ਪੜਚੋਲ ਕਰੋ

21 ਪੁਆਇੰਟਾਂ ਵਾਲੀਆਂ ਕੋਵਿਡ-19 ਗਾਈਡਲਾਈਨਜ਼ ਨਿਕਲੀਆਂ ਝੂਠੀਆਂ, ICMR ਨੇ ਦੱਸੀ ਅਸਲੀਅਤ

ਜਾਅਲੀ ਗਾਈਡਲਾਈਨ 'ਚ ਸੁਝਾਅ ਦਿੱਤੇ ਗਏ ਹਨ, "ਦੋ ਸਾਲ ਲਈ ਵਿਦੇਸ਼ੀ ਯਾਤਰਾ ਮੁਲਤਵੀ ਕਰੋ। ਇਕ ਸਾਲ ਤਕ ਬਾਹਰ ਦਾ ਖਾਣਾ ਨਾ ਖਾਓ, ਖੰਘ ਵਾਲੇ ਵਿਅਕਤੀ ਤੋਂ ਦੂਰ ਰਹੋ, ਘੱਟੋ-ਘੱਟ ਇੱਕ ਸਾਲ ਲਈ ਭੀੜ ਵਾਲੀ ਜਗ੍ਹਾ 'ਤੇ ਨਾ ਜਾਓ ਤੇ 'ਡੌਨ' ਜੁੱਤੇ ਆਪਣੇ ਘਰ 'ਚ ਲੈ ਆਓ।

ਨਵੀਂ ਦਿੱਲੀ: ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਵੀਰਵਾਰ ਨੂੰ ਸੋਸ਼ਲ ਮੀਡੀਆ 'ਤੇ ਸਿਖਰਲੀ ਸੰਸਥਾ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਫੈਲ ਰਹੀ ਝੂਠੀ ਗਾਈਡਲਾਈਨ ਬਾਰੇ ਅਲਰਟ ਕੀਤਾ। ਗਾਈਡਲਾਈਨ 'ਚ ਕੋਵਿਡ-19 ਮਹਾਂਮਾਰੀ ਵਿਚਕਾਰ ਕੁਝ ਖੁਰਾਕਾਂ ਲੈਣ ਤੇ ਕੁਝ ਦਾ ਸੇਵਨ ਨਾ ਕਰਨ ਦੇ ਨੁਕਤੇ ਦੱਸੇ ਗਏ ਹਨ। ICMR ਨੇ ਸਪੱਸ਼ਟ ਕਰਦੇ ਹੋਏ ਕਿਹਾ ਕਿ ਸੰਸਥਾ ਵੱਲੋਂ ਅਜਿਹੀ ਕੋਈ ਗਾਈਡਲਾਈਨ ਜਾਰੀ ਨਹੀਂ ਕੀਤੀ ਗਈ ਹੈ।

ਆਈਸੀਐਮਆਰ ਨੇ ਟਵੀਟ ਕੀਤਾ, "ਗਾਈਡਲਾਈਨ ਝੂਠੀ ਹੈ। ਇਹ ਵੱਖੋ-ਵੱਖਰੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ਫੈਲਾਈ ਜਾ ਰਹੀ ਹੈ। ਆਈਸੀਐਮਆਰ ਨੇ ਅਜਿਹਾ ਕੋਈ ਦਿਸ਼ਾ-ਨਿਰਦੇਸ਼ ਜਾਂ ਗਾਈਡਲਾਈਨ ਜਾਰੀ ਨਹੀਂ ਕੀਤਾ। ਇਹ ਝੂਠੀ ਗਾਈਡਲਾਈਨ ਹੈ।"

ਜਾਅਲੀ ਗਾਈਡਲਾਈਨ 'ਚ ਸੁਝਾਅ ਦਿੱਤੇ ਗਏ ਹਨ, "ਦੋ ਸਾਲ ਲਈ ਵਿਦੇਸ਼ੀ ਯਾਤਰਾ ਮੁਲਤਵੀ ਕਰੋ। ਇਕ ਸਾਲ ਤਕ ਬਾਹਰ ਦਾ ਖਾਣਾ ਨਾ ਖਾਓ, ਖੰਘ ਵਾਲੇ ਵਿਅਕਤੀ ਤੋਂ ਦੂਰ ਰਹੋ, ਘੱਟੋ-ਘੱਟ ਇੱਕ ਸਾਲ ਲਈ ਭੀੜ ਵਾਲੀ ਜਗ੍ਹਾ 'ਤੇ ਨਾ ਜਾਓ ਤੇ 'ਡੌਨ' ਜੁੱਤੇ ਆਪਣੇ ਘਰ 'ਚ ਲੈ ਆਓ। ਬਾਹਰ ਜਾਣ ਸਮੇਂ ਬੈਲਟ, ਰਿੰਗ, ਘੜੀ ਨਾ ਪਹਿਨਣ ਦੀ ਸਲਾਹ ਦਿੱਤੀ ਗਈ ਹੈ।"

This is circulating in different social media platform. ICMR did not issue any such guideline or advisory. It is #Fake circulation. #FactCheck #FakeNews pic.twitter.com/FeusTaOiWM
— ICMR (@ICMRDELHI) May 6, 2021

