ਪੜਚੋਲ ਕਰੋ

ਧਾਰਾ 370 ਹਟੀ ਤਾਂ ਭਾਰਤ ਦਾ ਹਿੱਸਾ ਨਹੀਂ ਰਹੇਗਾ ਕਸ਼ਮੀਰ!

ਸ਼੍ਰੀਨਗਰ: ਲੋਕ ਸਭਾ ਚੋਣਾਂ 2019 ‘ਚ ਪੀਪਲਸ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਧਾਨ ਤੇ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਵੱਡਾ ਬਿਆਨ ਦਿੱਤਾ ਹੈ। ਅਨੰਤਨਾਗ ਸੀਟ ਤੋਂ ਨਾਮਜ਼ਦਗੀ ਦਾਖਲ ਕਰਨ ਪਹੁੰਚੀ ਮਹਿਬੂਬਾ ਨੇ ਕਿਹਾ ਕਿ ਜੇਕਰ ਸੂਬੇ ਵਿੱਚੋਂ ਧਾਰਾ 370 ਹਟਾ ਦਿੱਤੀ ਗਈ ਤਾਂ ਜੰਮੂ-ਕਸ਼ਮੀਰ ਭਾਰਤ ਦਾ ਹਿੱਸਾ ਨਹੀਂ ਰਹੇਗੀ। ਬੀਜੇਪੀ ਦੀ ਹਮਾਇਤੀ ਰਹਿ ਚੁੱਕੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਕਿਹਾ, “ਜੰਮੂ ਕਸ਼ਮੀਰ ਨਾਲ ਜੋ ਵੀ ਸ਼ਰਤ ਹੈ, ਉਸ ਨਾਲ ਜੇਕਰ ਛੇੜਛਾੜ ਕੀਤੀ ਗਈ ਤਾਂ 2020 ਤਕ ਜੰਮੂ-ਕਸ਼ਮੀਰ ਤੇ ਭਾਰਤ ‘ਚ ਰਿਸਤ ਖ਼ਤਮ ਹੋ ਜਾਵੇਗਾ।” ਮਹਿਬੂਬਾ ਮੁਫਤੀ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਦੇ ਉਸ ਬਿਆਨ ‘ਤੇ ਪਲਟਵਾਰ ਕੀਤਾ ਜਿਸ ‘ਚ ਉਨ੍ਹਾਂ ਨੇ ਕਿਹਾ ਸੀ ਕਿ ਸਾਲ 2020 ਤਕ ਜੰਮੂ ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਜਾਵੇਗੀ। ਇਸ ਦੌਰਾਨ ਮਹਿਬੂਬਾ ਨੇ ਕਾਂਗਰਸ ਨੇਤਾ ਕਰਨ ਸਿੰਘ ‘ਤੇ ਵੀ ਹਮਲਾ ਬੋਲਿਆ। ਕਰਨ ਸਿੰਘ ਨੂੰ ਘੇਰਦਿਆਂ ਪੀਡੀਪੀ ਮੁਖੀ ਨੇ ਕਿਹਾ ਕਿ ਤੁਹਾਡੇ ਪਿਓ ਮਹਾਰਾਜਾ ਹਰੀ ਸਿੰਘ ਨੇ ਸੂਬੇ ‘ਚ ਧਾਰਾ 370 ਲਾਗੂ ਕੀਤੀ ਸੀ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget