ਪੜਚੋਲ ਕਰੋ

ICMR ਦਾ ਕੋਰੋਨਾ ਬਾਰੇ ਵੱਡਾ ਖੁਲਾਸਾ! ਦੇਸ਼ 'ਚ ਨਹੀਂ ਵਾਇਰਸ ਦਾ ਕੋਈ ਭਾਰਤੀ ਵੇਰੀਐਂਟ

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਘੋਸ਼ਣਾ ਕੀਤੀ ਹੈ ਕਿ ਦੇਸ਼ 'ਚ ਹੁਣ ਤੱਕ ਕੋਰੋਨਾ ਵਾਇਰਸ ਦਾ ਇਕ ਵੀ ਅਜਿਹਾ ਮਾਮਲਾ ਸਾਹਮਣੇ ਨਹੀਂ ਆਇਆ ਹੈ, ਜਿਸ 'ਚ ਭਾਰਤੀ ਵੇਰੀਐਂਟ ਹੋਵੇ।

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਅਸਰ ਵਿਖਾਈ ਦੇ ਰਿਹਾ ਹੈ। ਦੇਸ਼ ਦੇ ਕਈ ਸੂਬਿਆਂ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੌਰਾਨ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਕਿਹਾ ਹੈ ਕਿ ਦੇਸ਼ 'ਚ ਕੋਰੋਨਾ ਵਾਇਰਸ ਦਾ ਇਕ ਵੀ ਭਾਰਤੀ ਵੇਰੀਐਂਟ ਕੇਸ ਸਾਹਮਣੇ ਨਹੀਂ ਆਇਆ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਘੋਸ਼ਣਾ ਕੀਤੀ ਹੈ ਕਿ ਦੇਸ਼ 'ਚ ਹੁਣ ਤੱਕ ਕੋਰੋਨਾ ਵਾਇਰਸ ਦਾ ਇਕ ਵੀ ਅਜਿਹਾ ਮਾਮਲਾ ਸਾਹਮਣੇ ਨਹੀਂ ਆਇਆ ਹੈ, ਜਿਸ 'ਚ ਭਾਰਤੀ ਵੇਰੀਐਂਟ ਹੋਵੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ICMR ਦੇ ਜਨਰਲ ਸੱਕਤਰ ਬਲਰਾਮ ਭਾਰਗਵ ਨੇ ਦੱਸਿਆ ਕਿ ਕੋਰੋਨਾ ਵਾਇਰਸ ਦਾ ਕੋਈ ਭਾਰਤੀ ਵੇਰੀਐਂਟ ਨਹੀਂ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਵੈਕਸੀਨ ਅਤੇ ਕੋਵਿਸ਼ੀਲਡ ਟੀਕਿਆਂ ਨੇ ਯੂਕੇ ਅਤੇ ਬ੍ਰਾਜ਼ੀਲ ਦੇ ਵੇਰੀਐਂਟਾਂ ਵਿਰੁੱਧ ਆਪਣਾ ਅਸਰ ਵਿਖਾਇਆ ਹੈ, ਜਦਕਿ ਦੱਖਣ ਅਫ਼ਰੀਕਾ ਦੇ ਵੇਰੀਐਂਟ ਦੀ ਵੈਕਸੀਨ 'ਤੇ ਹਾਲੇ ਕੰਮ ਚੱਲ ਰਿਹਾ ਹੈ।

ਦੇਸ਼ ਦੇ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਜਦੋਂ ਵੀ ਕੋਈ ਵਾਇਰਸ ਆਪਣੀ ਥਾਂ ਬਦਲ ਜਾਂਦਾ ਹੈ ਤਾਂ ਇਸ 'ਚ ਮਹੱਤਵਪੂਰਣ ਤਬਦੀਲੀਆਂ ਆਉਂਦੀਆਂ ਹਨ। ਇਸ ਲਈ ਵੈਕਸੀਨ ਦਾ ਇਸ 'ਤੇ ਟੈਸਟ ਕਰਨਾ ਜ਼ਰੂਰੀ ਹੋ ਜਾਂਦਾ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਵੈਕਸੀਨ ਵਾਇਰਸ ਵਿਰੁੱਧ ਪ੍ਰਭਾਵਸ਼ਾਲੀ ਹੈ ਜਾਂ ਨਹੀਂ।