ਫ਼ਰਜ਼ੀ ਗਾਈਡਲਾਈਨ 'ਚ ਦਾਅਵਾ ਕੀਤਾ ਗਿਆ ਹੈ ਕਿ ਕੋਵਿਡ-19 ਮਹਾਂਮਾਰੀ ਛੇਤੀ ਖ਼ਤਮ ਹੋਣ ਵਾਲੀ ਨਹੀਂ ਹੈ ਤੇ ਲੋਕਾਂ ਨੂੰ ਅਗਲੇ 6 ਤੋਂ 12 ਮਹੀਨਿਆਂ ਲਈ ਲੌਕਡਾਊਨ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਭਾਰਤ ਕੋਵਿਡ-19 ਦੀ ਦੂਜੀ ਲਹਿਰ ਦੀ ਮਾਰ ਝੱਲ ਰਿਹਾ ਹੈ ਤੇ ਲਾਗਾਂ ਦੀ ਗਿਣਤੀ ਬੇਮਿਸਾਲ ਪੱਧਰ 'ਤੇ ਪਹੁੰਚ ਗਈ ਹੈ, ਜਿਸ ਨਾਲ ਸਿਹਤ ਸੰਭਾਲ ਪ੍ਰਣਾਲੀ ਮਰੀਜ਼ਾਂ ਦੇ ਭਾਰ ਹੇਠਾਂ ਦੱਬਦੀ ਜਾ ਰਹੀ ਹੈ। ਕੌਮੀ ਰਾਜਧਾਨੀ ਦੇ ਬਹੁਤ ਸਾਰੇ ਹਸਪਤਾਲਾਂ 'ਚ ਹਸਪਤਾਲਾਂ ਦੇ ਬੈੱਡਾਂ, ਮੈਡੀਕਲ ਆਕਸੀਜਨ ਵਰਗੀਆਂ ਮਹੱਤਵਪੂਰਣ ਚੀਜ਼ਾਂ ਖਤਮ ਹੋ ਗਈਆਂ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ
Punjabi News: ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
Amritpal Singh Mehron Arrest: ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਟਾਰਗੇਟ ਕਿਲਿੰਗ ਸਣੇ ਵਾਰਦਾਤਾਂ 'ਚ ਸ਼ਾਮਲ 9 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਟਾਰਗੇਟ ਕਿਲਿੰਗ ਸਣੇ ਵਾਰਦਾਤਾਂ 'ਚ ਸ਼ਾਮਲ 9 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦ

ਵੀਡੀਓਜ਼

ਟੋਪੀ ਵਾਲੇ ਮਾਮਲੇ ਤੋਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ 'ਚ ਆਹ ਕੀ ਹੋਇਆ
ਵਿਧਾਨ ਸਭਾ 'ਚ ਪਰਗਟ ਸਿੰਘ ਨੇ ਫਰੋਲ ਦਿੱਤੇ ਸਾਰੇ ਪੋਤੜੇ
ਮੌਸਮ ਦਾ ਜਾਣੋ ਹਾਲ , ਬਾਰਿਸ਼ ਲਈ ਹੋ ਜਾਓ ਤਿਆਰ
What did Pannu say to the Akali Dal after the session?
BJP ਦੀ ਗੋਦੀ 'ਚ ਬੈਠ ਗਿਆ ਅਕਾਲੀ ਦਲ: CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ
Punjabi News: ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
Amritpal Singh Mehron Arrest: ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਟਾਰਗੇਟ ਕਿਲਿੰਗ ਸਣੇ ਵਾਰਦਾਤਾਂ 'ਚ ਸ਼ਾਮਲ 9 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਟਾਰਗੇਟ ਕਿਲਿੰਗ ਸਣੇ ਵਾਰਦਾਤਾਂ 'ਚ ਸ਼ਾਮਲ 9 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਨਵੇਂ ਸਾਲ 'ਤੇ ਤੁਲਸੀ, ਮੰਦਿਰ ਸਣੇ ਇਨ੍ਹਾਂ ਥਾਵਾਂ 'ਤੇ ਜਗਾਓ ਦੀਵਾ, ਗ੍ਰਹਿ-ਦੋਸ਼ ਹੋਣਗੇ ਦੂਰ
ਨਵੇਂ ਸਾਲ 'ਤੇ ਤੁਲਸੀ, ਮੰਦਿਰ ਸਣੇ ਇਨ੍ਹਾਂ ਥਾਵਾਂ 'ਤੇ ਜਗਾਓ ਦੀਵਾ, ਗ੍ਰਹਿ-ਦੋਸ਼ ਹੋਣਗੇ ਦੂਰ
ਨਵੇਂ ਸਾਲ 'ਤੇ ਪੰਜਾਬ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਐਲਾਨ, ਮਿਲਣਗੀਆਂ ਆਹ ਸਹੂਲਤਾਂ
ਨਵੇਂ ਸਾਲ 'ਤੇ ਪੰਜਾਬ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਐਲਾਨ, ਮਿਲਣਗੀਆਂ ਆਹ ਸਹੂਲਤਾਂ
Public Holiday: ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਵੱਡੀ ਅਪਡੇਟ, ਜਨਵਰੀ ਮਹੀਨੇ 13 ਦਿਨ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ; ਵੇਖੋ ਲਿਸਟ...
ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਵੱਡੀ ਅਪਡੇਟ, ਜਨਵਰੀ ਮਹੀਨੇ 13 ਦਿਨ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ; ਵੇਖੋ ਲਿਸਟ...
ਅਬੋਹਰ 'ਚ 7 ਸਾਲ ਦੀ ਬੱਚੀ ਨਾਲ ਦਰਿੰਦਗੀ! ਗੁਆਂਢੀ ਨੇ ਕੀਤੀ ਘਿਨਾਉਣੀ ਹਰਕਤ
ਅਬੋਹਰ 'ਚ 7 ਸਾਲ ਦੀ ਬੱਚੀ ਨਾਲ ਦਰਿੰਦਗੀ! ਗੁਆਂਢੀ ਨੇ ਕੀਤੀ ਘਿਨਾਉਣੀ ਹਰਕਤ
Embed widget