ਪੜਚੋਲ ਕਰੋ

ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਹੁਣ ਪਲਾਜ਼ਮਾ ਥੈਰੇਪੀ ਦਾ ਨਹੀਂ ਹੋ ਸਕੇਗਾ ਇਸਤੇਮਾਲ

ਵਿਗਿਆਨੀਆਂ ਨੇ ਪ੍ਰਧਾਨ ਵਿਗਿਆਨਕ ਸਲਾਹਕਾਰ ਕੇ ਵਿਜਯਰਾਘਵਨ ਨੂੰ ਚਿੱਠੀ ਲਿਖ ਕੇ ਦੇਸ਼ 'ਚ ਕੋਵਿਡ-19 ਦੇ ਇਲਾਜ ਲਈ ਪਲਾਜ਼ਮਾ ਦੇ ਗੈਰ-ਵਿਗਿਆਕ ਉਪਯੋਗ ਨੂੰ ਲੈਕੇ ਜਾਣੂ ਕਰਵਾਇਆ ਸੀ।

ਨਵੀਂ ਦਿੱਲੀ: ਪਲਾਜ਼ਮਾ ਥੈਰੇਪੀ ਨੂੰ ਮੈਡੀਕਲ ਪ੍ਰਬੰਧਨ ਦਿਸ਼ਾ-ਨਿਰਦੇਸ਼ਾਂ ਤੋਂ ਹਟਾ ਦਿੱਤਾ ਗਿਆ ਹੈ। ਇਸ ਸਬੰਧੀ ICMR ਨੇ ਜਾਣਕਾਰੀ ਦਿੱਤੀ ਹੈ। ਪਲਾਜ਼ਮਾ ਥੈਰੇਪੀ ਬਿਮਾਰੀ ਦੀ ਗੰਭੀਰਤਾ ਜਾਂ ਮੌਤ ਦੀ ਸੰਭਾਵਨਾ ਨੂੰ ਘੱਟ ਕਰਨ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਸ਼ਨੀਵਾਰ ਸੂਤਰਾਂ ਨੇ ਦੱਸਿਆ ਕਿ ਕੋਵਿਡ-19 ਸਬੰਧੀ ਆਈਸੀਐਮਆਰ ਦੀ ਰਾਸ਼ਟਰੀ ਕਾਰਜਬਲ ਦੀ ਬੈਠਕ 'ਚ ਸਾਰੇ ਮੈਂਬਰ ਇਸ ਪੱਖ 'ਚ ਸਨ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਪ੍ਰਬੰਧਨ ਸਬੰਧੀ ਮੈਡੀਕਲ ਦਿਸ਼ਾ-ਨਿਰਦੇਸ਼ਾਂ ਤੋਂ ਪਲਾਜ਼ਮਾ ਦੇ ਇਸਤੇਮਾਲ ਨੂੰ ਹਟਾਇਆ ਜਾਣਾ ਚਾਹੀਦਾ ਹੈ। ਕਿਉਂਕਿ ਇਹ ਪ੍ਰਭਾਵੀ ਨਹੀਂ ਹੈ ਤੇ ਕਈ ਮਾਮਲਿਆਂ 'ਚ ਇਸ ਦਾ ਗੈਰ ਲੋੜੀਂਦਾ ਇਸੇਤੇਮਾਲ ਕੀਤਾ ਗਿਆ ਹੈ।

ਪਲਾਜ਼ਮਾ ਨੂੰ ਦਿਸ਼ਾ ਨਿਰਦੇਸ਼ਾਂ ਤੋਂ ਹਟਾਉਣ ਦਾ ਫੈਸਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਕੁਝ ਡਾਕਟਰਾਂ ਤੇ ਵਿਗਿਆਨੀਆਂ ਨੇ ਪ੍ਰਧਾਨ ਵਿਗਿਆਨਕ ਸਲਾਹਕਾਰ ਕੇ ਵਿਜਯਰਾਘਵਨ ਨੂੰ ਚਿੱਠੀ ਲਿਖ ਕੇ ਦੇਸ਼ 'ਚ ਕੋਵਿਡ-19 ਦੇ ਇਲਾਜ ਲਈ ਪਲਾਜ਼ਮਾ ਦੇ ਗੈਰ-ਵਿਗਿਆਕ ਉਪਯੋਗ ਨੂੰ ਲੈਕੇ ਜਾਣੂ ਕਰਵਾਇਆ ਸੀ। ਚਿੱਠੀ ਆਈਸੀਐਮਆਰ ਪ੍ਰਮੁੱਖ ਬਲਰਾਮ ਭਾਰਗਵ ਤੇ ਏਮਜ਼ ਦੇ ਨਿਰਦੇਸ਼ਕ ਰਣਦੀਪ ਗੁਲੇਰੀਆ ਨੂੰ ਭੇਜੀ ਗਈ ਸੀ।

ਇਹ ਵੀ ਪੜ੍ਹੋCBI ਦਫ਼ਤਰ ਤੋਂ 6 ਘੰਟੇ ਬਾਅਦ ਬਾਹਰ ਆਈ ਸੀਐੱਮ ਮਮਤਾ, ਮੰਤਰੀ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪਹੁੰਚੀ ਸੀ ਨਿਜ਼ਾਮ ਪੈਲੇਸ

ਇਹ ਵੀ ਪੜ੍ਹੋਕੀ ਹੈ DRDO 2-deoxy-D-glucose (2-DG) ਕੋਰੋਨਾ ਦਵਾਈ, ਜਾਣੋ ਕਿਵੇਂ ਕਰਦੀ ਹੈ ਕੰਮ ਅਤੇ ਹੋਰ ਜਾਣਕਾਰੀ

ਇਹ ਵੀ ਪੜ੍ਹੋਜਾਣੋ ਕਿਸ ਮਾਮਲੇ ‘ਤੇ ਮਹਿਲਾ ਕਮਿਸ਼ਨ ਨੇ ਮੰਗਿਆ ਪੰਜਾਬ ਸਰਕਾਰ ਤੋਂ ਜਵਾਬ, ਦਿੱਤੀ ਧਰਨੇ ‘ਤੇ ਜਾਣ ਦੀ ਚੇਤਾਵਨੀ

ਇਹ ਵੀ ਪੜ੍ਹੋ: Narada Case: ਫ਼ਿਰਹਾਦ ਹਾਕੀਮ ਅਤੇ ਸੁਬਰਤ ਮੁਖਰਜੀ ਸਮੇਤ 4 ਨੇਤਾਵਾਂ ਨੂੰ ਮਿਲੀ ਜ਼ਮਾਨਤ

ਇਹ ਵੀ ਪੜ੍ਹੋ: PSEB Class 10 results 2021: ਪੰਜਾਬ ਬੋਰਡ ਵਲੋਂ 10ਵੀਂ ਅਤੇ 8ਵੀਂ ਕਲਾਸ ਦੇ ਨਤੀਜੇ ਐਲਾਨੇ ਗਏ, ਇੰਝ ਕਰੋ ਚੈੱਕ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget