀ ਕ੍ਰੈਡਿਟ ਨੀਤੀ ਦੀ ਉਲੰਘਣਾ ਕਰਕੇ ਧੂਤ ਦੁਆਰਾ ਪ੍ਰਮੋਟ ਕੀਤੀਆਂ ਵੀਡੀਓਕਾਨ ਗਰੁੱਪ ਦੀਆਂ ਕੰਪਨੀਆਂ ਨੂੰ 3,250 ਕਰੋੜ ਰੁਪਏ ਦਾ ਕਰਜ਼ਾ ਮਨਜ਼ੂਰ ਕੀਤਾ ਸੀ।

ਇਹ ਵੀ ਪੜ੍ਹੋ: Stock Market Opening: ਸਟਾਕ ਮਾਰਕੀਟ 'ਚ ਲਹਿਰਾਂ-ਬਹਿਰਾਂ, ਸੈਂਸੈਕਸ 72000 ਦੇ ਨੇੜੇ ਖੁੱਲ੍ਹਿਆ, ਨਿਫਟੀ 21,825 ਦੇ ਨੇੜੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Embed widget