ਦੇਸ਼ ਦੇ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਜਦੋਂ ਵੀ ਕੋਈ ਵਾਇਰਸ ਆਪਣੀ ਥਾਂ ਤੋਂ ਸ਼ਿਫ਼ਟ ਹੁੰਦਾ ਹੈ ਤਾਂ ਇਸ 'ਚ ਮਹੱਤਵਪੂਰਣ ਤਬਦੀਲੀਆਂ ਆਉਂਦੀਆਂ ਹਨ। ਇਸ ਲਈ ਇਸ 'ਤੇ ਵੈਕਸੀਨ ਦਾ ਟੈਸਟ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਵੈਕਸੀਨ ਵਾਇਰਸ ਵਿਰੁੱਧ ਪ੍ਰਭਾਵਸ਼ਾਲੀ ਹੈ ਜਾਂ ਨਹੀਂ।

ਕੋਰੋਨਾ ਦਾ ਡਬਲ ਮਿਊਟੈਂਟ ਵੇਰੀਐਂਟ

ਕੇਂਦਰੀ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਹੈ ਕਿ ਭਾਰਤ 'ਚ ਕੋਰੋਨਾ ਵਾਇਰਸ ਦੇ ਨਵੇਂ 'ਡਬਲ ਮਿਊਟੈਂਟ' ਵੇਰੀਐਂਟ' ਦਾ ਪਤਾ ਲੱਗਿਆ ਹੈ। ਮੰਤਰਾਲੇ ਨੇ ਦੱਸਿਆ ਸੀ ਕਿ ਕਈ 'ਵੇਰੀਐਂਟ ਆਫ਼ ਕੰਸਰਸ' ਦੇਸ਼ ਦੇ 18 ਸੂਬਿਆਂ 'ਚ ਮਿਲੇ ਹਨ। ਇਸ ਦਾ ਮਤਲਬ ਹੈ ਕਿ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਕਿਸਮਾਂ ਦੇ ਕੋਰੋਨਾ ਵਾਇਰਸ ਪਾਏ ਜਾ ਰਹੇ ਹਨ, ਜੋ ਸਿਹਤ ਉੱਤੇ ਨੁਕਸਾਨਦੇਹ ਪ੍ਰਭਾਵ ਪਾ ਸਕਦੇ ਹਨ। ਇਸ ਦੌਰਾਨ ਨਵੀਂ ਚਿਤਾਵਨੀ ਅਜਿਹੇ ਸਮੇਂ ਆਈ ਹੈ, ਜਦੋਂ ਭਾਰਤ 'ਚ ਕੋਰੋਨਾ ਲਾਗ ਦੇ ਕੇਸ ਇੱਕ ਵਾਰ ਫਿਰ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਕਈ ਸੂਬੇ ਲੌਕਡਾਊਨ ਲਾਗੂ ਕਰਨ ਦੀ ਤਿਆਰੀ 'ਚ ਹਨ।

ਕਿੰਨਾ ਖ਼ਤਰਨਾਕ ਹੈ ਡਬਲ ਮਿਊਟੈਂਟ' ਵੇਰੀਐਂਟ?

ਡਬਲ ਮਿਊਟੈਂਟ' ਵੇਰੀਐਂਟ ਖ਼ਤਰਨਾਕ ਹੈ, ਕਿਉਂਕਿ ਇਹ ਨਾ ਸਿਰਫ਼ ਸਰੀਰ ਦੀ ਪ੍ਰਤੀਰੋਧੀ ਪ੍ਰਣਾਲੀ ਤੋਂ ਬਚ ਸਕਦਾ ਹੈ, ਸਗੋਂ ਸਰੀਰ 'ਚ ਲਾਗ ਨੂੰ ਤੇਜ਼ੀ ਨਾਲ ਫੈਲਾ ਸਕਦਾ ਹੈ। ਇਹ ਵੇਰੀਐਂਟ ਇਸ ਲਈ ਵੀ ਖ਼ਤਰਨਾਕ ਹੋ ਸਕਦਾ ਹੈ, ਕਿਉਂਕਿ ਵਾਇਰਸ ਦੇ ਇਕੋ ਰੂਪ 'ਚ ਦੋ ਤਬਦੀਲੀਆਂ ਹੋਈਆਂ ਹਨ।

ਇਹ ਵੀ ਪੜ੍ਹੋ: Tarsem Jassar ਨੇ ਕਿਸ ਨੂੰ ਆਖਿਆ ਗੱਦਾਰ!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
Embed widget